ਹੁਣ ਤਾਮਿਲਨਾਡੂ ’ਚ ਵੀ ਚੱਲੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ , ਦਲ ਖਾਲਸਾ ਨੇ 9 ਬੰਦੀ ਸਿੰਘਾਂ ਦੇ ਵੇਰਵੇ ਤਾਮਿਲ ਆਗੂਆਂ ਨੂੰ ਭੇਜੇ
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਪੰਜਾਬ ਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹੁਣ ਤਾਮਿਲਨਾਡੂ ਵਿੱਚ ਵੀ ਚੱਲੇਗੀ।
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਪੰਜਾਬ ਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹੁਣ ਤਾਮਿਲਨਾਡੂ ਵਿੱਚ ਵੀ ਚੱਲੇਗੀ।
ਜ਼ੀਰਕਪੁਰ ਦੀ ਭਬਾਤ ਰੋਡ ’ਤੇ ਸਥਿਤ ਜਰਨੈਲ ਐਨਕਲੇਵ-2 ਵਿਚਲੇ ਇਕ ਘਰ ਵਿੱਚ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ।
ਜਲੰਧਰ -ਜੰਮੂ ਕੌਮੀ ਸ਼ਾਹ ਮਾਰਗ 'ਤੇ ਸੰਘਣੀ ਧੁੰਦ ਕਰਕੇ ਟਰੱਕ ਅਤੇ ਮਹਿੰਦਰਾ ਪਿਕਅਪ ਗੱਡੀ ਵਿਚਾਲੇ ਟੱਕਰ ਹੋ ਗਈ ਹੈ। ਇਸ ਹਾਦਸੇ ਦੇ ਕਾਰਨ ਦੋਵੇਂ ਵਾਹਨਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋਇਆ ਹੈ।
ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਕਾਰ ਸਵਾਰ ਕੁਝ ਬਦਮਾਸ਼ ਲੜਕੀ ਨੂੰ ਅਗਵਾ ਕਰਦੇ ਨਜ਼ਰ ਆ ਰਹੇ ਹਨ।
ਤਾਲਿਬਾਨ ਨੇ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ ਜਿਸ ਮੁਤਾਬਿਕ ਅਫਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਕਾਂ ਨੇ ਲੜਕੀਆਂ ਅਤੇ ਔਰਤਾਂ ਲਈ ਯੂਨੀਵਰਸਿਟੀ ਸਿੱਖਿਆ 'ਤੇ ਪਾਬੰਦੀ ਲਗਾ ਦਿੱਤੀ ਹੈ।
Harsimrat Kaur Badal in Loksabha-ਹਰਸਿਮਰਤ ਕੌਰ ਬਾਦਲ ਦੀਆਂ ਇੰਨਾਂ ਟਿਪਣੀਆਂ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੱਸ ਰਹੇ ਸਨ।
ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤੀ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਇੱਥੇ ਤਿੰਨ ਧੀਆਂ ਦੀ ਮਾਂ ਪੁੱਤਰ ਦੀ ਇੱਛਾ 'ਚ ਫਿਰ ਤੋਂ ਗਰਭਵਤੀ ਹੋ ਗਈ। ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਜਦੋਂ ਉਸ ਨੇ ਇੱਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ।
ਅਦਾਲਤ ਨੇ 16 ਸਾਲਾਂ ਬਾਅਦ ਰਾਮਪਾਲ ਸਮੇਤ ਉਸ ਦੇ 24 ਪੈਰੋਕਾਰਾਂ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ।
ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ।