ਪੰਜਾਬ ‘ਚ ਹੁਣ 42 ਰੁਪਏ ਰੇਤਾ ਸਸਤੀ ! ਸੂਬੇ ਵਿੱਚ ਖੁੱਲੇ ਰੇਤਾ ਤੇ ਬਜਰੀ ਦੀਆਂ ਇਹ ਸਰਕਾਰੀ ਦੁਕਾਨਾਂ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਧ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਖੋਲਿਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ( Mining Minister Harjot Bains ) ਦੇ ਵਲੋਂ ਅੱਜ ਸੂਬੇ ਭਰ ਵਿੱਚ ਰੇਤ ਬਜਰੀ