Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਪੀਲ,27 ਦਸੰਬਰ ਨੂੰ ਪਹੁੰਚੋ ਜ਼ੀਰਾ ਧਰਨੇ ‘ਚ

ਜ਼ੀਰਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਾਰਿਆਂ ਨੂੰ 27 ਦਸੰਬਰ ਨੂੰ ਜ਼ੀਰਾ ਮੋਰਚੇ ‘ਤੇ ਕੀਤੀ ਜਾਣ ਵਾਲੇ ਇਕੱਠ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ ਤੇ ਜ਼ੀਰਾ ਮੋਰਚੇ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਦੇ ਰਵਈਏ ਤੇ ਹਾਈ ਕੋਰਟ ਦੇ ਹੁਕਮਾਂ ‘ਤੇ ਸਵਾਲ ਚੁੱਕੇ ਹਨ। ਉਹਨਾਂ ਸੂਬੇ ਦੇ ਮੁੱਖ ਮੰਤਰੀ

Read More
India

24 ਘੰਟਿਆਂ ‘ਚ ਬੰਦ ਹੋ ਜਾਣਗੇ BSNL ਦੇ ਸਿਮ ! ਗਾਹਕਾਂ ਨੂੰ ਭੇਜਿਆ ਜਾ ਰਿਹਾ ਹੈ ਨੋਟਿਸ,ਜਾਣੋ ਵਜ੍ਹਾ ?

TRAI ਨੇ BSNL ਨੂੰ ਲੈਕੇ ਸਥਿਤੀ ਕੀਤੀ ਸਾਫ਼,24 ਘੰਟਿਆਂ ਦੇ ਅੰਦਰ ਬੰਦ ਹੋਣ ਦੀ ਖਬਰ ਨੂੰ ਦੱਸਿਆ ਅਫਵਾਹ

Read More
Punjab Religion

ਦਿਲ ਕੰਬਦਾ ਏ, ਜੇ ਕਰੀਏ ਗੱਲਾਂ ਸਰਹੰਦ ਦੀਆਂ…

‘ਦ ਖ਼ਾਲਸ ਬਿਊਰੋ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ। ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ,

Read More
India

ਪਤੀ-ਪਤਨੀ ਦੇ ਰਿਸ਼ਤਿਆਂ ਦੀ ਉਹ ਕਹਾਣੀ ਜਿਸ ਨੇ ਸਭ ਨੂੰ ਕਰ ਦਿੱਤਾ ਹੈ ਹੈਰਾਨ !

ਪਤੀ ਨੂੰ ਪਤਨੀ ਦੇ ਨਾਜਾਇਜ਼ ਰਿਸ਼ਤੇ ਨੂੰ ਲੈਕੇ ਸ਼ੱਕ ਸੀ

Read More
India

“ਸਾਨੂੰ ਅਤੀਤ ਨੂੰ ਲੈਕੇ ਛੋਟੀ ਸੋਚ ਹਟਾਉਣੀ ਹੋਵੇਗੀ” ਵੀਰ ਬਾਲ ਦਿਵਸ ‘ਤੇ ਬੋਲੇ PM ਮੋਦੀ, ਕਿਹਾ ਕਿ ਔਰੰਗਜੇਬ ਦੇ ਸਾਹਮਣੇ ਪਹਾੜ ਵਾਂਗ ਡੱਟੇ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ

ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ ਆਯੋਜਿਤ

Read More
Punjab

ਮਿਹਨਤ ਕਰਨ ਵਾਲੇ ਬੱਚਿਆਂ ਦਾ ਇੰਝ ਵਧਾਇਆ ਉਤਸ਼ਾਹ school ਦੇ principal ਨੇ,ਦਿਵਾਏ ਹਵਾਈ ਝੂਟੇ

ਵਿਦਿਆਰਥੀ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਜੇਕਰ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਉਸ ਨੂੰ ਇਨਾਮ ਦੇ ਤੌਰ ਤੇ ਹਵਾਈ ਟੂਰ ਕਰਵਾਇਆ ਜਾਵੇਗਾ,

Read More
India Khetibadi Punjab

ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ’ਤੇ ਮਿਲੇਗੀ ਸਬਸਿਡੀ, ਜਾਣੋ ਪੂਰੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com ’ਤੇ 03 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ’ਤੇ ਮੈਨੂਅਲ/ਬੈਟਰੀ:ਨੈਪ ਸੈਕ ਸਪ੍ਰੇਅਰ, ਫਾਰੇਜ ਬੇਲਰ, ਮਲਟੀ

Read More
Khetibadi Punjab

ਸਰਕਾਰ ਦਾ ਵੱਡਾ ਫ਼ੈਸਲਾ; ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ “ਸੋਲਰ ਪਾਵਰ ਐਨੇਰਜੀ ਸਿਸਟਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970 ਜਲ ਸਪਲਾਈ

Read More