Punjab

SGPC ਦੀ ਨਵੀਂ ਚੁਣੀ ਗਈ ਅੰਤ੍ਰਿਗ ਕਮੇਟੀ ‘ਤੇ Executive Committee ਦੇ ਹੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ Media ਨੂੰ ਅੱਖੋਂ ਪਰੋਖੇ ਕਰਨ ਦੇ ਲਾਏ ਇਲਜ਼ਾਮ

 ਅੰਮ੍ਰਿਤਸਰ : SGPC ਦੀ ਨਵੀਂ ਚੁਣੀ ਗਈ ਅੰਤ੍ਰਿਗ ਕਮੇਟੀ ਦੀ ਕਾਰਗੁਜਾਰੀ ‘ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਨੇ ਤੇ ਇਹ ਸਵਾਲ ਖੜ੍ਹੇ ਕੀਤੇ ਨੇ ਐਗਜ਼ੈਕਟਿਵ ਕਮੇਟੀ ਦੇ ਹੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ। ਗੁਰਪ੍ਰੀਤ ਰੰਧਾਵਾ ਸ਼੍ਰੋਮਣੀ ਕਮੇਟੀ ਵਿੱਚ ਬੀਬੀ ਜਗੀਰ ਕੌਰ ਦੇ ਧੜੇ ਦੇ ਮੈਂਬਰ ਹਨ।ਕਮੇਟੀ ਮੈਂਬਰ ਰੰਧਾਵਾ ਨੇ SGPC ਦੀਆਂ ਚੋਣਾਂ ਵੇਲੇ ਮੀਡੀਆ

Read More
International Sports

ਭਾਰਤ ਦੀ ਹਾਰ ‘ਤੇ ਪਾਕਿਸਤਾਨੀ PM ਦਾ ਸ਼ਰਮਨਾਕ ਬਿਆਨ ! ਟਵੀਟ ਕਰਕੇ ਇਸ ਤਰ੍ਹਾਂ ਉਡਾਇਆ ਮਜ਼ਾਕ

World cup T-20 ਦੇ ਸੈਮੀਈਨਲ ਵਿੱਚ ਭਾਰਤ ਇੰਗਲੈਂਡ ਤੋਂ 10 ਵਿਕਟਾਂ ਨਾਲ ਹਰਾਇਆ

Read More
India International Sports

ਅਰਸ਼ਦੀਪ ‘ਤੇ ਕਪਤਾਨ ਰੋਹਿਤ ਸ਼ਰਮਾ ਦੀ ਬੇਭਰੋਸਗੀ ਪਈ ਮਹਿੰਗੀ,15 ਸਾਲ ਬਾਅਦ ਵਰਲਡ ਚੈਂਪੀਅਨ ਬਣਨ ਦਾ ਸੁਪਨਾ ਟੁੱਟਿਆ

ਆਸਟਰੇਲੀਆ : ਗੇਂਦਬਾਜ਼ ਅਰਸ਼ਦੀਪ ‘ਤੇ ਕਪਤਾਨ ਰੋਹਿਤ ਸ਼ਰਮਾ ਦੀ ਬੇਭਰੋਸਗੀ ਭਾਰਤੀ ਟੀਮ ‘ਤੇ ਮਹਿੰਗੀ ਪੈ ਗਈ। 15 ਸਾਲ ਬਾਅਦ ਭਾਰਤ ਕੋਲ ਵਰਲਡ ਚੈਂਪੀਅਨ ਬਣਨ ਦਾ ਮੌਕਾ ਖੁੰਝ ਗਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਕੈਪਟਨ ਰੋਹਿਤ ਸ਼ਰਮਾ ਦੀ ਮਨਮਾਨੀ ਰਹੀ ਹੈ। ਕਿਉਂਕਿ ਕੈਪਟਨ ਨੇ ਪਾਵਰ ਪਲੇਅ ਦੌਰਾਨ ਕਈ ਵੱਡੀਆਂ ਗਲ਼ਤੀਆਂ ਕੀਤੀਆਂ। ਸਭ ਤੋਂ ਪਹਿਲੀ

Read More
India

ਟੀ-20 ਵਿਸ਼ਵ ਕੱਪ ‘ਚੋਂ ਬਾਹਰ ਹੋਈ ਭਾਰਤੀ ਟੀਮ, ਇੰਗਲੈਂਡ ਤੋਂ ਮਿਲੀ ਸ਼ਰਮਨਾਕ ਹਾਰ

ਆਸਟ੍ਰੇਲਿਆ : ਭਾਰਤ ਦਾ T20 World Cup ‘ਚੋਂ ਸਫਰ ਅੱਜ ਇੰਗਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਖ਼ਤਮ ਹੋ ਗਿਆ ਹੈ। ਆਸਟਰੇਲੀਆ ਵਿੱਚ ਚੱਲ ਰਹੇ ਵਰਲਡ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜੀ ਕਰਦਿਆਂ ਭਾਰਤ ਨੇ 169 ਦੌੜਾਂ ਦਾ ਟੀਚਾ ਦਿੱਤਾ ਸੀ,ਜੋ ਇੰਗਲੈਂਡ ਨੇ 16 ਓਵਰਾਂ ‘ਚ

Read More
Punjab

ਲੁਧਿਆਣਾ ‘ਚ ASI ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

ਲੁਧਿਆਣਾ ਵਿੱਚ ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦਾ ਕਮਰਾ ਸਰਾਭਾ ਨਗਰ ਥਾਣੇ ਦੇ ਕੋਲ ਹੀ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ

Read More
Punjab

ਮੁੱਖ ਮੰਤਰੀ ਮਾਨ ਦੀਆਂ ਪੁਲਿਸ ਨੂੰ ਚਾਰ ਹਦਾਇਤਾਂ

ਡੀਜੀਪੀ ਹੋਮਗਾਰਡ ਸੰਜੀਵ ਕਾਲੜਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਕਾਇਮ ਰੱਖੀ ਜਾਵੇ।

Read More
Punjab

ਫਰੀਦਕੋਟ ਘਟਨਾ ‘ਤੇ ਕੀ ਬੋਲੇ ਵਿਰੋਧੀ, ਇੱਥੇ ਪੜ੍ਹੋ

ਬੇਅਬਦੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦਾ ਅੱਜ ਕੋਟਕਪੁਰਾ 'ਚ ਤੜਕਸਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਘਿਰਦੀ ਦਿਖਾਈ ਦੇ ਰਹੀ ਹੈ।

Read More
Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ ‘ਤੇ ਚੜ੍ਹ ਕੀਤਾ ਗਿਆ ਰੋਸ ਪ੍ਰਦਰਸ਼ਨ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ।

Read More