CM ਮਾਨ ਨੇ ਆਪਣੇ ਹੀ ਵਿਧਾਇਕਾਂ ਖ਼ਿਲਾਫ਼ ਦਿੱਤੇ ਜਾਚ ਦੇ ਹੁਕਮ
ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ।
ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ।
ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕਿਹਾ ਕਿ ਜਿੰਨਾ ਝੂਠ ਉਹ ਪੰਜਾਬ ਵਿਚ ਬੋਲ ਕੇ ਗਏ ਸਨ, ਉਸ ਤੋਂ ਦੁੱਗਣੇ ਗੁਜਰਾਤ ਵਿਚ ਬੋਲ ਰਹੇ ਹਨ।
ਬਰਨਾਲਾ ਜ਼ਿਲ੍ਹੇ ਦੇ ਟੋਲ ਪਲਾਜ਼ਾ 'ਤੇ ਅੰਗਰੇਜ਼ੀ ਭਾਸ਼ਾ ਦੇ ਬੋਰਡ 'ਤੇ ਕਾਲਖ ਮਲਣ ਦੇ ਮਸਲੇ 'ਚ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਪ੍ਰਸ਼ਾਸਨ ਨੇ ਸੂਰੀ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਕੱਲ੍ਹ ਸਵੇਰੇ 12 ਵਜੇ ਸੂਰੀ ਦਾ ਸਸਕਾਰ ਕੀਤਾ ਜਾਵੇਗਾ। ਸਸਕਾਰ ਤੋਂ ਪਹਿਲਾਂ ਸ਼ਵ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਦੁਰਗਿਆਨਾ ਮੰਦਿਰ ਤੱਕ ਕੱਢੀ ਜਾਵੇਗੀ। ਮੰਨੀਆਂ ਗਈਆਂ ਮੰਗਾਂ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਵਾਲੀ ਮੰਗ ਉੱਤੇ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ
‘ਦ ਖ਼ਾਲਸ ਬਿਊਰੋ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਜਿੱਥੇ ਅੰਮ੍ਰਿਤਪਾਲ ਨੂੰ ਨਜ਼ਰਬੰਦ ਕੀਤਾ ਗਿਆ ਹੈ, ਉੱਥੇ ਬਹੁਤ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਸੂਤਰਾਂ ਮੁਤਾਬਕ ਜਥੇਬੰਦੀ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਇਸ ਗੱਲ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਵੱਲੋਂ ਇੱਕ ਪੋਸਟ ਪਾ ਕੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੇ ਲਈ ਅਪੀਲ ਕੀਤੀ ਗਈ ਹੈ।
ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ।
ਰੂਸ ਦੇ ਸ਼ਹਿਰ ਕੋਸਤ੍ਰੋਮਾ ’ਚ ਅੱਜ ਕੈਫੇ ਨੂੰ ਅੱਗ ਲੱਗਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢਿਆ।
ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਸਥਿਤ ਰਾਧਾ ਸਵਾਮੀ ਸਤਿਸੰਗ ਬਿਆਸ ਡੇਰੇ ਪਹੁੰਚੇ ਸਨ।