ਜਾਇਦਾਦ ਲਈ ਕਲਯੁੱਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ , ਘਰ ‘ਚ ਦੱਬੀ ਲਾਸ਼
ਜਾਇਦਾਦ ਦੇ ਝਗੜੇ ਦੌਰਾਨ ਇਕ ਨੌਜਵਾਨ ਨੇ ਆਪਣੀ ਮਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਨੇ ਘਰ ਦੇ ਅੰਦਰ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ।
ਜਾਇਦਾਦ ਦੇ ਝਗੜੇ ਦੌਰਾਨ ਇਕ ਨੌਜਵਾਨ ਨੇ ਆਪਣੀ ਮਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਨੇ ਘਰ ਦੇ ਅੰਦਰ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ।
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਮਾਨ ਹੁਣ 5 ਦਸੰਬਰ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਹੋਣਗੇ।
ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।
ਪੰਜਾਬ ਸਰਕਾਰ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਾ ਬਦਲਣ ਦਾ ਮਨ ਬਣਾ ਲਿਆ ਹੈ।
ਵਿਜੀਲੈਂਸ ਬਿਊਰੋ ਨੇ ਸਰਕਾਰੀ ਜ਼ਮੀਨ ਦੀਆਂ ਗਿਰਦਾਵਰੀਆਂ ਬਦਲਣ ਦੇ ਦੋਸ਼ ਤਹਿਤ 3 ਮਾਲ ਪਟਵਾਰੀਆਂ ਤੇ 9 ਪ੍ਰਾਈਵੇਟ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।
ਹਰਸਿਮਰਤ ਬਾਦਲ ਨੇ ਬਠਿੰਡਾ ਦੇ ਪਿੰਡਾਂ ਦੀ ਫੇਰੀ ਦੌਰਾਨ ਪਿੰਡ ਫੂਸ ਮੰਡੀ, ਨਰੂਆਣਾ, ਬੱਲੂਆਣਾ ਅਤੇ ਲੂਲਬਾਈ ਦਾ ਦੌਰਾ ਕੀਤਾ।
ਏ.ਐਸ.ਆਈ. ਨੇ ਪਹਿਲਾਂ ਆਪਣੀ ਪ੍ਰੇਮਿਕਾ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਇਸ ਕਤਲ ਦੀ ਘਟਨਾ ਨੂੰ ਛੁਪਾਉਣ ਲਈ ਉਸ ਨੇ ਆਪਣੇ ਹੀ ਕਤਲ ਦੀ ਕਹਾਣੀ ਰਚੀ।
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।