ਅਸਲਾ ਸਪਲਾਇਰ ਗ੍ਰਿਫਤਾਰ; ਖਰੜ ਵਿੱਚ ਨਾਕੇ ਦੌਰਾਨ 20 ਪਿਸਤੌਲਾਂ ਸਮੇਤ ਦੋ ਕਾਬੂ
ਮੋਹਾਲੀ ਪੁਲਿਸ ਅਸਲਾ ਸਪਲਾਈ ਤੇ ਮੈਨੂਫੈਕਚਰ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ 20 ਪਿਸਟਲਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ
ਮੋਹਾਲੀ ਪੁਲਿਸ ਅਸਲਾ ਸਪਲਾਈ ਤੇ ਮੈਨੂਫੈਕਚਰ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ 20 ਪਿਸਟਲਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ
ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਨਾ ਚਿਰ ਨਹੀਂ ਕੀਤਾ ਜਾਵੇਗਾ ਸਸਕਾਰ ।
ਚੰਡੀਗੜ੍ਹ : ਚਾਰ ਸਾਲ ਦੇ ਵਕਫ਼ੇ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਚਾਰ ਦਿਨਾਂ ਐਗਰੋ ਟੈਕ ਦੀ ਸ਼ੁਰੂਆਤ ਹੋਈ। ਇਹ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਵੱਲੋਂ 4 ਤੋਂ 7 ਨਵੰਬਰ ਤੱਕ ਚੰਡੀਗੜ੍ਹ ਦੇ ਪਰੇਡ ਗਰਾਉਂਡ ਵਿਖੇ ਲਗਾਇਆ ਗਿਆ ਹੈ। ਇਸਦਾ ਮਕਸਦ ਖੇਤੀ ਵਿੱਚ ਹੋ ਰਹੀ ਟੈਕਨੋਲੋਜੀ ਪੱਧਰ ਉੱਤੇ ਤਬਦੀਲੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣਾ ਹੈ, ਤਾਂਕਿ
5 ਦਸੰਬਰ ਨੂੰ ਡੇਰਾ ਬਿਆਸ ਮੁਖੀ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਹੋਵੇਗਾ
ਡੀਜੀਪੀ ਗੋਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕਹੀ ਗੱਲ, ਉੱਡ ਰਹੀਆਂ ਅਫਵਾਹਾਂ ਤੋਂ ਬਚਣ ਦੀ ਕੀਤੀ ਅਪੀਲ।
ਦਿੱਲੀ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ, 4 ਦਸੰਬਰ ਨੂੰ ਵੋਟਿੰਗ,7 ਨੂੰ ਨਤੀਜੇ ਆਉਣਗੇ
ਧਾਮੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਜਮਾਤ ਲੰਮੇ ਸਮੇਂ ਤੋਂ ਦਖ਼ਲਅੰਦਾਜ਼ੀ ਕਰਕੇ ਸਿੱਖ ਮਸਲੇ ਉਲਝਾਉਂਦੀ ਆ ਰਹੀ ਹੈ ਅਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਤੁਰੀ ਹੋਈ ਹੈ।
ਸੁਧੀਰ ਸੂਰੀ ਕਈ ਵਾਰ ਜੇਲ੍ਹ ਗਏ,ਆਪਣੀ ਵਿਵਾਦਿਤ ਟਿੱਪਣੀਆਂ ਨਾਲ ਸੁਰੱਖਿਆ ਵਿੱਚ ਰਹਿੰਦੇ ਸਨ ।
ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
28 ਨਵੰਬਰ ਨੂੰ ਟਾਰਗੇਟ ਕਿਲਿੰਗ ਦੇ ਮਾਮਲੇ ਵਿੱਚ ਜੱਗੀ ਜੌਹਲ ਦੇ ਖਿਲਾਫ਼ 5 ਸਾਲਾਂ ਬਾਅਦ ਟਰਾਇਲ ਸ਼ੁਰੂ ਹੋਵੇਗਾ