ਜੰਮੂ ਕਸ਼ਮੀਰ ਤੋਂ ਆਈ ਦੁੱਖਦਾਈ ਖ਼ਬਰ
ਜੰਮੂ ਕਸ਼ਮੀਰ ‘ਚ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌਤ
ਜੰਮੂ ਕਸ਼ਮੀਰ ‘ਚ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌਤ
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦੇ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ।
ਧਾਲੀਵਾਲ ਨੇ ਪਿਛਲੇ 5 ਸਾਲ ਪਿੰਡਾਂ ਵਿਚ ਵਿਕਾਸ ਲਈ ਖਰਚ ਕੀਤੀਆਂ ਗ੍ਰਾਂਟਾਂ ਦੀ ਜਾਂਚ ਕਰਨ ਦਾ ਦਾਅਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਮੁਰਮੂ ਨੇ ਔਰਤਾਂ ਨੂੰ ਇਕ ਦੂਜੇ ਨੂੰ ਪ੍ਰੇਰਿਤ ਕਰਨ ਅਤੇ ਇਕ ਦੂਸਰੇ ਦੀ ਸਹਾਇਤਾ ਕਰਨ ਲਈ ਕਿਹਾ ਹੈ।
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਰਾਤ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਭੰਡਾਰੀ ਪੁਲ ਉੱਤੇ ਧਰਨਾ ਲਾਇਆ ਗਿਆ ਸੀ ਜਿਸਨੂੰ ਕਿਸਾਨਾਂ ਨੇ ਹੁਣ ਕੱਥੂਨੰਗਲ ਟੋਲ ਪਲਾਜ਼ਾ ਉੱਤੇ ਸ਼ਿਫ਼ਟ ਕਰ ਦਿੱਤਾ ਹੈ।
ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਰਿਸ਼ਵਤਖੋਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਦੇ 8 ਮਹੀਨੇ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਲਾਇਸੈਂਸਾਂ ਦਾ ਰੀਵੀਊ ਕਰਨ ਦਾ ਫੈਸਲਾ ਲਿਆ ਗਿਆ ਹੈ ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ
ਸੱਪ ਨੂੰ ਵੇਖ ਕੇ (Snake Sighting) ਹਰ ਕਿਸੇ ਨੂੰ ਕੰਬਣੀ ਛਿੜ ਜਾਂਦੀ ਹੈ। ਤੁਸੀਂ ਕਿੰਨੇ ਵੀ ਬਹਾਦਰ ਕਿਉਂ ਨਾ ਹੋਵੋ, ਜੇਕਰ ਤੁਹਾਡੇ ਸਾਹਮਣੇ ਕੋਈ ਸੱਪ ਨਜ਼ਰ ਆ ਜਾਵੇ ਤਾਂ ਦਿਮਾਗ ਵੀ ਕੁਝ ਸਕਿੰਟਾਂ ਲਈ ਕੰਮ ਕਰਨਾ ਬੰਦ ਕਰ ਦਿੰਦਾ ਹੈ। ਕਈ ਸੱਪਾਂ ਦਾ ਜ਼ਹਿਰ ਇੰਨਾ ਖ਼ਤਰਨਾਕ ਹੁੰਦਾ ਹੈ ਕਿ ਇਹ ਮਨੁੱਖੀ ਸਰੀਰ ਵਿਚ ਪਹੁੰਚਣ ਤੋਂ
ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ )ਦੇ ਸੱਦੇ ਤੇ 16 ਨਵੰਬਰ 2022 ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਗਿਆ ਹੈ । ਮੋਰਚੇ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ, ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।