India Punjab

Shehnaaz Gill ਨੇ ਦਾੜ੍ਹੀ ‘ਤੇ ਕਹੀ ਅਜਿਹੀ ਗੱਲ ਕਿ ਪੰਜਾਬੀਆਂ ਦੇ ਦਿਲ ‘ਤੇ ਲੱਗੀ, Social media ‘ਤੇ ਹੋ ਰਹੀ ਲਾਹ-ਪਾਹ..

ਸ਼ਹਿਨਾਜ਼ ਗਿੱਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, 'ਦਾੜ੍ਹੀ ਨੂੰ ਲੈ ਕੇ ਇਹ ਸਭ ਕੀ ਹਾਇਪ, ਹੁਣ ਇਸ ਦਾ ਆਪਣਾ ਦਿਲ ਹੈ! ਸ਼ੇਵ ਕਰਨ ਵਿੱਚ ਕੀ ਸਮੱਸਿਆ ਹੈ?' ਉਨ੍ਹਾਂ ਦੇ ਇਸ ਟਵੀਟ 'ਤੇ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

Read More
Punjab

ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਖਿਲਾਫ਼ ਮੋਹਾਲੀ ‘ਚ FIR ਦਰਜ, ‘ਆਪ’ ਦੀ ਫੇਕ ਲਿਸਟ ਸ਼ੇਅਰ ਕਰਨ ਦੇ ਲੱਗੇ ਦੋਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira) ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਐੱਸਏਐੱਸ ਨਗਰ ਦੀ ਪ੍ਰਧਾਨ ਪ੍ਰਭਜੋਤ ਕੌਰ ਨੇ FIR ਦਰਜ ਕਰਵਾਈ ਹੈ।

Read More
Punjab

ਪਾਲਕੀ ਸਾਹਿਬ ਵਾਲੀਆਂ ਗੱਡੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ…

ਚੰਡੀਗੜ੍ਹ (ਪੁਨੀਤ ਕੌਰ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ

Read More
Punjab

ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ਮਿਲਣਗੇ 15 ਕਰੋੜ

‘ਦ ਖ਼ਾਲਸ ਬਿਊਰੋ :- ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ

Read More
Punjab

ਅਫਰੀਕੀ ਪਿਓ-ਪੁੱਤ ਨੇ ਦਸਤਾਰ ਸਜਾ ਕੇ ਟੇਕਿਆ ਦਰਬਾਰ ਸਾਹਿਬ ਮੱਥਾ

ਸੋਸ਼ਲ ਮੀਡੀਆ 'ਤੇ ਦਿਲਾਂ ਨੂੰ ਛੂਹ ਲੈਣ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ। ਜੋ ਇੱਕ ਪਿਓ-ਪੁੱਤ ਦੀ ਹੈ। ਵੀਡੀਓ ਦੇਖ ਕੇ ਤੁਸੀਂ ਵੀ ਭਾਵੁਕ ਹੋ ਸਕਦੇ ਹੋ। ਇਕ ਅਫਰੀਕਨ ਮੂਲ ਦੇ ਵਿਅਕਤੀ ਅਤੇ ਉਸ ਦੇ 6 ਸਾਲ ਬੇਟੇ ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਦਸਤਾਰ ਸਜਾਉਣ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ

Read More
Punjab

ਗੌਰਵ ਯਾਦਵ ਦੇ ਹੱਥ ਰਹੇਗੀ ਪੰਜਾਬ ਦੇ ਡੀਜੀਪੀ ਦੀ ਕਮਾਨ

ਗੌਰਵ ਯਾਦਵ ਨੂੰ ਇਹ ਚਾਰਜ ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਸਮੇਂ ਦਿੱਤਾ ਗਿਆ ਸੀ। ਹਾਲਾਂਕਿ, 4 ਸਤੰਬਰ ਨੂੰ ਵੀ.ਕੇ. ਭਾਵਰਾ ਦੀ ਛੁੱਟੀ ਖਤਮ ਹੋ ਰਹੀ ਹੈ।

Read More
India

ਗੁਜਰਾਤ ਵਿਧਾਨ ਸਭਾ ਚੋਣਾਂ : ਕੇਜਰੀਵਾਲ ਨੇ ਸਰਕਾਰ ਬਣਨ ‘ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਕੀਤਾ ਐਲਾਨ

ਕੇਜਰੀਵਾਲ ਨੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਗੁਜਰਾਤ ਦੇ ਕਿਸਾਨਾਂ ਲਈ ‘ਕਰਜ਼ਾ ਮੁਆਫ਼ੀ’ ਸਣੇ ਛੇ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।

Read More
India

ED ਦੀ ਕਾਰਵਾਈ : Paytm, Razorpay, Cashfree ਠਿਕਾਣਿਆਂ ‘ਤੇ ਛਾਪੇ, ਇਹ ਬਣੀ ਵਜ੍ਹਾ..

ਇਨਫੋਰਸਮੈਂਟ ਡਾਇਰੈਕਟੋਰੇਟ( ED) ਨੇ ਚੀਨੀ ਵਿਅਕਤੀਆਂ ਦੁਆਰਾ ਨਿਯੰਤਰਿਤ ਗੈਰ-ਕਾਨੂੰਨੀ ਸਮਾਰਟਫੋਨ-ਅਧਾਰਿਤ ਤਤਕਾਲ ਕਰਜ਼ਿਆਂ (Chinese loan apps case) ਦੇ ਵਿਰੁੱਧ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ, ਆਨਲਾਈਨ ਭੁਗਤਾਨ ਗੇਟਵੇਜ਼, ਰੇਜ਼ਰਪੇ(Razorpay), ਪੇਟੀਐਮ(Paytm) ਅਤੇ ਕੈਸ਼ਫ੍ਰੀ(Cashfree) ਵਰਗੀਆਂ ਕੰਪਨੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

Read More
India

ਲੰਪੀ ਸਕਿਨ ਤੋਂ ਦੁਖੀ ਡੇਅਰੀ ਫਾਰਮਰਾਂ ਲਈ ਵੱਡੀ ਰਾਹਤ ਦੀ ਖ਼ਬਰ, ICAR ਨੇ ਕੀਤਾ ਇਹ ਐਲਾਨ

ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ICAR) ਨੇ ਚਾਰ-ਪੰਜ ਮਹੀਨਿਆਂ ਦੇ ਅੰਦਰ-ਅੰਦਰ ਪਸ਼ੂਆਂ ਨੂੰ ਸੰਕਰਮਿਤ ਕਰਨ ਵਾਲੇ ਲੰਪੀ ਸਕਿਨ ਡਿਜ਼ੀਜ਼ ਵਾਇਰਸ ਦੇ ਵਿਰੁੱਧ ਸਵਦੇਸ਼ੀ ਲੰਪੀ-ਪ੍ਰੋਵੇਕਿੰਡ ਵੈਕਸੀਨ ਬਾਜ਼ਾਰ ਵਿੱਚ ਵਿਕਰੀ ਲਈ ਉਪਲੱਬਧ ਕਰਵਾਉਣ ਦਾ ਦਾਅਵਾ ਕੀਤਾ ਹੈ।

Read More
Punjab

“ਸਰਕਾਰ ਦੇ ਪੱਲੇ ਨੀ ਧੇਲਾ, ਕਰਦੀ ਫਿਰਦੀ ਹੈ ਮੇਲਾ ਮੇਲਾ” – ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਖਜ਼ਾਨੇ ਤੋਂ ਅਦਾਇਗੀਆਂ ’ਤੇ ਰੋਕ ਲਗਾਉਣ ਕਰਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ।

Read More