Punjab

‘ਇੱਕ ਅੱਧੇ ਨੂੰ ਹੋਰ ਠੋਕਣ ਦੀ ਤਿਆਰੀ, CM ਮਾਨ ਡਾਂਸ ਕਰ ਰਹੇ ਹਨ’,ਪੰਜਾਬ ਸਰਕਾਰ ‘ਤੇ ਮਜੀਠੀਆ ਨੇ ਕਸੇ ਤੰਜ

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਸਥਿਤੀ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਹਰ ਗੱਲ ਨੂੰ ਹਿੰਦੂ ਸਿੱਖ ਦੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਸੁੱਤੀ ਪਈ ਹੈ। ਮੁੱਖ ਮੰਤਰੀ ਗੁਜਰਾਤ ਵਿੱਚ ਡਾਂਸ ਕਰਦੇ ਨਜ਼ਰ ਆ ਰਹੇ ਹਨ ਪਰ ਉਹ ਅਜਿਹੀਆਂ ਘਟਨਾਵਾਂ ਨੂੰ

Read More
India

Facebook ‘ਚ ਨੌਕਰੀ ਕਰਨ ਕੈਨੇਡਾ ਗਿਆ ਸੀ ਇਹ ਭਾਰਤੀ, 2 ਦਿਨਾਂ ‘ਚ ਨੌਕਰੀ ਤੋਂ ਕੱਢ ਦਿੱਤਾ

META ਨੇ 11 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ ।

Read More
India

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ SUPREME COURT ਨੇ ਦਿੱਤੇ ਆਦੇਸ਼

ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਨਲਿਨੀ ਸ੍ਰੀਹਰ ਸਮੇਤ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਜੇਕਰ ਰਾਜਪਾਲ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕ ਰਹੇ ਤਾਂ ਅਸੀਂ ਚੁੱਕ ਰਹੇ ਹਾਂ।

Read More
Punjab

ਸੀਨੀਅਰ ਪੱਤਰਕਾਰ ਨੇ ਕੀਤੀ ਖੁਦਕੁਸ਼ੀ, ਸੂਸਾਈਡ ਨੋਟ ‘ਚ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਦੱਸਿਆ ਜ਼ਿੰਮੇਵਾਰ

ਪੱਤਰਕਾਰ ਨੇ ਸੂਸਾਈਡ ਨੋਟ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ 'ਤੇ ਗੰਭੀਰ ਇਲਜ਼ਾਮ ਲਗਾਏ

Read More
India

ਸਾਵਧਾਨ ! ਜੇ ਨਹੀਂ ਰਖੋਗੇ ਧਿਆਨ ਤਾਂ ਲੁੱਟ ਸਕਦੀ ਹੈ ਤੁਹਾਡੀ ਹੱਕ ਦੀ ਕਮਾਈ..ਐਸਬੀਆਈ ਖਾਤਾ ਧਾਰਕਾਂ ਲਈ ਜਾਰੀ ਹੋਈ ਆਹ ਚਿਤਾਵਨੀ

ਦਿੱਲੀ : ਤਕਨੀਕੀ ਵਿਕਾਸ ਨਾਲ ਜਿੱਥੇ ਆਮ ਇਨਸਾਨ ਦੀ ਜਿੰਦਗੀ ਸੋਖੀ ਹੋਈ ਹੈ,ਉਥੇ ਕਈ ਗੁੰਝਲਦਾਰ ਸਮੱਸਿਆਵਾਂ ਵੀ ਪੈਦਾ ਹੋ ਰਹੀਆਂ ਹਨ। ਖਾਸ ਤੋਰ ਤੇ ਬੈਂਕਿੰਗ ਸੈਕਟਰ ਨਾਲ ਸਬੰਧਤ। ਬੈਂਕਿੰਗ ਮਾਮਲੇ ਵਿੱਚ ਇਸ ਤਰਾਂ ਦੀਆਂ ਸਮੱਸਿਆਵਾਂ ਤੁਰੰਤ ਧਿਆਨ ਮੰਗਦੀਆਂ ਹਨ ਕਿਉਂਕਿ ਇਥੇ ਤੁਹਾਡੀ ਖੂਨ ਪਸੀਨੇ ਦੀ ਕਮਾਈ ਜਮਾਂ ਹੋਈ ਹੁੰਦੀ ਹੈ ਤੇ ਤੁਹਾਡੀ ਇੱਕ ਲਾਪਰਵਾਹੀ,ਤੁਹਾਡਾ ਵੱਡਾ

Read More
Khetibadi Punjab

ਕਿਵੇਂ ਹੁੰਦੇ ਵੱਡੇ ਮਸਲੇ ਹੱਲ, ਇਸ ਪਿੰਡ ਨੇ ਕਰ ਦਿਖਾਇਆ, ਪੂਰੇ ਪੰਜਾਬ ‘ਚ ਚਰਚੇ

ਅਸਲ ਵਿੱਚ ਇਹ ਪਿੰਡ ਪਰਾਲੀ ਸਾੜਨ ਦੇ ਝੰਜਟ ਤੋਂ ਸਦਾ ਲਈ ਮੁਕਤ ਹੋ ਚੁੱਕਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਿਸਾਨਾਂ ਨੇ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚੇ ਬਿਨਾਂ ਹੀ ਇਹ ਕਾਰਨਾਮਾ ਕਰ ਦਿਖਾਇਆ ਹੈ।

Read More
India Punjab

ਕੇਰਲਾ ਸਰਕਾਰ ਦੇ 21 ਮੈਂਬਰੀ ਵਫਦ ਵੱਲੋਂ ਪੰਜਾਬ ਦਾ ਦੌਰਾ, ਕੇਰਲਾ ਵਿੱਚ Punjab model ਲਾਗੂ ਕਰਨ ਦੀ ਭਰੀ ਹਾਮੀ

ਚੰਡੀਗੜ੍ਹ : ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਅੱਜ ਕਲ ਆਪਣੇ ਪੰਜਾਬ ਦੌਰੇ ਤੇ ਹਨ, ਨੇ ਪੰਜਾਬ ਭਵਨ ਦਾ ਦੌਰਾ ਕੀਤਾ ਹੈ ਤੇ ਇੱਥੇ ਵਿਖੇ ਹੋਈ ਮੀਟਿੰਗ ਵਿੱਚ ਹਿੱਸਾ ਲਿਆ ਹੈ। ਇਸ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

Read More
Punjab

ਡੇਰਾ ਪ੍ਰੇਮੀ ਮਾਮਲੇ ‘ਚ ਵੱਡੀ ਕਾਰਵਾਈ, ਤਿੰਨ ਚੜ੍ਹੇ ਪੁਲਿਸ ਅੜਿੱਕੇ

ਦਿੱਲੀ ਪੁਲਿਸ ਕਾਊਂਟਰ ਇੰਟੈਲੀਜੈਂਸ ਨੇ ਪ੍ਰਦੀਪ ਸਿੰਘ ਕਤਲ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Read More
Punjab

ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਸਮਾਂਸੂਚੀ

ਮੁਹਾਲੀ : ਸੈਸ਼ਨ 2022-23 ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਪ੍ਰਾਇਮਰੀ, ਮਿਡਲ ਅਤੇ

Read More
India

ਦਿੱਲੀ ਸ਼ਰਾਬ ਘੁਟਾਲੇ ‘ਚ ਦਿੱਤੀ ਗਈ 100 ਕਰੋੜ ਰੁਪਏ ਦੀ ਰਿਸ਼ਵਤ – ਈਡੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਨਵੀਂ ਸ਼ਰਾਬ ਵਿਕਰੀ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ, ਜਿਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁਲਜ਼ਮ ਹਨ।

Read More