ਆਲੀਆ ਤੇ ਰਣਬੀਰ ਨੂੰ ਮਿਲਿਆ ਔਲਾਦ ਦਾ ਸੁੱਖ !
ਇਸੇ ਸਾਲ ਹੀ ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਹੋਇਆ ਸੀ ਵਿਆਹ
ਇਸੇ ਸਾਲ ਹੀ ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਹੋਇਆ ਸੀ ਵਿਆਹ
ਪੰਜਾਬ ਪੁਲਿਸ ਨੇ ਸੂਬੇ ਵਿੱਚ ਹਿੰਦੂ ਆਗੂਆਂ ਦੇ ਨਾਲ-ਨਾਲ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਵੀ ਸ਼ੁਰੂ ਕਰ ਦਿੱਤੀ ਹੈ।
9 ਨਵੰਬਰ ਨੂੰ ਹੋਣ ਵਾਲੀ ਹੈ SGPC ਦੇ ਪ੍ਰਧਾਨ ਦੀ ਚੋਣ
ਜਗਤਾਰ ਸਿੰਘ ਹਵਾਰਾ ਖਿਲਾਫ਼ ਚੰਡੀਗੜ੍ਹ ਵਿੱਚ ਕਈ ਮਾਮਲੇ ਚੱਲ ਰਹੇ ਹਨ ।
ਸਿਡਨੀ ਪੁਲਿਸ ਨੇ ਸ਼ਨੀਵਾਰ ਨੂੰ ਸ਼੍ਰੀਲੰਕਾ ਦੇ ਓਪਨਰ ਦਾਨੁਸ਼ਕਾ ਗੁਣਾਤਿਲਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਉਹਨਾਂ 'ਤੇ ਲੱਗੇ ਬਲਾਤਕਾਰ ਦੇ ਦੋਸ਼ ਤੋਂ ਬਾਅਦ ਹੋਈ ਹੈ।
ਮੱਧ ਪ੍ਰਦੇਸ਼ ਵਿਚ ਇਕ ਵਾਰ ਫਿਰ ਰਫ਼ਤਾਰ ਦਾ ਕਹਿਰ ਸਾਹਮਣੇ ਆਇਆ ਹੈ। ਜਿੱਥੇ ਧਾਰ ਜ਼ਿਲ੍ਹੇ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ (Horrific road accident) ਵਿਚ ਇਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ।
ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ ਐਤਵਾਰ ਨੂੰ ਖੇਡੇ ਗਏ ਪਹਿਲੇ ਮੈਚ ‘ਚ ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨੀਦਰਲੈਂਡ ਦੀ ਜਿੱਤ ਨੇ ਗਰੁੱਪ-2 ਦੇ ਸਮੀਕਰਨ ਬਦਲ ਦਿੱਤੇ। ਭਾਰਤ ਸਿੱਧੇ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਜਦਕਿ ਦੱਖਣੀ ਅਫਰੀਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਆਸਟ੍ਰੇਲੀਆ ਦੀ ਮੇਜ਼ਬਾਨੀ
ਪੁਲਿਸ ਦੀ ਇੱਕ ਹੋਰ ਅਣਗਹਿਲੀ ਉਸ ਸਮੇਂ ਸਾਹਮਣੇ ਆਈ, ਜਦ ਕਤਲ ਮਾਮਲੇ ’ਚ ਗ੍ਰਿਫ਼ਤਾਰ ਔਰਤ ਬੋਹਾ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਈ।
ਸ਼੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮਨਾਉਣ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆ ਦਾ ਜਥਾ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ ਸਿੱਖ ਸੰਸਥਾ ਨੂੰ 910 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ
ਸੂਰੀ ਦੇ ਸਸਕਾਰ ਦਾ ਸਮਾਂ ਬਦਲ ਕੇ ਐਤਵਾਰ ਦੁਪਹਿਰ 12 ਵਜੇ ਦੀ ਬਜਾਏ 10 ਵਜੇ ਕਰ ਦਿੱਤਾ ਗਿਆ ਹੈ।। ਸੂਰੀ ਦੇ ਘਰ ਇਸ ਸਮੇਂ ਮਾਤਮ ਛਾਇਆ ਹੋਇਆ ਹੈ ਤੇ ਪੂਰੇ ਇਲਾਕੇ ਵਿਚ ਲੋਕ ਸਹਿਮੇ ਹੋਏ ਹਨ।