India

ਸਰਕਾਰੀ ਕਰਮਚਾਰੀਆਂ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਇਹ ਫ਼ੈਸਲਾ

ਸਰਕਾਰ ਵੱਲੋਂ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ, 2014 ਵਿੱਚ ਇੱਕ ਵੱਡਾ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਇਸਦਾ ਸਿੱਧਾ ਅਸਰ ਪੈਨਸ਼ਨਧਾਰਕਾਂ 'ਤੇ ਪੈਣਾ ਹੈ। ਸੁਪਰੀਮ ਕੋਰਟ ਨੇ ਇਸ ਨੂੰ ਬਰਕਰਾਰ ਰੱਖਿਆ ਹੈ ਅਤੇ ਇਸ ਨਾਲ ਜਿਹਨਾਂ ਨੇ ਪੈਨਸ਼ਨ ਕਵਰੇਜ਼ ਨੂੰ ਨਹੀਂ ਅਪਣਾਇਆ ਸੀ ਉਹ ਵੀ ਹੁਣ 4 ਮਹੀਨਿਆਂ ਵਿੱਚ ਇਸ ਵਿੱਚ ਸ਼ਾਮਲ ਹੋ ਸਕਦੇ ਹਨ।

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਬੀਬੀ ਜਗੀਰ ਕੌਰ ‘ਤੇ ਕਾਰਵਾਈ, ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਨਕ ਕਮੇਟੀ ਨੇ ਕੀਤੀ ਬੀਬੀ ਜਗੀਰ ਕੌਰ ‘ਤੇ ਕਾਰਵਾਈ ਕਰਦਿਆਂ ਵੱਡਾ ਫੈਸਲਾ ਲੈ ਲਿਆ ਹੈ। ਉਹਨਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ

Read More
India

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ , ਜਨਮ ਦਿਨ ਮਨਾ ਕੇ ਘਰ ਆ ਰਹੇ ਚਾਰ ਦੋਸਤਾਂ ਦੀ ਮੌਤ

ਜਨਮ ਦਿਨ ਮਨਾ ਕੇ ਵਾਪਸ ਆ ਰਹੇ ਪੰਜ ਦੋਸਤਾਂ ਵਿਚੋਂ ਚਾਰ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਸਕੇ ਭਰਾ ਵੀ ਸ਼ਾਮਲ ਸਨ।

Read More
India

ਭਾਜਪਾ ਨੇ ਬੇਈਮਾਨੀ ਨਾਲ ਜਿੱਤੀਆਂ ਉਪ ਚੋਣਾਂ : ਰਾਕੇਸ਼ ਟਿਕੈਤ

ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ। ਇਨ੍ਹਾਂ ਦਾ ਚੋਣ ਕਮਿਸ਼ਨ ਹੈ, ਇਨ੍ਹਾਂ ਦੀਆਂ ਅਦਾਲਤਾਂ ਅਤੇ ਇਨ੍ਹਾਂ ਦੇ ਹੀ ਅਧਿਕਾਰੀ। ਇਸੇ ਲਈ ਭਾਜਪਾ ਲਗਾਤਾਰ ਚੋਣਾਂ ਜਿੱਤ ਰਹੀ ਹੈ।

Read More
Punjab

ਨਹੀਂ ਰਹੇ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਡਾਇਰੈਕਟਰ ਅਤੇ ਐਕਟਰ ਗੁਰਿੰਦਰ ਸਿੰਘ ਡਿੰਪੀ, ਪੰਜਾਬੀ ਸਿਨੇਮਾ ‘ਚ ਸੋਗ ਦੀ ਲਹਿਰ

ਪੰਜਾਬੀ ਅਦਾਕਾਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਨਹੀਂ ਰਹੇ, ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ।

Read More
Punjab

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਦੀ ਵਧਾਈ ਸੁਰੱਖਿਆ , ਦਿੱਤੀ ਬੁਲੈਟ ਪਰੂਫ ਜੈਕਟ

ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਹੈ।ਪੁਲਿਸ ਨੇ ਅਰੋੜਾ ਨੂੰ ਬੁਲੈਟ ਪਰੂਫ ਜੈਕਟ ਦੇ ਦਿੱਤੀ ਹੈ

Read More
Punjab

ਇਸ ਦਿਨ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਰਿਲੀਜ਼ , ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਹੈ।

Read More
India

ਛੱਤੀਸਗੜ੍ਹ: ਆਂਗਨਵਾੜੀ ਪੁੱਜੇ 5 ਸਾਲ ਦੇ ਬੱਚੇ ਨਾਲ ਅਜਿਹਾ ਕੀ ਹਇਆ , ਪਿੰਡ ਵਿੱਚ ਛਾਈ ਸੋਗ ਦੀ ਲਹਿਰ

ਛੱਤੀਸਗੜ੍ਹ ਦੇ ਕੋਰਬਾ ਵਿੱਚ ਇੱਕ ਆਂਗਣਵਾੜੀ ਕੇਂਦਰ ਵਿੱਚ ਇੱਕ ਮਾਸੂਮ ਬੱਚੇ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਹੋਈ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

Read More