ਪੰਜਾਬ ਸਰਕਾਰ ਨੂੰ ਕਿਉਂ ਲੈਣਾ ਪਿਆ ਇਹ ਫੈਸਲਾ, ਦੋ ਦਿਨ ਹੋਰ ਹੋਵੇਗੀ ਝੋਨੇ ਦੀ ਖਰੀਦ
ਪੰਜਾਬ ਸਰਕਾਰ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਦੋ ਦਿਨ ਹੋਰ ਝੋਨੇ ਦੀ ਖਰੀਦ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਦੋ ਦਿਨ ਹੋਰ ਝੋਨੇ ਦੀ ਖਰੀਦ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਝਬਾਲ ਤੋਂ ਮਾਲ ਵਿਭਾਗ ਦੇ ਇੱਕ ਕਾਨੂੰਗੋ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰਨ ਲਈ ਐੱਸਆਈਟੀ ਨੇ ਬਹਿਬਲ ਕਲਾਂ ਵਿਖੇ ਪਹੁੰਚ ਕੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ।
ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਅਤੇ ਸੂਬੇ ’ਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਵੀਰਵਾਰ ਨੂੰ ਆਪਣੀ 6 ਰੋਜ਼ਾ ਭੁੱਖ ਹੜਤਾਲ ਖਤਮ ਕਰ ਦਿੱਤੀ।
ਦਿੱਲੀ ਵਿੱਚ ਆਪ ਟਰੇਡ ਵਿੰਗ ਦੇ ਸਕੱਤਰ ਸੰਦੀਪ ਭਾਰਦਵਾਜ MCD ਚੋਣਾਂ ਲੜਨਾ ਚਾਉਂਦੇ ਸਨ
ਜਲੰਧਰ ਅਤੇ ਲੁਧਿਆਣਾ ਦੇ ਹਿੰਦੂ ਆਗੂਆਂ ਖਿਲਾਫ FIR ਦਰਜ
KYC ਠੀਕ ਕਰਨ ਦੇ ਨਾਂ 'ਤੇ ਅਦਾਕਾਰ ਅਨੂੰ ਕਪੂਰ ਨਾਲ ਹੋਇਆ ਆਨ ਲਾਈਨ ਧੋਖਾ
ਸੁਖਦੀਪ ਸਿੰਘ ਨੇ 2018 ਵਿੱਚ ਆਪਣੀ ਪਹਿਲੀ ਪੰਜਾਬੀ ਫਿਲਮ 'ਇਸ਼ਕ ਨਾ ਹੋਵੇ ਰੱਬਾ' ਡਾਇਰੈਕਟ ਕੀਤੀ ਸੀ