ਹਫ਼ਤੇ ‘ਚ ਦੂਜੀ ਵਾਰ ਆਇਆ ਭਾਰਤ ‘ਚ ਤੇਜ਼ ਭੂਚਾਲ,ਇੰਨੇ ਸੈਕੰਡ ਤੱਕ ਝਟਕੇ ਮਹਿਸੂਸ ਕੀਤੇ ਗਏ
12 ਨਵੰਬਰ ਨੂੰ 7 ਵਜ ਕੇ 57 ਸੈਕੰਡ 'ਤੇ ਆਇਆ 5.4 ਭੂਚਾਲ
12 ਨਵੰਬਰ ਨੂੰ 7 ਵਜ ਕੇ 57 ਸੈਕੰਡ 'ਤੇ ਆਇਆ 5.4 ਭੂਚਾਲ
2 ਸਾਲ ਬਾਅਦ ਹੋਣ ਵਾਲੇ ਟੀ-20 ਵਰਲਡ ਕੱਪ ਟੀਮ ਦੇ ਲਈ ਟੀਮ ਇੰਡੀਆ ਵਿੱਚ ਵੱਡੇ ਬਦਲਾਅ ਹੋ ਸਕਦੇ ਹਨ ।
8 ਦਸੰਬਰਰ ਨੂੰ ਆਉਣਗੇ ਹਿਮਾਚਲ ਵਿਧਾਨਸਭਾ ਦੇ ਚੋਣ ਨਤੀਜੇ
ਛਿਤਪੁਰ ਪਿੰਡ ਵਿੱਚ ਵਿਆਹ ਵੇਲੇ ਦਾਜ ਨਹੀਂ ਲਿਆ ਜਾਂਦਾ ਹੈ ਅਤੇ ਔਰਤਾਂ ਨੂੰ ਪਿਉ ਦੀ ਜਾਇਦਾਦ ਵਿੱਚੋਂ ਹਿੱਸਾ ਵੀ ਨਹੀਂ ਮਿਲ ਦਾ ਹੈ।
ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ ਉਤੇ ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਫੇਰ ਬਦਲ ਕੀਤਾ ਹੈ। ਅੱਜ ਪੁਲਿਸ ਪੰਜਾਬ ਪੁਲਿਸ ਨੇ 30 ਆਈਪੀਐਸ ਅਤੇ 3ਪੀਪੀਐਸ ਦੇ ਤਬਾਦਲੇ ਕੀਤੇ ਹਨ। ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਹੁਣ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹੋਣਗੇ। ਹਰਪ੍ਰੀਤ ਸਿੱਧੂ ਦੇ ਡੈਪੂਟੇਸ਼ਨ ਤੋਂ ਬਾਅਦ ਡੀਜੀਪੀ ਕੁਲਦੀਪ ਸਿੰਘ ਐਸਟੀਐਫ ਪੰਜਾਬ ਦੇ ਨਵੇਂ ਮੁਖੀ ਹਨ। ਅੰਮ੍ਰਿਤਸਰ
ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ 40,677 ਮਾਮਲੇ ਸਾਹਮਣੇ ਆ ਚੁੱਕੇ ਹਨ
ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧਾਂ ਹੇਠਾਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਲੁਧਿਆਣਾ ਵਿਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਜ਼ਿਲ੍ਹਾ ਪੁਲਿਸ ਨੇ ਕੱਲ੍ਹ ਤੋਂ ਨਜ਼ਰਬੰਦ ਕੀਤਾ ਹੋਇਆ ਹੈ।
ਪੋਮਪੇ ਬਿਮਾਰੀ ਦੀ ਵਜ੍ਹਾ ਕਰਕੇ 2 ਧੀਆਂ ਦੀ ਮੌਤ ਤੋਂ ਬਾਅਦ ਡਾਕਟਰਾਂ ਨੇ ਮਾਂ ਦੇ ਗਰਭ ਵਿੱਚ ਹੀ ਬਿਮਾਰੀ ਨੂੰ ਖ਼ਤਮ ਕਰ ਇਤਿਹਾਸ ਕਾਇਮ ਕੀਤਾ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ( India-Pakistan bus and train service ) ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।