India International

ਭਾਰਤ ‘ਚ ਬਣਨਗੇ ਸਭ ਤੋਂ ਵੱਧ ਇਲੈਕਟ੍ਰਿਕ ਵਾਹਨ , ਰਿਪੋਰਟ ਵਿੱਚ ਦਾਅਵਾ…

ਇਲੈਕਟ੍ਰਿਕ ਵਾਹਨਾਂ ( Electric vehicles) ਦੇ ਉਤਪਾਦਨ ਦੇ ਮਾਮਲੇ ਵਿੱਚ ਭਾਰਤ ਵਿੱਚ ਦੁਨੀਆ ਵਿੱਚ ਸਿਖਰ 'ਤੇ ਪਹੁੰਚਣ ਦੀ ਸਮਰੱਥਾ ਹੈ। ਇਹ ਗੱਲ ਹਾਲ ਹੀ ਵਿੱਚ ਕੈਲੀਫੋਰਨੀਆ ਯੂਨੀਵਰਸਿਟੀ, ਲਾਸ ਏਂਜਲਸ ਅਤੇ ਬਰਕਲੇ ਲੈਬ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਸਾਹਮਣੇ ਆਈ ਹੈ।

Read More
Punjab

DGP ਗੌਰਵ ਯਾਦਵ ਨੇ ਕੀਤਾ ਸੂਬੇ ਵਿੱਚ ਹੱਥਿਆਰਾਂ ਦੇ ਲਾਈਸੈਂਸਾਂ ਦੀ ਪੜਤਾਲ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ,ਅਸਲੇ ਦੇ ਰਿਕਾਰਡ ਵੀ ਜਾਂਚੇਗੀ ਪੁਲਿਸ

ਲੁਧਿਆਣਾ :  ਪੰਜਾਬ ਭਰ ਵਿੱਚ ਚੱਲ ਰਹੇ ਤਲਾਸ਼ੀ ਅਭਿਆਨ ਮੌਕੇ  ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਤੇ ਦੱਸਿਆ ਹੈ ਕਿ ਪੰਜਾਬ ਭਰ ਵਿੱਚ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਇੱਕ ਇੱਕ ਜ਼ਿਲ੍ਹੇ ਦੀ ਜਿੰਮੇਵਾਰੀ ਦਿੱਤੀ ਗਈ ਸੀ।

Read More
India

ਆਮਿਰ ਖਾਨ ਨੇ ਐਕਟਿੰਗ ਤੋਂ ਬ੍ਰੇਕ ਲੈਣ ਦਾ ਕੀਤਾ ਐਲਾਨ, ਦੱਸੀ ਇਹ ਵੱਡੀ ਵਜ੍ਹਾ

ਬਾਲੀਵੁੱਡ ਅਭਿਨੇਤਾ ਆਮਿਰ ਖਾਨ(Aamir Khan) ਨੇ ਐਕਟਿੰਗ ਤੋਂ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ। ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ, ਆਮਿਰ ਖਾਨ ਨੇ ਖੁਲਾਸਾ ਕੀਤਾ

Read More
Punjab

ਲੁਧਿਆਣਾ : ਉੱਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ , ਲੱਖਾਂ ਦਾ ਸਮਾਨ ਸੜ ਕੇ ਸੁਆਹ

ਲੁਧਿਆਣਾ ਵਿੱਚ ਸਥਿਤ ਉੱਨ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਅੱਗ ਲੱਗਣ ਕਾਰਨ ਗੋਦਾਮ ਵਿੱਚ ਪਿਆ ਲੱਖਾਂ ਦਾ ਸਾਮਾਨ ਅਤੇ ਉਸ ਦੇ ਨਾਲ ਇੱਕ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ

Read More
India

ਕਿਸਾਨ ਦੇ ਘਰੋਂ ਨਿਕਲਿਆ 10 ਕਰੋੜ ਦੀ ਕੀਮਤ ਦਾ ਸੱਪ, ਦੇਖੋ ਵੀਡੀਓ

ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿੱਚ ਇੱਕ ਅਨੋਖੇ ਸੱਪ ਨੂੰ ਬਚਾਇਆ ਗਿਆ ਹੈ। ਇਹ ਸੱਪ ਖੇਤ ਵਿੱਚ ਬਣੇ ਕਿਸਾਨ ਦੇ ਘਰ ਵਿੱਚ ਵੜ ਗਿਆ ਸੀ। ਇਹ ਕੋਈ ਆਮ ਸੱਪ ਨਹੀਂ ਹੈ, ਸਗੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਸੱਪ ਦੀ ਕੀਮਤ 10 ਕਰੋੜ ਰੁਪਏ ਹੈ।

Read More
Punjab

ਪੰਜਾਬ ਪੁਲਿਸ ਦੀ ਸੂਬੇ ਭਰ ਵਿੱਚ ਤੜਕਸਾਰ ਰੇਡ,ਸ਼ੱਕੀ ਲਏ ਹਿਰਾਸਤ ਵਿੱਚ,ਬਰਾਮਦਗੀਆਂ ਵੀ ਹੋਈਆਂ

ਚੰਡੀਗੜ੍ਹ : ਪੰਜਾਬ ਭਰ ਵਿੱਚ ਗੈਂਗਸਟਰਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ,ਜਿਸ ਨੂੰ ਆਪਰੇਸ਼ਨ ਕਲੀਨ ਦਾ ਨਾਮ ਦਿੱਤਾ ਗਿਆ ਹੈ ਤੇ ਖੁੱਦ ਡੀਜੀਪੀ ਗੌਰਵ ਯਾਦਵ ਇਸ ਦੀ ਆਗਵਾਈ ਕਰ ਰਹੇ ਹਨ। ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਤੇ ਨੱਥ ਪਾਉਣ ਲਈ ਪੁਲਿਸ ਵਲੋਂ ਇਹ ਕਾਰਵਾਈ ਕੀਤੀ

Read More
Khetibadi Punjab

ਦੁੱਧ ਨਾਲੋਂ ਜ਼ਿਆਦਾ ਫ਼ਾਇਦੇਮੰਦ ਬੱਕਰੀ ਦੇ ਦੁੱਧ ਦਾ cheese, 3200 ਰੁਪਏ ਕਿੱਲੋ ਤੱਕ ਵਿਕ ਰਿਹੈ, ਜਾਣੋ ਜਾਣਕਾਰੀ

Goat cheese-ਬਾਜ਼ਾਰ ਵਿੱਚ ਬੱਕਰੀ ਦੇ ਦੁੱਧ ਦੇ ਚੀਜ਼ ਦੀ ਬਹੁਤ ਮੰਗ ਹੈ। ਹਾਲਤ ਇਹ ਹੈ ਕਿ ਇਸ ਮੰਗ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਤੋਂ ਚੀਜ਼ ਮਹਿੰਗੇ ਭਾਅ ਤੋਂ ਦਰਾਮਦ ਹੋ ਰਿਹਾ ਹੈ।

Read More
Punjab

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਦੇਸ਼ੀ ਕਰੰਸੀ ਦੀ ਤਸਕਰੀ, ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ 1.52 ਕਰੋੜ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ 'ਤੇ ਦੁਬਈ ਜਾ ਰਹੇ ਇਕ ਨੌਜਵਾਨ ਅਤੇ ਔਰਤ ਨੂੰ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਹੈਰਾਨੀ ਦੀ ਗੱਲ ਹੈ ਕਿ ਦੋਵੇਂ ਯਾਤਰੀ ਸੁਰੱਖਿਆ ਜਾਂਚ ਪਾਸ ਕਰ ਚੁੱਕੇ ਸਨ ਅਤੇ ਇਮੀਗ੍ਰੇਸ਼ਨ ਵੀ ਪਾਸ ਕਰ ਚੁੱਕੇ ਸਨ।

Read More