ਦਾਸਤਾਨ ਏ ਸਰਹਿੰਦ ਫਿਲਮ ਨੂੰ ਲੈ ਕੇ ਪਿਆ ਰੌਲਾ
ਪਟਿਆਲਾ ਵਿੱਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਹਮਣੇ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਇਕੱਠੇ ਹੋ ਕੇ ਫਿਲਮ ਦਾ ਵਿਰੋਧ ਕੀਤਾ।
ਪਟਿਆਲਾ ਵਿੱਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਹਮਣੇ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਇਕੱਠੇ ਹੋ ਕੇ ਫਿਲਮ ਦਾ ਵਿਰੋਧ ਕੀਤਾ।
ਨਰਸ ਮਾਮਲੇ ਵਿੱਚ ਉਸ ਵੇਲੇ ਇੱਕ ਮੋੜ ਆਇਆ ਜਦੋਂ ਇਸ ਕਤਲਕਾਂਡ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਏਐਸਆਈ ਨੇ ਇਸ ਕਤਲ ਕਾਂਡ ਵਿੱਚ ਕਿਸੇ ਵੀ ਤਰਾਂ ਨਾਲ ਹੱਥ ਹੋਣ ਤੋਂ ਮਨਾ ਕਰ ਦਿੱਤਾ ਹੈ।
ਚੰਡੀਗੜ੍ਹ : ਮਈ ਮਹੀਨੇ ਦੀ 29 ਤਰੀਕ, ਸਮਾਂ ਸ਼ਾਮ ਦੇ ਸਾਢੇ ਪੰਜ ਵਜੇ ਦਾ ਤੇ ਪਿੰਡ ਜਵਾਹਰਕੇ ਦਾ ਸ਼ਾਂਤ ਮਾਹੌਲ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਚਾਰੇ ਪਾਸੇ ਰੌਲਾ ਪੈ ਗਿਆ ਕਿ ਕਿਸੇ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਹੈ ਤੇ ਸ਼ਾਮ ਢਲਦਿਆਂ ਤੱਕ ਇਹ ਖ਼ਬਰ ਸਾਰੀ ਦੁਨੀਆ ਵਿੱਚ ਫੈਲ ਗਈ ਸੀ ਕਿ ਮਰਨ ਵਾਲਾ
ਇਸ ਵਿੱਚ ਕਿਹਾ ਗਿਆ ਹੈ ਕਿ ਡਿਜੀਟਲ ਰੁਪਿਆ ਉਸੇ ਮੁੱਲ ਵਿੱਚ ਜਾਰੀ ਕੀਤਾ ਜਾਵੇਗਾ, ਜੋ ਮੌਜੂਦਾ ਸਮੇਂ ਵਿੱਚ ਕਾਗਜ਼ੀ ਮੁਦਰਾ ਅਤੇ ਸਿੱਕੇ ਜਾਰੀ ਕੀਤੇ ਜਾਂਦੇ ਹਨ।
ਸਾਲ 2022 ਦਾ ਆਖਰੀ ਮਹੀਨਾ ਦਸੰਬਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਬਹੁਤ ਸਾਰੇ ਨਿਯਮ ਬਦਲੇ ਗਏ ਹਨ (Rule Change From December 2022:), ਜਿਸਦਾ ਸਿੱਧਾ ਅਸਰ ਤੁਹਾਡੀ ਰੋਜ਼ਾਨਾ ਜ਼ਿੰਦਗੀ 'ਤੇ ਪਵੇਗਾ।
Gujarat Elections 2022 : ਅਹਿਮਦਾਬਾਦ ਦੇ ਬਹਿਰਾਮਪੁਰਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਖੜਗੇ ਨੇ ਹਰ ਚੋਣ ਲਈ ਮੋਦੀ 'ਤੇ ਬਹੁਤ ਜ਼ਿਆਦਾ ਭਰੋਸਾ ਕਰਨ ਲਈ ਭਾਜਪਾ 'ਤੇ ਨਿਸ਼ਾਨਾ ਸਾਧਿਆ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ,
ਅਮਰੀਕਾ : ਸੱਤ ਸਮੁੰਦਰੋਂ ਪਾਰ ਅਮਰੀਕਾ ਵਰਗੇ ਵਿਕਸਤ ਦੇਸ਼ ਵਿੱਚ ਰਹਿੰਦੇ ਭਾਰਤੀਆਂ ਦੇ ਖਾਣੇ ਦੀ ਮੇਜ ਤੋਂ ਗਰਮ ਰੋਟੀਆਂ ਗਾਇਬ ਹੋ ਗਈਆਂ ਹਨ। ਅਜਿਹਾ ਭਾਰਤ ਸਰਕਾਰ ਵਲੋਂ ਲਾਈ ਗਈ ਪਾਬੰਦੀ ਦੇ ਕਾਰਨ ਹੋਇਆ ਹੈ। ਦਰਅਸਲ ਮਈ 2022 ਨੂੰ ਭਾਰਤ ਸਰਕਾਰ ਨੇ ਆਟੇ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ,ਜਿਸ ਦਾ ਸਿੱਧਾ ਅਸਰ ਅਮਰੀਕਾ ਵਰਗੇ ਵਿਕਸਤ
ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲ ਰਹੀ ਇਸ ਸੀਸ ਮਾਰਗ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਗਦਗ ਦੇ ਇੱਕ ਕਿਸਾਨ ਨੇ ਬੈਂਗਲੁਰੂ ਦੇ ਯਸ਼ਵੰਤਪੁਰ ਬਾਜ਼ਾਰ ਵਿੱਚ 205 ਕਿਲੋ ਪਿਆਜ਼ ਵੇਚ ਕੇ 8.36 ਰੁਪਏ ਕਮਾਏ ਹਨ। ਅਦਾਇਗੀ ਦੀ ਰਸੀਦ ਕਿਸਾਨ ਦੁਆਰਾ ਸੋਸ਼ਲ ਮੀਡੀਆ 'ਤੇ ਪਾਉਣ ਤੋਂ ਬਾਅਦ ਲੋਕਾਂ ਦਾ ਧਿਆਨ ਖਿੱਚਿਆ ਹੈ।