ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਗੁੰਮਨਾਮ ਚਿੱਠੀ ਨੇ ਮਚਾਈ ਹਲਚਲ
ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਬੀਜੇਪੀ ਦੀ ਆਗੂ ਲਕਸ਼ਮੀਕਾਂਤ ਚਾਵਲਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ ਦਿੱਤੀ ਹੈ
ਉੱਤਰ ਪ੍ਰਦੇਸ਼ ਦੇ ਦੁਬੱਗਾ ਦੇ ਡੂਡਾ ਕਾਲੋਨੀ ਦੀ ਰਹਿਣ ਵਾਲੀ ਨਿਧੀ ਗੁਪਤਾ(Nidhi Murder Case) ਨੂੰ ਚੌਥੀ ਮੰਜ਼ਿਲ ਤੋਂ ਸੁੱਟ ਕੇ ਮਾਰਨ ਵਾਲਾ ਮੁਲਜ਼ਮ ਸੂਫੀਆਨ ਸ਼ੁੱਕਰਵਾਰ ਨੂੰ ਪੁਲਿਸ ਮੁਕਾਬਲੇ 'ਚ ਜ਼ਖਮੀ ਹੋ ਗਿਆ ਸੀ।
ਸ਼੍ਰੀਹਰੀਕੋਟਾ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਸਵੇਰੇ ਠੀਕ 11.30 ਵਜੇ ਸ਼੍ਰੀਹਰੀਕੋਟਾ ਸਥਿਤ ਆਪਣੇ ਕੇਂਦਰ ਤੋਂ ਰਾਕੇਟ ‘ਵਿਕਰਮ-ਐੱਸ’ ਨੂੰ ਸਫਲਤਾਪੂਰਵਕ ਲਾਂਚ ਕਰ ਦਿੱਤਾ ਹੈ। ਇਸ ਦੀ ਖਾਸੀਏਤ ਇਹ ਹੈ ਕਿ ਇਸ ਨੂੰ ਦੇਸ਼ ਵਿੱਚ ਪਹਿਲੀ ਵਾਰ ਨਿੱਜੀ ਤੌਰ ‘ਤੇ ਵਿਕਸਤ ਕੀਤਾ ਗਿਆ ਹੈ । ਵਿਕਰਮ-ਐਸ ਲਾਂਚ ਤੋਂ ਬਾਅਦ 89.5 ਕਿਲੋਮੀਟਰ ਦੀ ਉਚਾਈ ਤੱਕ
ਜਥੇਦਾਰ ਨੇ ਕਿਹਾ ਕਿ ਅੱਜ ਸ਼੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦਿੱਤਿਆਂ ਨੂੰ ਕਿੰਨੇ ਦਿਨ ਹੋ ਗਏ ਹਨ, ਸਰਕਾਰ ਉਸ ਵਿਅਕਤੀ ਨੂੰ ਕਿਉਂ ਨਹੀਂ ਗ੍ਰਿਫਤਾਰ ਕਰ ਰਹੀ।
ਭਗਵੰਤ ਮਾਨ ਕੈਬਨਿਟ ਦੀ ਮੀਟਿੰਗ ਵਿੱਚ ਵੱਡੇ ਫੈਸਲੇ
ਨਵੀਂ ਦਿੱਲੀ : ਖਾੜੀ ਮੁਲਕ ਸਾਊਦੀ ਅਰਬ ਤੋਂ ਭਾਰਤੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਸਾਊਦੀ ਅਰਬ ਨੇ ਫੈਸਲਾ ਕੀਤਾ ਹੈ ਕਿ ਹੁਣ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦਾ ਵੀਜ਼ਾ ਲੈਣ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਪੇਸ਼ ਕਰਨ ਦੀ ਲੋੜ ਨਹੀਂ ਹੋਵੇਗੀ। ਇਸ ਨਾਲ ਭਾਰਤੀਆਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਿੱਲੀ ਸਥਿਤ ਸਾਊਦੀ ਦੂਤਾਵਾਸ ਨੇ
ਬਟੁਕੇਸ਼ਵਰ ਨੂੰ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਰੋਜ਼ੀ-ਰੋਟੀ ਲਈ ਸੰਘਰਸ਼ ਕਰਨਾ ਪਿਆ। ਇਸ ਗੱਲ ਨੂੰ ਲੈ ਕੇ ਕਾਫੀ ਬਹਿਸ ਹੋਈ ਕਿ ਉਸ ਨੂੰ ਉਹ ਸਨਮਾਨ ਕਿਉਂ ਨਹੀਂ ਮਿਲਿਆ, ਜਿਸ ਦਾ ਉਹ ਹੱਕਦਾਰ ਸੀ।
ਮੂਸੇਵਾਲਾ ਦੇ ਮਾਤਾ ਪਿਤਾ ਯੂਕੇ ਲਈ ਰਵਾਨਾ ਹੋ ਗਏ ਹਨ। ਉਹ ਯੂਕੇ 24 ਨਵੰਬਰ ਤੱਕ ਰਹਿਣਗੇ ਅਤੇ ਇਨਸਾਫ ਮਾਰਚ ਵਿਚ ਸ਼ਾਮਲ ਹੋਣਗੇ।
13 ਦਸੰਬਰ ਤੋਂ 25 ਦਸੰਬਰ ਤੱਕ ਸੈਕਟਰ 34 ਦੇ ਗੁਰਦੁਆਰਾ ਵਿੱਚ ਗਰਮ ਕੱਪੜਿਆਂ ਦਾ ਲੰਗਰ ਲਗਾਇਆ ਜਾਵੇਗਾ। ਇਹ ਲੰਗਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ।