ਕੀ ਸੁੱਚਾ ਸਿੰਘ ਲੰਗਾਹ ਦੀ ਮੁਆਫੀ ‘ਤੇ ਮੁੜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਕਰਨਗੇ ਵਿਚਾਰ ?
ਸਿੱਖ ਆਗੂਆਂ ਨੇ ਚਿੱਠੀ ਵਿੱਚ ਲਿਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਸਿਧਾਂਤ ਅਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਹੈ।
ਸਿੱਖ ਆਗੂਆਂ ਨੇ ਚਿੱਠੀ ਵਿੱਚ ਲਿਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਸਿਧਾਂਤ ਅਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਹੈ।
ਦਿੱਲੀ : ਭਾਰਤ ਦਾ ਪ੍ਰਸਿਧ ਮੈਡੀਕਲ ਸੰਸਥਾਨ AIMS ਅੱਜਕਲ ਚਰਚਾ ਵਿੱਚ ਹੈ ਕਿਉਂਕਿ ਇਥੋਂ ਦੇ ਸਾਰੇ Computer System ਨੂੰ ਹੈਕਰਾਂ ਨੇ ਹੈਕ ਕਰ ਲਿਆ ਸੀ। ਇਸ ਤਰਾਂ ਦੀਆਂ ਖ਼ਬਰਾਂ ਸੁਣ ਕੇ ਹਰੇਕ ਦੇ ਮਨ ਵਿੱਚ ਇਹ ਸਵਾਲ ਜਰੂਰ ਆਉਂਦਾ ਹੈ ਕਿ ਆਖਰ ਇਹ ਵਾਇਰਸ ਹੁੰਦਾ ਕਿ ਹੈ ਤੇ ਕਿਵੇਂ ਇਹ ਮਿੰਟਾਂ-ਸਕਿੰਟਾਂ ਵਿੱਚ ਇਕ ਚੰਗੇ ਭਲੇ
ਇਸ ਦੌਰਾਨ ਉਨ੍ਹਾਂ ਨੇ ਟਾਈਗਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੂਟ ਕੀਤੀਆਂ, ਜਿਸ ਨੂੰ ਲੈ ਕੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਵਿਵਾਦ ਟਾਈਗਰ ਦੇ ਬਹੁਤ ਨੇੜੇ ਜਾ ਕੇ ਫੋਟੋਆਂ ਖਿੱਚਣ ਅਤੇ ਵੀਡੀਓ ਬਣਾਉਣ ਨਾਲ ਜੁੜਿਆ ਹੋਇਆ ਹੈ ।
ਸ਼ਿਕਾਇਤ 'ਚ ਨੌਜਵਾਨ ਨੇ ਦੱਸਿਆ ਕਿ ਉਸ ਦੇ 6 ਸਾਲਾ ਬੇਟੇ ਨੂੰ ਦੋਸ਼ੀ ਵਿਕਰਮ ਨੇ ਗਲਤ ਕੰਮ ਕਰਨ ਅਤੇ ਕਤਲ ਕਰਨ ਦੀ ਨੀਅਤ ਨਾਲ ਅਗਵਾ ਕਰ ਲਿਆ ਸੀ।
ਦਿੱਲੀ : ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਪਿਛਲੇ ਤਿੰਨ ਦਿਨਾਂ ਤੋਂ ਕੰਪਿਊਟਰ ਸਿਸਟਮ ਠੱਪ ਪਿਆ ਹੈ ਕਿਉਂਕਿ ਸਿਸਟਮ ਤੇ ਹੋਏ ਸਾਈਬਰ ਹਮਲਾ ਹੋਇਆ ਹੈ,ਜਿਸ ਨਾਲ ਕੰਮਕਾਜ ਬਹੁਤ ਪ੍ਰਭਾਵਿਤ ਹੋਇਆ ਹੈ । ਜਿਸ ਦੇ ਨਤੀਜੇ ਵਜੋਂ ਹੁਣ ਇੰਸਟੀਚਿਊਟ ‘ਚ ਲੱਗੇ ਹਰ ਕੰਪਿਊਟਰ ਨੂੰ ਫਾਰਮੈਟ ਕੀਤਾ ਜਾ ਰਿਹਾ ਹੈ ਤੇ ਏਮਜ਼ ਪ੍ਰਸ਼ਾਸਨ
ਦਿੱਲੀ : ਪ੍ਰਧਾਨ ਮੰਤਰੀ ਗ਼ਰੀਬ ਅੰਨ ਕਲਿਆਣ ਯੋਜਨਾ ਦੇ ਤਹਿਤ ਮਿਲਣ ਵਾਲਾ ਮੁਫ਼ਤ ਅਨਾਜ ਸਕੀਮ ਨੇ ਪੰਜਾਬ ਸਰਕਾਰ ਦੇ ਅੱਗੇ ਇੱਕ ਸੰਕਟ ਖੜਾ ਕਰ ਦਿੱਤਾ ਹੈ । ਕੇਂਦਰ ਸਰਕਾਰ ਨੇ ਇਸ ਵਾਰ ਪੰਜਾਬ ਨੂੰ ਭੇਜੇ ਜਾਣ ਵਾਲੇ ਤਿੰਨ ਮਹੀਨੇ ਦੇ ਅਨਾਜ ਕੋਟੇ ‘ਤੇ 11 ਫ਼ੀਸਦੀ ਦਾ ਕੱਟ ਲਾਇਆ ਹੈ। ਸਤੰਬਰ ਤੱਕ ਅਨਾਜ ਪਹਿਲਾਂ ਹੀ ਵੰਡਿਆ ਜਾ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ 5ਵੀਂ ਜਮਾਤ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਦਾ ਹੌਂਸਲਾ ਅਤੇ ਹਿੰਮਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਿੰਮਤੀ ਵਿਦਿਆਰਥੀ ਨੇ ਅਗਵਾਕਾਰ ਦੇ ਹੱਥ ਦੰਦਾਂ ਨਾਲ ਕੱਟ ਕੇ ਅਤੇ ਚੱਲਦੀ ਵੈਨ ਤੋਂ ਛਾਲ ਮਾਰ ਕੇ ਖੁਦ ਨੂੰ ਛੁਡਵਾਇਆ
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੀ ਯਾਦ ਵਿਚ ਬੀਤੀ ਸ਼ਾਮ ਟਮੈਨਵਿਸ ਸਕੂਲ ਤੋਂ 120 ਸਟਰੀਟ ਦੇ 72 ਐਵੀਨਿਊ ਤੱਕ ਕੈਂਡਲ ਲਾਈਟ ਮਾਰਚ ਕੀਤਾ ਗਿਆ।
Congress leader Navjot Sidhu-34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਨਵਜੋਤ ਸਿੱਘ ਸਿੱਧੂ ਸਮੇਂ ਤੋਂ ਪਹਿਲਾਂ ਹੀ ਰਿਹਾਅ ਹੋ ਸਕਦੇ ਹਨ ।
ਬਟਾਲਾ : ਪੰਜਾਬ ਵਿੱਚ ਅਮਨ ਕਾਨੂੰਨ ਦੇ ਵਿਗੜ ਰਹੇ ਹਾਲਾਤ ਤੇ ਕਤਲ ਦੀਆਂ ਘਟਨਾਵਾਂ ਹੁਣ ਰੋਜਾਨਾ ਖ਼ਬਰਾਂ ਦਾ ਹਿੱਸਾ ਬਣਨ ਲੱਗ ਪਈਆਂ ਹਨ । ਤਾਜ਼ਾ ਮਾਮਲਾ ਬਟਾਲੇ ਤੋਂ ਸਾਹਮਣੇ ਆਇਆ ਹੈ,ਜਿਥੇ ਇੱਕ ਸ਼੍ਰੋਮਣੀ ਅਕਾਲੀ ਦਲ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ