ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸੇਵਾ ਮੁਕਤ, ਹੁਣ ਇਹ ਗ੍ਰੰਥੀ ਸਿੰਘ ਨਿਭਾਉਣਗੇ ਜ਼ਿੰਮੇਵਾਰੀ
ਸ੍ਰੀ ਦਰਬਾਰ ਦੇ ਕਾਰਜਕਾਰੀ ਹੈੱਡ ਗ੍ਰੰਥ ਦੀ ਸੇਵਾ ਹੁਣ ਜਗਤਾਰ ਸਿੰਘ ਲੁਧਿਆਣਾ ਵਾਲੇ ਨੂੰ ਸੌਂਪੀ ਗਈ ਹੈ ।
ਸ੍ਰੀ ਦਰਬਾਰ ਦੇ ਕਾਰਜਕਾਰੀ ਹੈੱਡ ਗ੍ਰੰਥ ਦੀ ਸੇਵਾ ਹੁਣ ਜਗਤਾਰ ਸਿੰਘ ਲੁਧਿਆਣਾ ਵਾਲੇ ਨੂੰ ਸੌਂਪੀ ਗਈ ਹੈ ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।
ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੇ ਕੁਝ ਮਾਮਲਿਆਂ ਦੀ ਜਾਂਚ 'ਚ ਹੋਈ ਪ੍ਰਗਤੀ ਉਤੇ ਅਸੰਤੁਸ਼ਟੀ ਜ਼ਾਹਰ ਕੀਤੀ ਅਤੇ ਕਿਹਾ ਕਿ ਸੂਬਾ ਇਸ ਮੁੱਦੇ ਨੂੰ 'ਬਚਕਾਨਾ' ਢੰਗ ਨਾਲ ਵੇਖ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ।
ਆਨੰਦ ਮੈਰਿਜ ਐਕਟ ਨੂੰ ਲੈਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ ਐਲਾਨ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।
sheep mysteriously walk-ਉੱਤਰੀ ਚੀਨ ਦੇ ਅੰਦਰੂਨੀ ਮੰਗੋਲੀਆ 'ਚ ਪਿਛਲੇ 12 ਦਿਨਾਂ ਤੋਂ ਗੋਲ-ਗੋਲ ਘੁੰਮਦੀਆਂ ਭੇਡਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਮੰਤਰੀ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਇਸ ਵਾਰ ਪਰਾਲੀ ਘੱਟ ਸੜੀ ਹੈ ਪਰ ਘੱਟ ਸੜੀ ਪਰਾਲੀ ਦਾ ਅੰਕੜਾ ਦੀ 50 ਹਜ਼ਾਰ ਦੇ ਕਰੀਬ ਹੈ ਅਤੇ ਮਾਹਰਾਂ ਦਾ ਅੰਦਾਜ ਹੈ ਕਿ ਇਹ ਅੰਕੜਾ 55 ਹਜ਼ਾਰ ਤੱਕ ਜਾਵੇਗਾ।
ਉੱਤਰੀ ਭਾਰਤ ਵਿੱਚ ਠੰਢ ਦਾ ਮੌਸਮ ਦਸਤਕ ਦੇ ਚੁੱਕਾ ਹੈ ਤੇ ਨਵੰਬਰ ਮਹੀਨਾ ਆਪਣੇ ਆਖਰੀ ਪੜਾਅ ‘ਤੇ ਹੈ। ਪਹਾੜਾਂ ‘ਤੇ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਵੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸਾਰੇ ਉੱਤਰੀ ਖਿਤੇ ‘ਚ ਸਵੇਰੇ-ਸ਼ਾਮ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ‘ਚ ਮੌਸਮ
ਰਾਜਸਥਾਨ ਵਿੱਚ ਇਕ ਸ਼ਖ਼ਸ ਨੇ ਫੌਜ ਦੀ ਨੌਕਰੀ ਲੈਣ ਦੇ ਲਈ ਝੂਠਾ ਡੈਥ ਸਰਟਿਫਿਕੇਟ ਬਣਾਇਆ ।