ਕਿਵੇਂ ਹੁੰਦੇ ਵੱਡੇ ਮਸਲੇ ਹੱਲ, ਇਸ ਪਿੰਡ ਨੇ ਕਰ ਦਿਖਾਇਆ, ਪੂਰੇ ਪੰਜਾਬ ‘ਚ ਚਰਚੇ
ਅਸਲ ਵਿੱਚ ਇਹ ਪਿੰਡ ਪਰਾਲੀ ਸਾੜਨ ਦੇ ਝੰਜਟ ਤੋਂ ਸਦਾ ਲਈ ਮੁਕਤ ਹੋ ਚੁੱਕਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਿਸਾਨਾਂ ਨੇ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚੇ ਬਿਨਾਂ ਹੀ ਇਹ ਕਾਰਨਾਮਾ ਕਰ ਦਿਖਾਇਆ ਹੈ।
ਅਸਲ ਵਿੱਚ ਇਹ ਪਿੰਡ ਪਰਾਲੀ ਸਾੜਨ ਦੇ ਝੰਜਟ ਤੋਂ ਸਦਾ ਲਈ ਮੁਕਤ ਹੋ ਚੁੱਕਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਿਸਾਨਾਂ ਨੇ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚੇ ਬਿਨਾਂ ਹੀ ਇਹ ਕਾਰਨਾਮਾ ਕਰ ਦਿਖਾਇਆ ਹੈ।
ਚੰਡੀਗੜ੍ਹ : ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਅੱਜ ਕਲ ਆਪਣੇ ਪੰਜਾਬ ਦੌਰੇ ਤੇ ਹਨ, ਨੇ ਪੰਜਾਬ ਭਵਨ ਦਾ ਦੌਰਾ ਕੀਤਾ ਹੈ ਤੇ ਇੱਥੇ ਵਿਖੇ ਹੋਈ ਮੀਟਿੰਗ ਵਿੱਚ ਹਿੱਸਾ ਲਿਆ ਹੈ। ਇਸ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ
ਦਿੱਲੀ ਪੁਲਿਸ ਕਾਊਂਟਰ ਇੰਟੈਲੀਜੈਂਸ ਨੇ ਪ੍ਰਦੀਪ ਸਿੰਘ ਕਤਲ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੁਹਾਲੀ : ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਪ੍ਰਾਇਮਰੀ, ਮਿਡਲ ਅਤੇ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਨਵੀਂ ਸ਼ਰਾਬ ਵਿਕਰੀ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ, ਜਿਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁਲਜ਼ਮ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹੁਣ ਵਾਤਾਵਰਣ ਕਲੀਅਰੈਂਸ ਤੋਂ ਬਿਨਾਂ ਮਾਈਨਿੰਗ ਨਹੀਂ ਹੋ ਸਕੇਗੀ। ਪੰਜਾਬ ਸਰਕਾਰ ਵੱਲੋਂ ਕੇਂਦਰੀ ਵਾਤਾਵਰਨ ਕਲੀਅਰੈਂਸ ਲੈਣਾ ਲਾਜ਼ਮੀ ਹੋਵੇਗਾ। ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਚੀਫ਼ ਜਸਟਿਸ ਆਰ ਐੱਸ ਝਾਅ ਦੀ ਅਦਾਲਤ ਵਿਚ ਪੇਸ਼ ਹੋਏ। ਸੂਬਾ ਸਰਕਾਰ ਨੇ ਅਦਾਲਤ ਵਿਚ ਭਰੋਸਾ ਦਿੱਤਾ ਕਿ ਵਾਤਾਵਰਨ ਕਲੀਅਰੈਂਸ ਤੋਂ ਬਿਨਾਂ ਡੀਸਿਲਟਿੰਗ ਦੇ ਨਾਮ ’ਤੇ
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਤੌਰ ’ਤੇ ਲੋਕਾਂ ਦੀ ਰਾਏ ਬਾਰੇ ਦੱਸਿਆ ਸੀ ਕਿ ਪੰਜਾਬ ਦੇ ਲੋਕ ਬਾਦਲਾਂ ਦਾ ਵਿਰੋਧ ਕਰਦੇ ਹਨ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪਰਾਲੀ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ।
ਪ੍ਰਦੀਪ ਸਿੰਘ ਦੀ ਪਤਨੀ ਸਿਮਰਨ ਦੇ ਬਿਆਨਾਂ ਉੱਤੇ ਪੁਲਿਸ ਨੇ ਛੇ ਅਣਪਛਾਤੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।
agdish Tytler ਨੂੰ ਲੈਕੇ ਮੁੜ ਹੋਇਆ ਵਿਵਾਦ,ਬੀਜੇਪੀ ਨੇ ਘੇਰਿਆ