ਬੀਬੀ ਜਗੀਰ ਕੌਰ ਹਾਰ ਕੇ ਵੀ ਜਿੱਤੀ !ਹੁਣ ਇਸ ਦਾਅ ਨਾਲ ਸੁਖਬੀਰ ਨੂੰ ਮਾਤ ਦੇਣ ਦੀ ਤਿਆਰੀ !
ਅਖੀਰਲੀ ਵਾਰ SGPC ਦੀਆਂ ਚੋਣਾਂ 2011 ਵਿੱਚ ਹੋਈਆਂ ਸਨ
ਅਖੀਰਲੀ ਵਾਰ SGPC ਦੀਆਂ ਚੋਣਾਂ 2011 ਵਿੱਚ ਹੋਈਆਂ ਸਨ
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉੱਤੇ ਪਾਏ ਗਏ ਮਤੇ ਬਾਰੇ ਬੋਲਦਿਆਂ ਕਿਹਾ ਕਿ 1 ਦਸੰਬਰ ਤੋਂ ਅਸੀਂ ਇੱਕ ਫਾਰਮ ਪ੍ਰਿੰਟ ਕਰਵਾ ਕੇ ਘਰ ਘਰ ਤੱਕ ਪਹੁੰਚਾਵਾਂਗੇ ਅਤੇ ਬਾਅਦ ਵਿੱਚ ਇਨ੍ਹਾਂ ਸਾਰਿਆਂ ਦਾ ਇੱਕ ਮੈਮਰੈਂਡਮ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਜਾਵੇਗਾ।
ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜਿੱਤੇ ਹਨ।
ਅੰਮ੍ਰਿਤਸਰ: ਸਿੱਖਾਂ ਦੀ ਸਿਰੋਮਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜੇ ਦਾ ਐਲਾਨ ਹੋ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ( Harjinder Singh Dhami) ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਇਆ। ਧਾਮੀ ਨੂੰ 104 ਵੋਟਾਂ ਤੇ ਬੀਬੀ ਜਗੀਰ
4 ਵਾਰ ਦੀ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਪੰਜਵੀਂ ਵਾਰ ਪ੍ਰਧਾਨਗੀ ਦੀ ਚੋਣ ਹਾਰੀ
ਦਿੱਲੀ ਪੁਲਿਸ ਨੇ ਆਸਾਨੀ ਨਾਲ ਲੋਨ ਦਿਵਾਉਣ ਦੇ ਨਾਂ 'ਤੇ ਲੋਕਾਂ ਨੂੰ ਠੱਗਣ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਦਵਾਰਕਾ ਜ਼ਿਲਾ ਪੁਲਿਸ ਨੇ ਇਸ ਮਾਮਲੇ 'ਚ 6 ਲੜਕੀਆਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ : ਸੀਮਾ ਸੁਰੱਖਿਆ ਬਲ ਨੇ ਪੰਜਾਬ ਦੇ ਫਿਰੋਜ਼ਪੁਰ ਸੈਕਟਰ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਸਿੱਟ ਲਿਆ ਹੈ। ਇਹ ਘਟਨਾ ਬੀਤੀ ਰਾਤ 11:25 ਵਜੇ ਦੀ ਹੈ । ਜਾਣਕਾਰੀ ਅਨੁਸਾਰ ਬੀਤੀ ਰਾਤ ਬੀ.ਐਸ.ਐਫ ਨੇ ਪਾਕਿਸਤਾਨ ਤੋਂ ਗੰਦੂ ਖੇਤਰ ਦੇ ਭਾਰਤ ਵਾਲੇ ਪਾਸੇ ਘੁਸਪੈਠ ਕਰ ਰਹੇ ਇੱਕ ਸ਼ੱਕੀ ਡਰੋਨ ਦੇਖਿਆ,ਜੋ ਕਿ ਭਾਰਤੀ ਸਰਹੱਦ ਵਿੱਚ
ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਵਲੋਂ ਪੇਸ਼ ਕੀਤਾ ਗਿਆ ਜਿਸਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ ਜਦੋਂ ਕਿ ਤਾਈਦ ਦੀ ਮਜੀਦ ਗੁਰਬਖ਼ਸ਼ ਸਿੰਘ ਨੇ ਕੀਤੀ।
ਅਮਰੀਕਾ : ਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਅਰੁਣਾ ਮਿੱਲਰ ਨੇ ਇਤਿਹਾਸ ਰੱਚ ਦਿੱਤਾ ਹੈ । ਅਮਰੀਕਾ ਦੀ ਰਾਜਧਾਨੀ ਨਾਲ ਲੱਗਦੇ ਮੈਰੀਲੈਂਡ ਵਿੱਚ ਲੈਫਟੀਨੈਂਟ ਗਵਰਨਰ ਦਾ ਅਹੁਦਾ ਸੰਭਾਲਣ ਵਾਲੀ ਉਹ ਪਹਿਲੀ ਭਾਰਤੀ-ਅਮਰੀਕੀ ਸਿਆਸਤਦਾਨ ਬਣ ਗਈ ਹੈ। ਲੱਖਾਂ ਅਮਰੀਕੀ ਵੋਟਰਾਂ ਨੇ ਮੰਗਲਵਾਰ ਨੂੰ ਗਵਰਨਰ, ਰਾਜ ਦੇ ਸਕੱਤਰ ਅਤੇ ਹੋਰ ਦਫਤਰਾਂ ਦੇ ਮੁਖੀ ਦੀ ਚੋਣ ਕਰਨ ਲਈ ਵੋਟ
ਇਹ ਤਸਵੀਰ ਥੋੜੇ ਹੀ ਸਮੇਂ ‘ਚ ਸਾਫ਼ ਹੋ ਜਾਵੇਗੀ ਕਿ ਕਿਹੜਾ ਬਣਦਾ ਐਸਜੀਪੀਸੀ ਦਾ ਪ੍ਰਧਾਨ। ਦਰਅਸਲ ਪ੍ਰੈਜੀਿਡੈਂਟਡ ਦੀ ਚੋਣ ਐਨੀ ਸੌਖੀ ਵੀ ਨਹੀਂ ਹੋਣ ਵਾਲੀ। ਦੁਚਿੱਤੀ ‘ਚ ਕਮੇਟੀ ਦੇ ਮੈਂਬਰ ਵੀ ਹਨ। ਬੀਬੀ ਜਗੀਰ ਕੌਰ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਵੱਲੋਂ ਉਤਾਰੇ ਉਮੀਵਾਰ ਧਾਮੀ ਦਾ ਪੱਲੜਾ ਵੀ ਭਾਰੀ ਦੱਸਿਆ