ਪੰਜਾਬੀਓ ! ਅਫਵਾਹਾਂ ਤੋਂ ਬਚੋ
ਪੰਜਾਬ ਪੁਲਿਸ ਵੱਲੋਂ ਇੱਕ ਪੋਸਟ ਪਾ ਕੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੇ ਲਈ ਅਪੀਲ ਕੀਤੀ ਗਈ ਹੈ।
ਪੰਜਾਬ ਪੁਲਿਸ ਵੱਲੋਂ ਇੱਕ ਪੋਸਟ ਪਾ ਕੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੇ ਲਈ ਅਪੀਲ ਕੀਤੀ ਗਈ ਹੈ।
ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ 'ਚ ਕੋਈ ਜ਼ਖਮੀ ਨਹੀਂ ਹੋਇਆ।
ਰੂਸ ਦੇ ਸ਼ਹਿਰ ਕੋਸਤ੍ਰੋਮਾ ’ਚ ਅੱਜ ਕੈਫੇ ਨੂੰ ਅੱਗ ਲੱਗਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢਿਆ।
ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਸਥਿਤ ਰਾਧਾ ਸਵਾਮੀ ਸਤਿਸੰਗ ਬਿਆਸ ਡੇਰੇ ਪਹੁੰਚੇ ਸਨ।
ਅੰਮ੍ਰਿਤਸਰ ਵਿੱਚ ਕੱਲ੍ਹ ਦੁਪਹਿਰ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਹੋਏ ਕਤਲ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।
ਬੀਬੀ ਜਗੀਰ ਕੌਰ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਜਾਵੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸ ਸੰਵਿਧਾਨ ਤਹਿਤ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਵਿਅਕਤੀ ਰੇਲਗੱਡੀ ਵਿੱਚ ਚਾਹ ਵੇਚ ਰਿਹਾ ਸੀ ਅਤੇ ਉਹ ਪਾਣੀ ਗਰਮ ਕਰਨ ਵਾਲੀ ਰਾੱਡ ਨਾਲ ਚਾਹ ਗਰਮ ਕਰ ਰਿਹਾ ਸੀ।
2400 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਜਾ ਚੁੱਕੀ ਹੈ। ਇਨ੍ਹਾਂ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਸੀ।
ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ ਅਤੇ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ।