ਝੂਠੇ ਦੋਸ਼ ਲਗਾਉਣ ਵਾਲੀਆਂ ਔਰਤਾਂ ‘ਤੇ ਦਰਜ ਹੋਵੇਗੀ FIR, ਮਹਿਲਾ ਕਮਿਸ਼ਨ ਦਾ ਵੱਡਾ ਫੈਸਲਾ
ਰਾਜਸਥਾਨ ਵਿੱਚ ਔਰਤਾਂ ਨਾਲ ਛੇੜਛਾੜ ਦੇ ਝੂਠੇ ਕੇਸ ਦਰਜ ਕਰਨ ਵਾਲੀਆਂ ਔਰਤਾਂ ਖ਼ਿਲਾਫ਼ ਹੁਣ ਮਹਿਲਾ ਕਮਿਸ਼ਨ ਭਾਰਤੀ ਦੰਡਾਵਲੀ ਤਹਿਤ ਕਾਰਵਾਈ ਕਰਨ ਜਾ ਰਿਹਾ ਹੈ।
ਰਾਜਸਥਾਨ ਵਿੱਚ ਔਰਤਾਂ ਨਾਲ ਛੇੜਛਾੜ ਦੇ ਝੂਠੇ ਕੇਸ ਦਰਜ ਕਰਨ ਵਾਲੀਆਂ ਔਰਤਾਂ ਖ਼ਿਲਾਫ਼ ਹੁਣ ਮਹਿਲਾ ਕਮਿਸ਼ਨ ਭਾਰਤੀ ਦੰਡਾਵਲੀ ਤਹਿਤ ਕਾਰਵਾਈ ਕਰਨ ਜਾ ਰਿਹਾ ਹੈ।
ਮ੍ਰਿਤਕ ਨੌਜਵਾਨ ਦਾ ਨਾਮ ਸੁਖਚੈਨ ਸਿੰਘ ਹੈ ਅਤੇ ਉਹ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਸੀ। ਉਹ ਰੁਜ਼ਗਾਰ ਦੀ ਭਾਲ ਵਿੱਚ ਤਕਰੀਬਨ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਪਰ ਸੁਖਚੈਨ ਦਾ ਬੀਤੀ ਰਾਤ ਕੁੱਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
16 ਨਵੰਬਰ ਨੂੰ ਲਾਂਚ ਹੋਵੇਗੀ ਛੋਟੀ ਇਲੈਕਟ੍ਰਿਕ ਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਮਰਾਲਾ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਇਥੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਸਮੱਸਿਆਵਾਂ ਦਾ ਜਾਇਜ਼ਾ ਲਿਆ
ਪੰਜਾਬ ਦੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ।
Apple ਵਿੱਚ ਇਸ ਤਰੀਕ ਤੋਂ 5G Service ਸ਼ੁਰੂ ਹੋਣ ਜਾ ਰਹੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਹੁਣ ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰੇਗਾ।
ਕੇਰਲਾ ਵਿੱਚੋਂ 32 ਹਜ਼ਾਰ ਔਰਤਾਂ ਦੇ ਲਾਪਤਾ ਹੋਣ ਦੇ ਦਿਲ ਦਹਿਲਾਉਣ ਵਾਲੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਇਸ ਸਟੋਰੀ ਦਾ 'ਦਿ ਕੇਰਲਾ ਸਟੋਰੀ' ਦਾ ਟੀਜ਼ਰ ਰਿਲੀਜ਼ ਹੋਇਆ ਹੈ।
ਪੰਜਾਬ ਪੁਲਿਸ ਦੇ ਕਾਰਜਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਮੁੰਬਈ ਦੀ ਨਵਾਸ਼ੇਵਾ ਬੰਦਰਗਾਹ ’ਤੇ ਫੜੀ 72.5 ਕਿਲੋ ਹੈਰੋਇਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਹਿਮਾਚਲ ਦੇ ਨਾਲ ਹੀ ਆਉਣਗੇ ਗੁਜਰਾਤ ਵਿਧਾਨਸਭਾ ਚੋਣਾਂ ਦੇ ਨਤੀਜੇ