ਇਸ਼ਤਿਹਾਰਾਂ ਦੀ ਦੁਰਵਰਤੋਂ ‘ਚ ਫਸੇ ਕੇਜਰੀਵਾਲ! LG ਵੱਲੋਂ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼,ਅਗਲਾ ਨੰਬਰ ਕਿਸ ਦਾ ?
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਆਏ ਦਿਨ ਆਧਿਕਾਰੀਆਂ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਨਵੇਂ-ਨਵੇਂ ਤਰੀਕਿਆਂ ਨਾਲ ਰਿਸ਼ਵਤ ਲਈ ਜਾਂਦੀ ਹੈ ਪਰ ਇਸ ਵਾਰ ਰਿਸ਼ਵਤ ਲੈਣ ਦਾ ਜੋ ਕੇਸ ਸਾਹਮਣੇ ਆਇਆ ਹੈ, ਉਹ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ। ਪਲੇਟਫਾਰਮ ‘ਗੂਗਲ ਪੇ’ ਰਾਹੀਂ ਭ੍ਰਿਸ਼ਟਾਚਾਰ ਦੀ ਖੇਡ ਦਰਅਸਲ ਪੰਜਾਬ ਦੇ
ਫਰੀਦਕੋਟ ਰੋਡ 'ਤੇ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਭਿ ਆਨਕ ਟੱ ਕਰ ਦੌਰਾਨ ਸਕੂਲ ਵੈਨ ਪਲਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ 'ਚ ਲਗਭਗ 25 ਬੱਚੇ ਸਵਾਰ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱ ਟਾਂ ਲੱਗੀਆਂ ਹਨ ਪਰ ਸਭ ਬੱਚੇ ਠੀਕ ਹਨ।
ਜ਼ੀਰਾ : ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਇਲਾਕੇ ਵਿੱਚ ਚੱਲ ਰਹੇ ਰੋਸ ਧਰਨੇ ਦੇ ਵਿੱਚ ਅੱਜ ਕਾਫੀ ਅਹਿਮ ਦਿਨ ਹੈ ਕਿਉਂਕਿ ਅੱਜ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੈ।ਇਸ ਦੌਰਾਨ ਅੰਮ੍ਰਿਤਸਰ-ਬਠਿੰਡਾ ਹਾਈਵੇਅ ‘ਤੇ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਇਥੇ ਪੁਲਿਸ ਤੇ ਕਿਸਾਨਾਂ ਵਿਚਾਲੇ ਝੜੱਪ ਹੋਈ ਹੈ।ਪੁਲਿਸ ਵਲੋਂ ਹਾਈਵੇਅ ਤੋਂ ਪਿੰਡ ਵਾਲਾ ਲਿੰਕ ਰੋਡ ਬੰਦ
ਸਰਦੀਆਂ ਵਿੱਚ ਅਸਰ ਬੱਚਿਆਂ ਨੂੰ ਖਾਂਸੀ ਆਉਣ ਤੇ ਮਾਂ ਦਿੰਦੀ ਹੈ ਕਫ ਸਿਰਪ,ਪਰ ਡਾਕਟਰਾਂ ਦੀ ਸਲਾਹ ਦੇ ਬਿਨਾਂ ਇਹ ਖਤਰਨਾਕ ਸਾਬਿਤ ਹੋ ਸਕਦਾ ਹੈ
ਜਸਵਿੰਦਰ ਕੌਰ ਨਾਮ ਦੀ ਇਹ ਕੰਪਿਊਟਰ ਅਧਿਆਪਕਾ ਬਲਾਕ ਦੋਰਾਹਾ ਦੇ ਸਰਕਾਰੀ ਹਾਈ ਸਕੂਲ ਰਾਜਪੂਤਾਂ ਵਿੱਚ ਨੌਕਰੀ ਕਰ ਰਹੇ ਸਨ।
ਡਾਇਰੈਕਟਰ ਜਨਰਲ ਆਫ਼ ਪੁਲਿਸ,ਪੰਜਾਬ ਗੌਰਵ ਯਾਦਵ ਨੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਨੂੰ ਇੱਕ ਕਿਤਾਬ ਦੇ ਰੂਪ ਵਿੱਚ ਜਾਰੀ ਕੀਤਾ ਹੈ।
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
Kurukshetra Cattle Fair-ਜਿੱਥੇ ਯੁਵਰਾਜ ਦੀ ਕੀਮਤ ਸਾਢੇ ਦਸ ਕਰੋੜ ਹੈ, ਉੱਥੇ ਹੀ ਉਸਦੇ ਭਰਾ ਸੂਰਬੀਰ ਦੀ ਕੀਮਤ ਪੰਜ ਕਰੋੜ ਹੈ।
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਕਾਫਲੇ ਨਾਲ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਸ ‘ਚ ਉਨ੍ਹਾਂ ਦੇ ਕਾਫਲੇ ਦੀ ਗੱਡੀਆਂ ਨਾਲ ਟੱਕਰ ਹੋ ਗਈ