International Punjab

ਹੁਣ ਮਰੀਨ ਵਿੱਚ ਸਿੱਖਾਂ ਨੂੰ ਮਿਲਿਆ ਸਾਬਤ ਸੂਰਤ ਸਰੂਪ ਵਿੱਚ ਡਿਊਟੀ ਕਰਨ ਦਾ ਹੱਕ

ਵਾਸ਼ਿੰਗਟਨ : ਆਖਰਕਾਰ  ਮਰੀਨ  ਵਿੱਚ ਸਿੱਖਾਂ ਨੂੰ ਆਪਣੇ ਸਾਬਤ ਸੂਰਤ ਸਰੂਪ ਵਿੱਚ ਡਿਊਟੀ ਕਰਨ ਦਾ ਹੱਕ ਮਿਲ ਗਿਆ ਹੈ । ਅਮਰੀਕਨ ਅਦਾਲਤ ਨੇ ਕੱਲ ਇਹ ਫੈਸਲਾ ਸੁਣਾਇਆ ਹੈ ਤੇ ਮਰੀਨ ਨੂੰ ਸਿੱਖਾਂ ਨੂੰ ਦਾੜ੍ਹੀ ਰੱਖਣ ਅਤੇ ਦਸਤਾਰ ਸਜਾਉਣ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਕਿਉਂਕਿ ਪਹਿਲਾਂ ਹੀ ਅਮਰੀਕੀ ਫੌਜ, ਨੇਵੀ, ਏਅਰ ਫੋਰਸ ਅਤੇ ਕੋਸਟ

Read More
Punjab

ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਤੋਂ ਬਾਅਦ ਕੀਤਾ ਦਸਤਾਰ ਦਾ ਨਿਰਾਦਰ,ਪੁਲਿਸ ਕੇਸ ਦਰਜ

ਡੇਰਾ ਬੱਸੀ : ਚੰਡੀਗੜ੍ਹ ਨਾਲ ਲਗਦੇ ਸ਼ਹਿਰ ਡੇਰਾ ਬੱਸੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਉਸ ਦੀ ਦਸਤਾਰ ਦਾ ਨਿਰਾਦਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ 4 ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਹਨਾਂ ਵਿਅਕਤੀਆਂ ਦੇ ਖਿਲਾਫ਼ ਧਾਰਾ 506,323,341 ਤੇ 295A ਦੇ ਤਹਿਤ ਕੇਸ ਦਰਜ ਹੋਇਆ ਹੈ।

Read More
Punjab

ਜ਼ੀਰਾ ਧਰਨਾ : ਪੁਲਿਸ ਨੇ ਗ੍ਰਿਫਤਾਰ ਕੀਤੇ ਬੇਕਸੂਰ ਲੋਕਾਂ ਨੂੰ ਕੀਤਾ ਰਿਹਾਅ

Zira Dharna : ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਲੱਗਾ ਧਰਨਾ ਲਗਾਤਾਰ ਜ਼ੋਰ ਫੜ੍ਹ ਰਿਹਾ ਹੈ। ਧਰਨੇ ਵਿੱਚ ਜਾ ਰਹੇ ਜਥਿਆਂ ਨੂੰ ਰਾਹ ਵਿੱਚ ਰੋਕਣ ਦੀਆਂ ਪੁਲਿਸ ਦੀਆਂ ਕੋਸ਼ਿਸ਼ਾਂ ਨਾਕਾਮਯਾਬ ਹੋ ਰਹੀਆਂ ਹਨ, ਜਿਸ ਦਾ ਗੁੱਸਾ ਉਹ ਆਮ ਲੋਕਾਂ ‘ਤੇ ਕੱਢ ਰਹੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਫ਼ੇਲ੍ਹ ਹੋਣ

Read More
Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਕ ਵਾਰ ਫਿਰ ਤੋਂ ਵਿਦੇਸ਼ ਯਾਤਰਾ ’ਤੇ ਰਵਾਨਾ ਹੋ ਗਏ ਹਨ। ਹਾਲਾਂਕਿ ਉਸਦੇ ਮਾਤਾ ਜੀ ਪਿੰਡ ਮੂਸਾ ਵਿਚ ਹੀ ਮੌਜੂਦ ਹਨ। 

Read More
Punjab

ਗਣਤੰਤਰ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਵਿੱਚ ਸਿੱਧੂ ਦਾ ਨਾਮ ਸ਼ਾਮਲ !

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ਚੋਂ 26 ਜਨਵਰੀ ਨੂੰ ਰਿਹਾਈ ਹੋਣ ਦੇ ਚਰਚੇ ਛਿੜੇ ਹਨ।

Read More
Punjab

ਪੁਲਿਸ ਨੇ ਨਾਬਾਲਗ ਦਾ ਮਾਮਲਾ ਸੁਲਝਾਇਆ , ਹੋਇਆ ਇਹ ਖੁਲਾਸਾ

ਭੇਤਭਰੀ ਹਾਲਤ ਵਿੱਚ ਲਾਪਤਾ ਹੋਈ ਲੜਕੀ ਦੀ ਕੱਲ੍ਹ ਦੇਰ ਸ਼ਾਮ ਮਿਲੀ ਲਾਸ਼ ਦੈ ਮਾਮਲਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਸਿਟੀ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਤਲ, ਬਲਾਤਕਾਰ ਅਤੇ ਪੋਸਕੋ ਐਕਟ ਸਮੇਤ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਹੈ।

Read More
Punjab Religion

ਜਥੇਦਾਰ ਦੀ ਨੌਜਵਾਨਾਂ ਨੂੰ ਖਾਸ ਅਪੀਲ , ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਬਣਨ ਨੌਜਵਾਨ

ਜਥੇਦਾਰ ਹਰਪ੍ਰੀਤ ਸਿੰਘ (  Jathedar of Shri Akal Takht Sahib )  ਨੇ ਸਿੱਖ ਕੌਮ ਦੇ ਨਾਂ ਆਪਣਾ ਸੰਦੇਸ਼ ਜਾਰੀ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤਿਆਗਣ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

Read More
Punjab

ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰ ਹੋਏ ਆਹਮੋ-ਸਾਹਮਣੇ , ਇਕ ਗੈਂਗਸਟਰ ਜ਼ਖਮੀ, 1 ਫਰਾਰ

ਗੈਂਗਸਟਰਾਂ ਵੱਲੋਂ ਰਿੰਕੂ ਪਹਿਲਵਾਨ ਤੋਂ 20 ਲੱਖ ਦੀ ਫਿਰੌਤੀ ਮੰਗੀ ਪਰ ਇਸ ਗੱਲ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਗੈਂਗਸਟਰਾਂ ਨੇ ਆਪਣੇ ਬਚਾਅ ਲਈ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।

Read More