ਕੋਰੋਨਾ ਨੂੰ ਲੈ ਕੇ ਪੰਜਾਬ ‘ਚ ਕੀ ਲੱਗਣਗੀਆਂ ਨਵੀਆਂ ਪਾਬੰਦੀਆਂ, ਸਿਹਤ ਮੰਤਰੀ ਦਾ ਵੱਡਾ ਬਿਆਨ
ਮੁਹਾਲੀ : ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਕੋਈ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ। ਇਸ ਦੀ ਜਾਣਕਾਰੀ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਦਿੱਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਕੁੱਲ 38 ਐਕਟਿਵ ਕੇਸ ਹਨ ਅਤੇ ਕੋਰੋਨਾ ਦਾ ਨਵਾਂ ਵੇਰੀਅੰਟ ਹਾਲੇ ਤੱਕ ਪੰਜਾਬ ਵਿੱਚ ਨਹੀਂ ਹੈ। ਇਸ ਲਈ ਹਾਲੇ ਹਾਲਾਤ