ਸਿਟੀ ਬਿਊਟੀਫੁੱਲ ਦੀ ਆਬੋ-ਹਵਾ ਦਿੱਲੀ ਨਾਲੋਂ ਵੀ ਖਰਾਬ
ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਕਰ ਕੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਕਰ ਕੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਦਿਲਚਸਪ ਨਾਮ ਹਰਭਜਨ ਸਿੰਘ ਦਾ ਹੈ। ਹਰਭਜਨ ਸਿੰਘ ਇਸ ਵਾਰ ਆਮ ਆਦਮੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਕ੍ਰਿਕਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਗੁਜਰਾਤ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ
ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸਾਂਬਾ ਜ਼ਿਲ੍ਹੇ 'ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬੱਸ ਦੀ ਟੱਕਰ 'ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਗਰੀਬੀ ਵਿੱਚ ਵੱਡੇ ਹੋਏ, ਅੰਸਾਰ ਸ਼ੇਖ ਨੇ ਸਭ ਤੋਂ ਘੱਟ ਉਮਰ ਦੇ ਆਈਏਐਸ ਅਫਸਰ ਬਣਨ ਦਾ ਰਿਕਾਰਡ ਬਣਾਇਆ ਹੈ।
ਬਿਹਾਰ ਦੇ ਨਵਾਦਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਇਕ ਹੀ ਪਰਿਵਾਰ ਦੇ 5 ਲੋਕਾਂ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਿਕ ਨਵਾਦਾ ਜ਼ਿਲੇ ਦੇ ਆਦਰਸ਼ ਸੋਸਾਇਟੀ ਨੇੜੇ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇਕ ਪਰਿਵਾਰ ਦੇ 6 ਮੈਂਬਰਾਂ ਨੇ ਜ਼ਹਿਰ ਖਾ ਲਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਦਾ ਜ਼ਿਲਾ
ਸਰਕਾਰ ਆਪਣੀ ਹਿੱਸੇਦਾਰੀ ਵੇਚ ਕੇ ਨਿੱਜੀ ਖੇਤਰ ਦੇ ਐਕਸਿਸ ਬੈਂਕ ਤੋਂ ਬਾਹਰ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਦੀ ਸਪੇਸਿਫਾਈਡ ਅੰਡਰਟੇਕਿੰਗ ਆਫ ਦ ਯੂਨਿਟ ਟਰੱਸਟ ਆਫ ਇੰਡੀਆ ਦੇ ਜ਼ਰੀਏ ਐਕਸਿਸ ਬੈਂਕ ਵਿੱਚ 1.55 ਫੀਸਦੀ ਹਿੱਸੇਦਾਰੀ ਵੇਚਣ ਦੀ ਯੋਜਨਾ ਹੈ
ਉਨ੍ਹਾਂ ਕਿਹਾ ਕਿ ਹੁਣ ਵੀ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਜੇਕਰ ਪਾਣੀ ਘੱਟ ਉਪਲੱਬਧ ਹੈ ਤਾਂ ਪਹਿਲਾਂ ਵਾਂਗ ਹੁਣ ਵੀ ਮੌਜੂਦਾ ਉਪਲੱਬਧ ਜਲ ਸਰੋਤਾਂ ’ਚੋਂ ਪਾਣੀ ਸਾਂਝਾ ਕੀਤਾ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਮੁਲਜ਼ਮ ਪ੍ਰਦੀਪ ਸਿੰਘ ਦਾ ਅੱਜ ਸਵੇਰੇ ਕੋਟਕਪੂਰਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਦੀ ਸਾਲਾਨਾ ਰਿਪੋਰਟ (2021-22) ਮੁਤਾਬਕ 1 ਅਪ੍ਰੈਲ ਤੋਂ 31 ਦਸੰਬਰ 2021 ਤੱਕ ਕੁੱਲ 1414 ਵਿਦੇਸ਼ੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ।
ਘੀਆਂ ਦਾ ਜੂਸ ਪੀਕੇ ਇੱਕ ਸ਼ਖ਼ਸ ਦੀ ਮੌਤ ਹੋ ਗਈ