ਜਬਰੀ ਧਰਮ ਪਰਿਵਰਤਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਦਿੱਤੇ ਹੁਕਮ , ਕਿਹਾ ਧਰਮ ਬਦਲੀ ‘ਬਹੁਤ ਗੰਭੀਰ ਮੁੱਦਾ
ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਦੇ ਮਾਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜ਼ਬਰਦਸਤੀ ਕਿਸੇ ਦਾ ਧਰਮ ਬਦਲਣਾ ਇੱਕ ਚਿੰਤਾ ਦਾ ਵਿਸ਼ਾ ਹੈ, ਜੋ ਦੇਸ਼ ਦੀ ਸੁਰੱਖਿਆ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਦੇ ਉੱਪਰ ਵੀ ਪ੍ਰਭਾਵ