India

ਜਸਟਿਸ ਡੀਵਾਈ ਚੰਦਰਚੂੜ ਬਣੇ ਦੇਸ਼ ਦੇ 50ਵੇਂ ਚੀਫ਼ ਜਸਟਿਸ, ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁੱਕਾਈ ਸਹੁੰ

ਦਿੱਲੀ : ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਧਨੰਜੈ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦੇ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਦੇਸ਼ ਦੇ 50ਵੇਂ ਸੀਜੇਆਈ ਵਜੋਂ ਸਹੁੰ ਚੁਕਾਈ।ਜਸਟਿਸ ਚੰਦਰਚੂੜ 10 ਨਵੰਬਰ, 2024 ਤੱਕ ਦੋ ਸਾਲਾਂ ਲਈ ਸੀਜੇਆਈ

Read More
Punjab

ਫਿਰੋਜ਼ਪੁਰ : ਨੌਜਵਾਨ ਨੇ ਭਰਾ, ਭਤੀਜਾ ਅਤੇ ਧੀ ਸਣੇ ਨਹਿਰ ‘ਚ ਸੁੱਟੀ ਕਾਰ , ਚਾਰਾਂ ਦੀ ਹੋਈ ਮੌਤ ,ਪਿੰਡ ‘ ਚ ਛਾਈ ਸੋਗ ਦੀ ਲਹਿਰ

ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਦੁੱਖਦਾਈ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ।ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਛੋਟੇ ਭਰਾ, ਭਤੀਜੇ ਅਤੇ ਆਪਣੀ ਧੀ ਸਣੇ ਕਾਰ ਨਹਿਰ ਵਿਚ ਸੁੱਟ ਦਿੱਤੀ। ਦੇਰ ਸ਼ਾਮ ਚਾਰਾਂ ਦੀਆਂ ਲਾਸ਼ਾਂ ਗੱਡੀ ਸਣੇ ਨਹਿਰ ਵਿੱਚੋਂ ਬਰਾਮਦ ਹੋ ਗਈਆਂ

Read More
Punjab

SGPC ਪ੍ਰਧਾਨ ਦੀ ਲੜਾਈ ਵਿਚ ਕਿਸ ਦੀ ਜਿੱਤ ਹੋਵੇਗੀ,ਅੱਜ ਸ਼ਾਮ ਨੂੰ ਲੱਗੂ ਪਤਾ

ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਹ ਮੁਕਾਬਲਾ ਬੜਾ ਦਿਲਚਸਪ ਮੁਕਾਬਲਾ ਹੋਵੇਗਾ ਕਿਉਂਕਿ ਇੱਕ ਪਾਸੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਹਨ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ,ਜਿਹਨਾਂ ਨੇ ਪਾਰਟੀ ਨਾਲ ਵਿਦਰੋਹ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ

Read More
India

ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਕੀਤਾ ਕਾਂਗਰਸੀ ਨੇਤਾ ਕਮਲਨਾਥ ਨੂੰ ਕੀਰਤਨ ਦਰਬਾਰ ‘ਚ ਸਨਮਾਨਿਤ ਕੀਤੇ ਜਾਣ ਦਾ ਵਿਰੋਧ

ਇੰਦੌਰ :  ਸੰਨ 1984 ਵਿੱਚ ਹੋਏ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਮੁਲਜ਼ਮ ਮੰਨੇ ਜਾਂਦੇ ਕਾਂਗਰਸੀ ਨੇਤਾ ਕਮਲਨਾਥ ਨੂੰ ਕੀਰਤਨ ਦਰਬਾਰ ‘ਚ ਸਨਮਾਨਿਤ ਕੀਤੇ ਜਾਣਾ ਪ੍ਰਬੰਧਕਾਂ ਨੂੰ ਉਦੋਂ ਭਾਰਾ ਪੈ ਗਿਆ ਜਦੋਂ ਕੀਰਤਨ ਦਰਬਾਰ ਦੀ ਸਟੇਜ ਤੋਂ ਹੀ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਇਸ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ। ਉਹਨਾਂ ਪ੍ਰਬੰਧਕਾਂ ਦੇ ਨਾਲ ਨਾਲ ਹਾਜ਼ਰ

Read More
India

Earthquake: ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਉੱਤਰ ਭਾਰਤ, ਨੇਪਾਲ ‘ਚ 6 ਮੌਤਾਂ

Earthquake hits Nepal-ਭੂਚਾਲ ਦੇ ਝਟਕਿਆਂ ਕਾਰਨ ਨੇਪਾਲ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ। ਨੇਪਾਲ ਵਿੱਚ ਹੁਣ ਤੱਕ ਛੇ ਲੋਕਾਂ ਦੀ ਮਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।

Read More
Punjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੇਖੋ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ LIVE ਤਸਵੀਰਾਂ

‘ਦ ਖ਼ਾਲਸ ਬਿਊਰੋ : ਅੱਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਬਹੁਤ ਧੂਮ ਧਾਮ ਦੇ ਨਾਲ ਮਨਾਇਆ ਗਿਆ। ਸ਼੍ਰੀ ਦਰਬਾਰ ਸਾਹਿਬ, ਸੁਲਤਾਨਪੁਰ ਲੋਧੀ, ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਆਦਿ ਧਾਰਮਿਕ ਅਸਥਾਨਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ

Read More
Punjab

ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ?

‘ਦ ਖ਼ਾਲਸ ਬਿਊਰੋ : ਇਹ ਤਸਵੀਰ ਥੋੜੇ ਹੀ ਸਮੇਂ ‘ਚ ਸਾਫ਼ ਹੋ ਜਾਵੇਗੀ ਕਿ ਕਿਹੜਾ ਬਣਦਾ ਐਸਜੀਪੀਸੀ ਦਾ ਪ੍ਰਧਾਨ। ਦਰਅਸਲ ਪ੍ਰੈਜੀਿਡੈਂਟਡ ਦੀ ਚੋਣ ਐਨੀ ਸੌਖੀ ਵੀ ਨਹੀਂ ਹੋਣ ਵਾਲੀ। ਦੁਚਿੱਤੀ ‘ਚ ਕਮੇਟੀ ਦੇ ਮੈਂਬਰ ਵੀ ਹਨ। ਬੀਬੀ ਜਗੀਰ ਕੌਰ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਵੱਲੋਂ ਉਤਾਰੇ ਉਮੀਵਾਰ ਧਾਮੀ ਦਾ

Read More
Punjab

“ਆਨੰਦ ਮੈਰਿਜ ਐਕਟ” ਨੂੰ ਪੂਰੀ ਤਰ੍ਹਾਂ ਕੀਤਾ ਜਾਵੇਗਾ ਲਾਗੂ,ਮੁੱਖ ਮੰਤਰੀ ਪੰਜਾਬ ਦਾ ਗੁਰਪੁਰਬ ਮੌਕੇ ਐਲਾਨ

ਸ਼੍ਰੀ ਅਨੰਦਪੁਰ ਸਾਹਿਬ : ਅੱਜ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਦਿਹਾੜੇ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨਾਲ ਇੱਕ ਵੱਡੀ ਖ਼ਬਰ ਸਾਂਝੀ ਕੀਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਅਸੀਂ “ਆਨੰਦ

Read More