Punjab

ਬਿਜਲੀ ਮੰਤਰੀ ਦਾ ਦਾਅਵਾ,ਨਹੀਂ ਹੈ ਪੰਜਾਬ ਵਿੱਚ ਬਿਜਲੀ ਦੀ ਕਮੀ,ਵਿਭਾਗ ਵਿੱਚ ਹੋਈਆਂ ਹਨ ਨਵੀਆਂ ਭਰਤੀਆਂ

ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਈ ਦਾਅਵੇ ਕੀਤੇ ਹਨ ਤੇ ਕਿਹਾ ਹੈ ਕਿ ਪੰਜਾਬ ਵਿੱਚ ਟਰਾਂਸਮਿਸ਼ਨ ਦੀ 7100 ਮੈਗਾਵਾਟ ਦੀ ਸਮਰਥਾ ਨੂੰ ਵਧਾ ਕੇ 8500 ਮੈਗਾਵਾਟ ਕੀਤਾ ਗਿਆ ਹੈ ਤੇ 66 ਕੇ ਬੀ ਦੇ ਨਵੇਂ ਗ੍ਰਿਡ ਬਣਾਏ ਜਾ ਰਹੇ ਹਨ ਤੇ ਅੰਡਰਗਰਾਉਂਡ ਤਾਰਾਂ ਪਾਉਣ ਦਾ ਕੰਮ ਵੀ

Read More
Punjab

ਮੁੱਖ ਮੰਤਰੀ ਮਾਨ ਨੇ ਅੱਜ ਕਪੂਰਥਲਾ ਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੀਆਂ ਜ਼ਮੀਨਾਂ ਤੇ ਨਕਸ਼ਿਆਂ ਦਾ ਕੀਤਾ ਨਿਰੀਖਣ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 25 ਮੈਡੀਕਲ ਕਾਲਜ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਹੈਲਥ, ਬਿਜਲੀ ਪਾਣੀ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਹੈ।

Read More
Punjab

ਸਿੱਧੂ ਦੇ ਪਿਤਾ ਨੇ ਦਿੱਤਾ ਪੁਲਿਸ ਨੂੰ ਹੋਰ ਸਮਾਂ,ਮਾਸਟਰਮਾਈਂਡ ‘ਤੇ ਕਾਰਵਾਈ ਦੀ ਕੀਤੀ ਮੰਗ

ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ( Sidhu Moose wala )  ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੂੰ ਹੋਰ ਸਮਾਂ ਦਿੱਤਾ ਹੈ।

Read More
India

STF ਨੇ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰਾਂ ਦੇ ਪਾਰ ਤੋਂ ਬੈਠੇ ISI ਦੇ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ ।

Read More
India Punjab

ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਜੇਲ੍ਹ ‘ਚ ਭੇਜੀ ਚਿੱਠੀ ? ਬਾਹਰ ਆਉਂਦੇ ਹੀ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ !

1988 ਦੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ

Read More
Punjab

ਮੁੱਖ ਮੰਤਰੀ ਮਾਨ ਦਾ ਅਹਿਮ ਫੈਸਲਾ , ਪੰਜਾਬ ‘ਚ 17 ਥਾਵਾਂ ‘ਤੇ ਬਣਨਗੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ

ਪੰਜਾਬ 'ਚ 17 ਥਾਵਾਂ 'ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ ।

Read More
India Punjab

ਪੰਜਾਬ ਵਿੱਚੋਂ ਗੈਂਗਸਟਰਾਂ ਦੇ ਖਾਤਮੇ ਲਈ NIA ਨੇ ਬਣਾਇਆ ਵੱਡਾ ਪਲਾਨ ! ‘ਭਾਸ਼ਾ’ ਦੇ ਜ਼ਰੀਏ ਨੈੱਟਵਰਕ ਤੋੜਨ ਦੀ ਤਿਆਰੀ

25 ਗੈਂਗਸਟਰਾਂ ਨੂੰ ਦੱਖਣੀ ਭਾਰਤ ਦੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰਨ ਦੀ ਤਿਆਰੀ

Read More
Punjab

ਮੁਹਾਲੀ ‘ਚ 22 ਥਾਵਾਂ ‘ਤੇ ਖੋਲੇ ਜਾਣਗੇ ਮੁਹੱਲਾ ਕਲੀਨਿਕ , ਕਲੀਨਿਕਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।

Read More
Punjab Religion

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੱਡੀ ਫੁੱਟ! ਦਾਦੂਵਾਲ ਨੇ ਝੀਂਡਾ ਦੀ ਅਕਾਲੀ ਦਲ ਨਾਲ ਗੁਪਤ ਮੀਟਿੰਗ ਤੋਂ ਪਰਦਾ ਚੁੱਕਿਆ

ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਵਿੱਚ ਨਲਵੀ ਅਤੇ ਝੀਂਡਾ ਨੇ ਕੀਤੀ ਮੀਟਿੰਗ,ਬਲਵਿੰਦਰ ਸਿੰਘ ਭੂੰਦੜ ਅਤੇ SGPC ਪ੍ਰਧਾਰ ਹਰਜਿੰਦਰ ਸਿੰਘ ਧਾਮੀ ਵੀ ਹੋਏ ਸ਼ਾਮਲ

Read More
Punjab

ਸੁੱਚਾ ਸਿੰਘ ਲੰਗਾਹ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲੇ ਦਾ ਵਿਰੋਧ , ਕਹੀਆਂ ਜਾ ਰਹੀਆਂ ਇਹ ਗੱਲਾਂ

ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਮੁਆਫੀ ਕਰਨਾ ਅਤੇ ਉਸ ਦੀ ਪੰਥ ਚ ਵਾਪਸੀ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਵਿਰੋਧ ਕੀਤਾ ਗਿਆ ਹੈ।

Read More