India Punjab

ਹਰਿਆਣਾ ‘ਚ SKM ਦੀ ਹੋਈ ਮੀਟਿੰਗ,ਕਰ ਦਿੱਤੇ ਕਈ ਐਲਾਨ,ਮੁੜ ਸੜਕਾਂ ‘ਤੇ ਦੌੜਨਗੇ ਟਰੈਕਟਰ

ਕਰਨਾਲ : ਹਰਿਆਣਾ ਦੇ ਜ਼ਿਲ੍ਹੇ ਕਰਨਾਲ ਵਿੱਚ ਗੁਰਦੁਆਰਾ ਡੇਰਾ ਕਾਰ ਸੇਵਾ ਵਿੱਚ ਸ਼ਨੀਵਾਰ ਨੂੰ ਦੁਬਾਰਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕਿਸਾਨ ਲੀਡਰਾਂ ਨੇ ਹਿੱਸਾ ਲਿਆ। ਗੁਰਦੁਆਰਾ ਵਿੱਚ ਕਰੀਬ 3 ਘੰਟਿਆਂ ਤੱਕ ਮੀਟਿੰਗ ਚੱਲੀ। ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਈ ਅਹਿਮ ਫੈਸਲੇ ਵੀ ਲਏ। ਦੇਸ਼ ਭਰ ਵਿੱਚ ਕਿਸਾਨ

Read More
Punjab

ਮੁੱਖ ਮੰਤਰੀ ਮਾਨ ਪਹੁੰਚੇ ਪਟਿਆਲੇੇ ਦੇ ਸਰਕਾਰੀ ਸਕੂਲ,ਬੱਚਿਆਂ ਨੂੰ ਪੁੱਛਿਆ,”ਕਿਹੜੀ ਚੀਜ ਦੀ ਹੈ ਲੋੜ ?”

ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਲਈ ਆ ਰਹੇ ਬੱਚੇ ਤੇ ਉਹਨਾਂ ਦੇ ਮਾਂ ਬਾਪ ਦੇ ਨਾਲ ਨਾਲ ਸਟਾਫ ਵਿੱਚ ਵੀ ਖੁਸ਼ੀ ਦੀ ਲਹਿਰ ਸੀ, ਕਿਉਂਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਸਕੂਲ ਦਾ

Read More
India

ਚੀਨ ਸਮੇਤ ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ

‘ਦ ਖ਼ਾਲਸ ਬਿਊਰੋ : ਵਿਸ਼ਵ ਪੱਧਰ ‘ਤੇ ਵਧਦੇ ਕੋਰੋਨਾ ਵਾਇਰਸ (Coronavirus Outberak)ਦੇ ਪ੍ਰਕੋਪ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂ ਸਰਕਾਰ ਨੇ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ ਕੋਵਿਡ-19 ਲਈ ਟੈਸਟ ਆਰਟੀਪੀਸੀਆਰ ਲਾਜ਼ਮੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਚੀਨ,

Read More
Punjab

NIA Raid in Punjab: ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਪਹੁੰਚੀਆਂ NIA ਦੀਆਂ ਟੀਮਾਂ

‘ਦ ਖ਼ਾਲਸ ਬਿਊਰੋ : ਸਰਹੱਦ ਪਾਰ ਨਾਰਕੋ ਅੱਤਵਾਦ ਦੇ ਮਾਮਲੇ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ‘ਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹੈ। ਪੰਜਾਬ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

Read More
International

ਅਮਰੀਕਾ ‘ਚ ਬਰਫੀਲੇ ਚੱਕਰਵਾਤ ਨੇ ਵਿਗਾੜੇ ਹਾਲਾਤ, ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ -40 ਡਿਗਰੀ ਤੱਕ ਡਿੱਗਿਆ

 ਨਿਊਯਾਰਕ :  ਵਿਸ਼ਵ ਦੀ ਵੱਡੀ ਆਰਥਿਕ ਤਾਕਤ ਅਮਰੀਕਾ ਨੂੰ ਇਸ ਸਾਲ ਕੜਾਕੇ ਦੀ ਠੰਡ ਅਤੇ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਫੀਲੇ ਚੱਕਰਵਾਤ ਕਾਰਨ ਇੱਕ ਲੱਖ ਤੋਂ ਵੱਧ ਅਮਰੀਕੀਆਂ ਦੇ ਘਰਾਂ ਦੀ ਬਿਜਲੀ ਕੱਟੀ ਗਈ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਦਾ ਸਾਹਮਣਾ ਵੀ ਕਰਨਾ ਪਿਆ। ਦਰਅਸਲ ਸਰਦੀਆਂ ਦੇ ਬਰਫੀਲੇ ਤੂਫਾਨ ਕਾਰਨ ਹਾਈਵੇਅ ਪ੍ਰਭਾਵਿਤ

Read More
International

ਕੈਨੇਡਾ ਦੇ ਸੂਬੇ ਉਨਟਾਰੀਓ ਵਿਚ ਮੌਸਮ ਭਾਰੀ ਖਰਾਬ, 100 ਤੋ ਵੱਧ ਗੱਡੀਆਂ ਦਾ ਹੋਇਆ ਇਹ ਹਾਲ

ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਮੁਤਾਬਿਕ ਹਾਦਸਿਆਂ ’ਚ 100 ਤੋਂ ਉੱਪਰ ਗੱਡੀਆਂ ਦੇ ਹਾਦਸੇ ਹੋ ਚੁੱਕੀਆਂ ਹਨ ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਹਨਾਂ ਹਾਦਸਿਆਂ ਵਿੱਚ ਕਮਰਸ਼ੀਅਲ ਟਰੱਕ ਟਰੇਲਰ ਅਤੇ ਕਾਰਾਂ ਵੀ ਸ਼ਾਮਲ ਹਨ।

Read More