ਢੀਂਡਸਾ VS ਸੁਖਬੀਰ ਦੋਵਾਂ ਵਿੱਚੋਂ ਇੱਕ ਦਾ ਅਸਤੀਫ਼ਾ ਪੱਕਾ ! ਦੋਵਾਂ ਪਾਰਟੀਆਂ ਨੇ ਕਬੂਲੀ ਚੁਣੌਤੀ
ਸੁਖਦੇਵ ਸਿੰਘ ਢੀਂਡਸਾ ਦਾ ਦਾਅਵਾ ਜੇਕਰ ਬੀਬੀ ਜਗੀਰ ਕੌਰ ਨੂੰ 25 ਤੋਂ ਘੱਟ ਵੋਟ ਮਿਲੇ ਤਾਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇਣਗੇ
ਸੁਖਦੇਵ ਸਿੰਘ ਢੀਂਡਸਾ ਦਾ ਦਾਅਵਾ ਜੇਕਰ ਬੀਬੀ ਜਗੀਰ ਕੌਰ ਨੂੰ 25 ਤੋਂ ਘੱਟ ਵੋਟ ਮਿਲੇ ਤਾਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇਣਗੇ
ਗਰਗ ਫੂਡ ਇੰਡਸਟਰੀਜ਼, ਜੋ ਖਾਣ-ਪੀਣ ਦੀਆਂ ਵਸਤੂਆਂ ਦਾ ਨਿਰਮਾਣ ਕਰਦੀ ਹੈ, ਦੇ ਮਾਲਕ ਵੱਲੋਂ ਪਰਿਵਾਰ ਦੀ ਮਨਜ਼ੂਰੀ ਤੋਂ ਬਿਨਾਂ ਫੈਕਟਰੀ ਵਿੱਚ ਬਣੇ ਚਿਪਸ ਦੇ ਰੈਪਰਾਂ ’ਤੇ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕੀਤੀ ਜਾ ਰਹੀ ਸੀ।
ਕੈਨੇਡਾ ਦੇ ਸੂਬੇ ਅਲਬਰਟਾ 'ਚ ਨਵੀਂ ਸਰਕਾਰ ਬਣੀ ਹੈ ਇਸ ਨਵੀਂ ਸਰਕਾਰ ਵਿੱਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਬਣਾਇਆ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ
ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ : ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਧਨੰਜੈ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦੇ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਦੇਸ਼ ਦੇ 50ਵੇਂ ਸੀਜੇਆਈ ਵਜੋਂ ਸਹੁੰ ਚੁਕਾਈ।ਜਸਟਿਸ ਚੰਦਰਚੂੜ 10 ਨਵੰਬਰ, 2024 ਤੱਕ ਦੋ ਸਾਲਾਂ ਲਈ ਸੀਜੇਆਈ
ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਦੁੱਖਦਾਈ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ।ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਛੋਟੇ ਭਰਾ, ਭਤੀਜੇ ਅਤੇ ਆਪਣੀ ਧੀ ਸਣੇ ਕਾਰ ਨਹਿਰ ਵਿਚ ਸੁੱਟ ਦਿੱਤੀ। ਦੇਰ ਸ਼ਾਮ ਚਾਰਾਂ ਦੀਆਂ ਲਾਸ਼ਾਂ ਗੱਡੀ ਸਣੇ ਨਹਿਰ ਵਿੱਚੋਂ ਬਰਾਮਦ ਹੋ ਗਈਆਂ
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਹ ਮੁਕਾਬਲਾ ਬੜਾ ਦਿਲਚਸਪ ਮੁਕਾਬਲਾ ਹੋਵੇਗਾ ਕਿਉਂਕਿ ਇੱਕ ਪਾਸੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਹਨ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ,ਜਿਹਨਾਂ ਨੇ ਪਾਰਟੀ ਨਾਲ ਵਿਦਰੋਹ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ
ਇੰਦੌਰ : ਸੰਨ 1984 ਵਿੱਚ ਹੋਏ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਮੁਲਜ਼ਮ ਮੰਨੇ ਜਾਂਦੇ ਕਾਂਗਰਸੀ ਨੇਤਾ ਕਮਲਨਾਥ ਨੂੰ ਕੀਰਤਨ ਦਰਬਾਰ ‘ਚ ਸਨਮਾਨਿਤ ਕੀਤੇ ਜਾਣਾ ਪ੍ਰਬੰਧਕਾਂ ਨੂੰ ਉਦੋਂ ਭਾਰਾ ਪੈ ਗਿਆ ਜਦੋਂ ਕੀਰਤਨ ਦਰਬਾਰ ਦੀ ਸਟੇਜ ਤੋਂ ਹੀ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਇਸ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ। ਉਹਨਾਂ ਪ੍ਰਬੰਧਕਾਂ ਦੇ ਨਾਲ ਨਾਲ ਹਾਜ਼ਰ
Earthquake hits Nepal-ਭੂਚਾਲ ਦੇ ਝਟਕਿਆਂ ਕਾਰਨ ਨੇਪਾਲ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ। ਨੇਪਾਲ ਵਿੱਚ ਹੁਣ ਤੱਕ ਛੇ ਲੋਕਾਂ ਦੀ ਮਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।