ਕਦੇ ਸਾਡੇ ਵੀ ਝੰਡੇ ਝੂਲਦੇ ਸੀ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਦੀ ਇਸ ਪੋਸਟ ਉੱਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਕੁਮੈਂਟ ਵੀ ਕੀਤੇ। ਕਈਆਂ ਨੇ ਜਥੇਦਾਰ ਨੂੰ ਧੜੇ ਛੱਡ ਕੇ ਕੌਮ ਦੀ ਅਗਵਾਈ ਕਰਨ ਦੀ ਸਲਾਹ ਦਿੱਤੀ ਤਾਂ ਕਈਆਂ ਨੇ ਹੌਂਸਲਾ ਦਿੱਤਾ।
ਜਥੇਦਾਰ ਦੀ ਇਸ ਪੋਸਟ ਉੱਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਕੁਮੈਂਟ ਵੀ ਕੀਤੇ। ਕਈਆਂ ਨੇ ਜਥੇਦਾਰ ਨੂੰ ਧੜੇ ਛੱਡ ਕੇ ਕੌਮ ਦੀ ਅਗਵਾਈ ਕਰਨ ਦੀ ਸਲਾਹ ਦਿੱਤੀ ਤਾਂ ਕਈਆਂ ਨੇ ਹੌਂਸਲਾ ਦਿੱਤਾ।
ਕਾਂਗਰਸ ਵਾਂਗ 'ਆਪ' ਭਾਜਪਾ ਅੱਗੇ ਨਹੀਂ ਝੁਕੇਗੀ: ਚੀਮਾ
ਮਜੀਠੀਆ ਨੇ ਮੰਗ ਕੀਤੀ ਹੈ ਕਿ ਸਾਰੇ ਮਾਮਲੇ ਦੀ ਸਹੀ ਜਾਂਚ ਹੋਵੇ
ਦਾਦੂਵਾਲ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਬਣਾਈ ਗਈ 41 ਮੈਂਬਰੀ ਕਮੇਟੀ ਵੱਲੋਂ ਸਰਬ ਸੰਮਤੀ ਦੇ ਨਾਲ ਢਾਈ ਸਾਲ ਦੇ ਲਈ HSGPC ਦਾ ਪ੍ਰਧਾਨ ਚੁਣਿਆ ਗਿਆ ਸੀ, ਜਿਸ ਵਿੱਚੋਂ ਦੋ ਸਾਲ ਬੀਤ ਚੁੱਕੇ ਹਨ ਅਤੇ ਛੇ ਮਹੀਨੇ ਕਾਰਜਕਾਲ ਪੂਰਾ ਹੋਣ ਵਿੱਚ ਪਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani gurdwara Parbandhak committee) ਦੇ ਯਤਨਾਂ ਸਦਕਾ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਪਗ 500 ਮੈਂਬਰਾਂ ਨੇ ਈਸਾਈ ਧਰਮ ਛੱਡ ਕੇ ਸਿੱਖੀ ਧਰਮ ’ਚ ਘਰ ਵਾਪਸੀ ਕੀਤੀ ਹੈ।
ਬਰਨਾਲਾ : ਆਮ ਆਦਮੀ ਪਾਰਟ ਦੇ ਵਿਧਾਇਕ ਲਾਭ ਸਿੰਘ ਉਗੋਕੇ(AAP MLA Labh Singh Ugoke) ਦੇ ਪਿਤਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਨਿੱਜੀ ਚੈਨਲ ਵਿੱਚ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਰੇਸ਼ ਕਾਰਨ ਓਗੇਕੇ ਦੇ ਪਿਤਾ ਨੇ ਸਲਫਾਸ ਖਾਧਾ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ
ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੇ ਦਾਅਵੇ ਕਰਕੇ ਸੱਤਾ ‘ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਤਤਕਾਲੀ ਸਰਕਾਰਾਂ ਦੇ ਰਾਹ ‘ਤੇ ਚੱਲਦਿਆਂ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬਾਦਸਤੂਰ ਜਾਰੀ ਹੈ। ਜਿਕਰਯੋਗ ਹੈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ
Zepto's Kaivalya Vohra: ਜ਼ੇਪਟੋ ਦੇ ਸਹਿ-ਸੰਸਥਾਪਕ, 19 ਸਾਲਾ ਕੈਵਲਿਆ ਵੋਹਰਾ, ਦੇਸ਼ ਦੇ ਕਰੋੜਪਤੀਆਂ ਦੀ ਸੂਚੀ ਵਿੱਚ ਸ਼ਾਮਲ ਹੋਣ ਵਾਲਾ ਸਭ ਤੋਂ ਘੱਟ ਉਮਰ ਦਾ ਭਾਰਤੀ, ਅਤੇ ਪਹਿਲਾ ਕਿਸ਼ੋਰ ਬਣ ਗਿਆ ਹੈ।
ਅਮਰੀਕੀ ਫੈਡਰਲ ਰਿਜ਼ਰਵ(, USA Federal Reserve) ਵੱਲੋਂ ਵਿਆਜ ਦਰਾਂ 'ਚ 75 ਆਧਾਰ ਅੰਕਾਂ ਦਾ ਵਾਧਾ ਕਰਨ ਤੋਂ ਬਾਅਦ ਵੀਰਵਾਰ ਨੂੰ ਸੋਨੇ(Gold) ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।