ਯਮੁਨਾਨਗਰ ‘ਚ ਅਣਪਛਾਤਿਆਂ ਨੇ ਨੌਜਵਾਨ ਨਾਲ ਕੀਤਾ ਇਹ ਕਾਰਾ , ਘਟਨਾ ਸੀਸੀਟੀਵੀ ‘ਚ ਕੈਦ
ਹਰਿਆਣਾ ਦੇ ਯਮੁਨਾਨਗਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਕਤਲ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਹਰਿਆਣਾ ਦੇ ਯਮੁਨਾਨਗਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਕਤਲ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਦੀਨਾਨਗਰ ਇਲਾਕੇ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਦੇ ਕਰਿੰਦਿਆਂ ਤੇ ਇੱਕ ਵਾਰ ਫਿਰ ਗੁੰਡਾਗਰਦੀ ਅਤੇ ਇੱਕ ਘਰ ਵਿੱਚ ਵੜ ਕੇ ਔਰਤ ਨਾਲ ਬਦਸਲੂਕੀ ਕਰਨ ਅਤੇ ਉਸਦੇ ਕੱਪੜੇ ਫਾੜਨ ਦੇ ਇਲਜ਼ਾਮ ਲੱਗੇ ਹਨ।
ਮਹੇਸ਼ਇੰਦਰ ਸਿੰਘ ਗਰੇਵਾਲ ( Maheshinder Singh Grewal) ਨੇ ਐਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪੈਣ ਦਾ ਦਾਅਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਬੀਬੀ ਜਗੀਰ ਕੌਰ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਬੀਬੀ ਜਗੀਰ ਦਾ ਭੁਲੇਖਾ ਅੱਜ ਦੂਰ ਹੋ ਜਾਵੇਗਾ
ਚੰਡੀਗੜ੍ਹ : ਪੰਜਾਬ ਦੀਆਂ ਸੜ੍ਹਕਾਂ ਹੁਣ ਖੂਨੀ ਸੜ੍ਹਕਾਂ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਮਾਮਲੇ ਹਿੱਟ ਐਂਡ ਰਨ ਅਤੇ ਓਵਰਸਪੀਡ ਦੇ ਹਨ। ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਟਰੈਫਿਕ ਪੁਲੀਸ ਨੇ ਇਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਨਾਂ ਦਿੱਤਾ ਜਾਂਦਾ ਹੈ। ਮੌਜੂਦਾ ਹਾਊਸ ਦੇ 185 ਮੈਂਬਰ ਸਨ, ਜਿਨ੍ਹਾਂ ਵਿੱਚੋਂ 170 ਚੁਣ ਕੇ ਆਏ ਸਨ, 15 ਮੈਂਬਰ ਨਾਮਜ਼ਦ ਸਨ
ਸੁਖਦੇਵ ਸਿੰਘ ਢੀਂਡਸਾ ਦਾ ਦਾਅਵਾ ਜੇਕਰ ਬੀਬੀ ਜਗੀਰ ਕੌਰ ਨੂੰ 25 ਤੋਂ ਘੱਟ ਵੋਟ ਮਿਲੇ ਤਾਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇਣਗੇ
ਗਰਗ ਫੂਡ ਇੰਡਸਟਰੀਜ਼, ਜੋ ਖਾਣ-ਪੀਣ ਦੀਆਂ ਵਸਤੂਆਂ ਦਾ ਨਿਰਮਾਣ ਕਰਦੀ ਹੈ, ਦੇ ਮਾਲਕ ਵੱਲੋਂ ਪਰਿਵਾਰ ਦੀ ਮਨਜ਼ੂਰੀ ਤੋਂ ਬਿਨਾਂ ਫੈਕਟਰੀ ਵਿੱਚ ਬਣੇ ਚਿਪਸ ਦੇ ਰੈਪਰਾਂ ’ਤੇ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕੀਤੀ ਜਾ ਰਹੀ ਸੀ।
ਕੈਨੇਡਾ ਦੇ ਸੂਬੇ ਅਲਬਰਟਾ 'ਚ ਨਵੀਂ ਸਰਕਾਰ ਬਣੀ ਹੈ ਇਸ ਨਵੀਂ ਸਰਕਾਰ ਵਿੱਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਬਣਾਇਆ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ
ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।