India Punjab

ਪਰਾਲੀ ‘ਤੇ ਹੁਣ ਹੋਵੋਗੀ ਸੁਪਰੀਮ ਅਦਾਲਤ ‘ਚ ਸੁਣਵਾਈ, ‘ਆਪ’ ਦੇ ‘ਸੁਪਰੀਮ’ ਨੇ ਮੰਗੀ 1 ਸਾਲ ਦੀ ਮੋਹਲਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿੱਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਤੇ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਸਬੰਧੀ ਮਤਾ ਪਾਸ ਕੀਤੇ ਹਨ।

Read More
India Punjab

PM ਮੋਦੀ ਦੀ ਪੰਜਾਬ ਫੇਰੀ ‘ਤੇ ਕਿਸਾਨਾਂ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ , ਕਰ ਦਿੱਤਾ ਇਹ ਐਲਾਨ

ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ

Read More
Punjab

ਮਨਕੀਰਤ ਔਲਖ ਅਤੇ ਢਿੱਲੋਂ ਤੋਂ ਬਾਅਦ ਹੁਣ NIA ਨੇ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ

ਅੱਜ  NIA ਨੇ ਗਾਇਕ ਜੈਨੀ ਜੌਹਲ ਤੋਂ ਪੁੱਛਗਿਛ ਕੀਤੀ ਹੈ। ਸੂਤਰਾਂ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।

Read More
International

ਇਮਰਾਨ ਖ਼ਾਨ ਨੇ ਆਪਣੇ ‘ਤੇ ਗੋਲੀ ਚਲਾਉਣ ਵਾਲੇ ਤਿੰਨ ਹਾਈਪ੍ਰੋਫਾਈਲ ਨਾਵਾਂ ਦਾ ਕੀਤਾ ਖੁਲਾਸਾ

ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਵਿੱਚ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਆਗੂ ਫ਼ੈਸਲ ਜਾਵੇਦ ਅਤੇ ਇਕਬਾਲ ਚੱਠਾ ਵੀ ਸ਼ਾਮਿਲ ਹਨ।

Read More
Punjab

ਹੋ ਗਿਆ ਆਹਮੋ ਸਾਹਮਣੇ ਦੀ ਲੜਾਈ ਦਾ ਐਲਾਨ , ਸੁਖਬੀਰ ਦਾ ਬੀਬੀ ਜਗੀਰ ਕੌਰ ਖ਼ਿਲਾਫ਼ ਵੱਡਾ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।

Read More
International

‘ਮਨੁੱਖ ਏਲੀਅਨ ਲੱਭਣ ਦੇ ਨੇੜੇ , ਜਲਦੀ ਪਤਾ ਲੱਗੇਗਾ! ਵਿਗਿਆਨੀ ਨੇ ਕੀਤਾ ਇਹ ਦਾਅਵਾ

ਇੱਕ ਬ੍ਰਿਟਿਸ਼ ਵਿਗਿਆਨੀ ਨੇ ਅਜਿਹਾ ਦਾਅਵਾ ਕੀਤਾ ਹੈ ਜੋ ਲੋਕਾਂ ਨੂੰ ਹੈਰਾਨ ਕਰਨ ਲਈ ਕਾਫੀ ਹੈ। ਉਸ ਦਾ ਕਹਿਣਾ ਹੈ ਕਿ ਅਸੀਂ ਜਲਦੀ ਹੀ ਏਲੀਅਨਜ਼ ਨੂੰ ਦੇਖ ਸਕਾਂਗੇ।

Read More
Punjab

ਲੁਟੇਰਿਆਂ ਦੇ ਨਿਸ਼ਾਨੇ ‘ਤੇ ਆਇਆ NRI ਪਰਿਵਾਰ , ਸੋਨਾ ਲੁੱਟ ਬਜ਼ੁਰਗ ਮਹਿਲਾ ਨਾਲ ਕੀਤਾ ਇਹ ਕਾਰਾ

ਬਰਨਾਲਾ : ਭਾਵੇਂ ਪੰਜਾਬ ਸਰਕਾਰ ਰੋਜ਼ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਦੇ ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਸੂਬੇ ਦੀ ਕਾਨੂੰਨ ਵਿਵਸਥਾ ਰੱਬ ਆਸਰੇ ਹੀ ਜਾਪਦੀ ਹੈ। ਲੁੱਟਾਂ-ਖੋਹਾਂ, ਸ਼ਰੇਆਮ ਫਾਈਰਿੰਗ ਅਤੇ ਕਤਲ ਵਰਗੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਅਪਰਾਧੀ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ

Read More
India

ਮੱਧ ਪ੍ਰਦੇਸ਼ ‘ਚ ਵਾਪਰਿਆ ਇਹ ਭਾਣਾ, 11 ਘਰਾਂ ‘ਚ ਛਾਈ ਸੋਗ ਦੀ ਲਹਿਰ

ਮੱਧ ਪ੍ਰਦੇਸ਼ ਦੇ ਬੈਤੁਲ ਪਰਤਵਾੜਾ ਰੋਡ 'ਤੇ ਬੱਸ ਅਤੇ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟਵੇਰਾ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ।

Read More
Punjab

ਨਹੀਂ ਮੁੜੇ ਖੇਡਣ ਗਏ ਬੱਚੇ , 4 ਦਿਨਾਂ ਤੋਂ ਲਾਪਤਾ ,ਨਹੀਂ ਲੱਗਿਆ ਕੋਈ ਥਹੁ-ਪਤਾ

ਮੁਹਾਲੀ ਦੇ ਨੇੜਲੇ ਪਿੰਡ ਬੱਲੋਮਾਜਰਾ ’ਚੋਂ ਇਕ ਪਰਿਵਾਰ ਦੇ ਲਾਪਤਾ ਹੋਏ ਦੋ ਬੱਚਿਆਂ ਬਾਰੇ ਪੁਲਿਸ ਜਾਂ ਪਰਿਵਾਰ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ

Read More