ਬਣੇ ਆਹ ਹਾਲਾਤ,ਆਪਣੇ ਚੋਰੀ ਹੋਏ ਵਾਹਨ ਦੀ SHO ਨੇ ਖੁਦ ਲਿਖੀ ਰਿਪੋਰਟ
ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ. ਦਾ ਸਤਿਲੁਜ ਕਲੱਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਅਧਿਕਾਰੀ ਦੀ ਕਲੱਬ ਦੀ ਚੋਣ ਵਿੱਚ ਡਿਊਟੀ ਲੱਗੀ ਸੀ।
ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ. ਦਾ ਸਤਿਲੁਜ ਕਲੱਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਅਧਿਕਾਰੀ ਦੀ ਕਲੱਬ ਦੀ ਚੋਣ ਵਿੱਚ ਡਿਊਟੀ ਲੱਗੀ ਸੀ।
ਜ਼ੀਰਾ: ਜ਼ੀਰਾ ਮੋਰਚੇ ‘ਚ ਵਿਰੋਧ ਪ੍ਰਦਰਸ਼ਨ ਵੇਲੇ ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਹ ਖ਼ਬਰ ਮੋਰਚੇ ਦੀ ਹਰ ਅਪਡੇਟ ਦੇ ਰਹੇ tractor to twitter ਅਕਾਊਂਟ ਤੇ ਸਾਂਝੀ ਕੀਤੀ ਗਈ ਹੈ । ਵਰਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਿਨਾਂ ਕਿਸੇ ਗੁਨਾਹ ਤੋਂ ਗ੍ਰਿਫਤਾਰ ਕੀਤੇ ਨੌਜਵਾਨ ਪਰਪ੍ਰੀਤ
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ‘ਚ ਹਨ।
ਟੀਵੀ ਸੀਰੀਅਲ ਅਲੀ ਬਾਬਾ ਦਾਸਤਾਨ-ਏ-ਕਾਬੁਲ ਅਤੇ ਫਿਲਮ ਫਿਤੂਰ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੂੰ ਲੈ ਕੇ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ। ਟੀਵੀ ਅਤੇ ਫਿਲਮ ਜਗਤ ਦੀ ਮਸ਼ਹੂਰ ਅਦਾਕਾਰਾ ਨੇ 20 ਸਾਲ ਦੀ ਉਮਰ ਵਿੱਚ ਖੁਦਕੁਸ਼ੀ ਕਰ ਲਈ ਹੈ।
ਪੰਜਾਬ ਦੇ ਜਿਲ੍ਹੇ ਮੁਹਾਲੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮਾਂ –ਬਾਪ ਸਣੇ ਇੱਕਲੌਤੇ ਪੁੱਤਰ ਨੇ ਵੀ ਖੁਦਕੁਸ਼ੀ ਕਰ ਲਈ ਹੈ।
ਧਾਮੀ ਨੇ ਸਿੱਖ ਕੌਮ ਵਿੱਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿੱਖ ਕੌਮ ਲਈ ਸਭ ਤੋਂ ਸੁਪਰੀਮ ਹੈ।
ਹਰਿਆਣਾ ਅਤੇ ਪੰਜਾਬ ਸਣੇ ਪੂਰਾ ਉਤਰੀ ਭਾਰਤ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਤਾਪਮਾਨ ਵਿੱਚ ਗਿਰਾਵਟ ਆਉਣ ਤੋਂ ਬਾਅਦ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ।
ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈੱਲਪਲਾਈਨ 'ਤੇ ਸ਼ਿਕਾਇਤ ਕੀਤੀ ਸੀ
ਸਿੱਕਮ ਵਿੱਚ ਸ਼ੁੱਕਵਾਰ ਨੂੰ 16 ਜਵਾਨ ਸ਼ਹੀਦ ਹੋਏ ਸਨ
ਸ਼ੁੱਕਰਵਾਰ ਨੂੰ ਚੰਡੀਗੜ ਵਿੱਚ ਹੁਣ ਲੁਧਿਆਣਾ ਵਿੱਚ ਗੱਡੀਆਂ ਦੇ ਟਾਇਰ ਚੋਰੀ ਕਰਕੇ ਲੈ ਗਏ ਚੋਰ