India Punjab

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ 500 ਕਰੋੜ ਦੇ ਸ਼ ਰਾਬ ਘੁ ਟਾਲੇ ਦਾ ਇਲਜ਼ਾਮ ! CBI ਜਾਂਚ ਦੀ ਮੰਗ

ਬਿਊਰੋ ਰਿਪੋਰਟ : ਵਿੱਤ ਮੰਤਰੀ ਹਰਪਾਲ ਚੀਮਾ ਜਿਸ ਦਿੱਲੀ ਦੀ ਐਕਸਾਇਜ਼ ਪਾਲਿਸੀ ਦੀ ਤਰਜ਼ ‘ਤੇ ਪੰਜਾਬ ਦਾ ਖਜ਼ਾਨ ਭਰਨ ਦਾ ਦਾਅਵਾ ਕਰ ਰਹੇ ਸਨ, ਹੁਣ ਉਹੀ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਐਕਸਾਇਜ਼ ਘੁਟਾਲੇ ਵਿੱਚ CBI ਰੇਡ ਤੋਂ ਬਾਅਦ ਅਕਾਲੀ ਦਲ ਨੇ ਮਾਨ ਸਰਕਾਰ ‘ਤੇ ਵੱਡਾ

Read More
Punjab

ਪੁਲਿਸ ਨੇ ਬਿਜਲੀ ਮੁਲਾਜ਼ਮ ਦਾ ਚਲਾਨ ਕੱਟਿਆ ਤਾਂ ਉਸ ਨੇ ਪੂਰੇ ਥਾਣੇ ਨੂੰ ਸਬਕ ਸਿਖਾ ਦਿੱਤਾ ! ਵੀਡੀਓ ਵਾਇਰਲ

‘ਦ ਖ਼ਾਲਸ ਬਿਊਰੋ :- ਬਿਜਲੀ ਅਤੇ ਪੁਲਿਸ ਮੁਲਾਜ਼ਮ ਵਿਚਾਲੇ ਇੱਕ ਦੂਜੇ ਨੂੰ ਸਬਕ ਸਿਖਾਉਣ ਦੀ ਇੱਕ ਲੜਾਈ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਦੋਵੇਂ ਹੀ ਇੱਕ ਦੂਜੇ ‘ਤੇ ਪਰੇਸ਼ਾਨ ਕਰਨ ਦਾ ਇਲਜ਼ਾਮ ਲਾ ਰਹੇ ਹਨ। ਇਸ ਲੜਾਈ ਨਾਲ ਜੁੜਿਆ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਜਨਤਾ ਵੀ ਆਪੋ ਆਪਣੇ ਤਰੀਕੇ ਨਾਲ ਸਵਾਦ ਲੈ

Read More
Punjab

ਸਿੱਧੂ ਮੂਸੇਵਾਲਾ ਦੀ ਯਾਦ ‘ਚ ਕੈਂਡਲ ਮਾਰਚ

‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ‘ਚ ਇਨਸਾਫ ਲੈਣ ਲਈ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰ ਰਹੇ ਹਨ।  ਇਹ ਕੈਂਡਲ ਮਾਰਚ ਮਾਨਸਾ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਹੈ। ਇਸ ਸਥਾਨ ’ਤੇ ਸਿੱਧੂ ਮੂਸੇਵਾਲਾ ਦਾ

Read More
India

ਕੀ ਦਿੱਲੀ ਦੀ ਕੇਜਰੀਵਾਲ ਸਰਕਾਰ ਡਿੱਗੇਗੀ ? 9 ਵਿਧਾਇਕ ਗਾਇਬ ! ਪਾਰਟੀ ਦਾ ਸੰਪਰਕ ਟੁੱਟਿਆ,CM ਨੇ ਲਗਾਇਆ ਇਹ ਇਲਜ਼ਾਮ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ 'ਤੇ 800 ਕਰੋੜ ਵਿੱਚ ਵਿਧਾਇਕ ਖਰੀਦਣ ਦਾ ਇਲਜ਼ਾਮ ਲਗਾਇਆ ਸੀ

Read More
Punjab

ਮਾਨ ਸਰਕਾਰ ਪੂਰੀ ਨਹੀਂ ਕਰ ਸਕੀ ਕਿਸਾਨਾਂ ਨੂੰ ਦਿੱਤੀ ਗਰੰਟੀ: ਪਰਗਟ ਸਿੰਘ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਗਰਾਂਟੀ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਿਸਾਨਾਂ ਨੂੰ ਮੂੰਗੀ ਬੀਜਣ ਲਈ ਕਿਹਾ ਤੇ 7275 ਰੁਪਏ MSP ਦੀ ਗਾਰੰਟੀ ਦਿੱਤੀ ਸੀ। ਜਿਵੇਂਕਿ ਤੁਸੀਂ ਦੇਖ ਰਹੇ ਹੋ ਕਿ ਕਿਸਾਨ ਕੁਲਵੰਤ

Read More
India Punjab

PM ਸੁਰੱਖਿਆ ਲਾਪਰਵਾਹੀ ਦੀ ਰਿਪੋਰਟ ਸੁਪਰੀਮ ਕੋਰਟ ਪਹੁੰਚੀ, ਫਿਰੋਜ਼ਪੁਰ ਦੇ ਤਤਕਾਲੀ SSP ‘ਤੇ ਉੱਠੇ ਸਵਾਲ,ਕਈ ਹੋਰ ਅਫਸਰਾਂ ‘ਤੇ ਡਿੱਗੇਗੀ ਗਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਾਪਰਵਾਹੀ ਦੀ ਰਿਪੋਰਟ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਫਿਰੋਜ਼ਪੁਰ ਦੇ ਤਤਕਾਲੀ SSP ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।

Read More
India International Punjab

ਅਮਰੀਕੀ ਸਿੱਖ ਪੱਤਰਕਾਰ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਮੋੜਿਆ, ਮਾਂ ਨੇ ਸਰਕਾਰ ’ਤੇ ਚੁੱਕੇ ਸਵਾਲ…

ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ‘ਤੇ ਕਿਤਾਬ ਲਿਖਣ ਵਾਲੀ ਸਿੱਖ ਬੀਬੀ ਗੁਰਮੀਤ ਕੌਰ ਦੇ ਬੇਟੇ ਨੂੰ ਵਪਾਸ ਅਮਰੀਕਾ ਡਿਪੋਰਟ ਕਰ ਦਿੱਤਾ।

Read More
International

ਕੈਨੇਡਾ ਦੇ ਚਾਹਵਾਨਾਂ ਨੂੰ ਹੋਣਗੇ ਵੱਡੇ ਫਾਇਦੇ, ਇਮੀਗ੍ਰੇਸ਼ਨ ਵੱਲੋਂ ਨਵੀਆਂ ਹਦਾਇਤਾਂ

ਕੈਨੇਡਾ ਇਮੀਗ੍ਰੇਸ਼ਨ ਵੱਲੋਂ IRCC ਨੇ ਲੋਕਾਂ ਨੂੰ ਇਮੀਗ੍ਰੇਸ਼ਨ ਬੈਕਲਾਗ ਨੂੰ ਟਰੈਕ ਕਰਨ ਦੀ ਇਜਾਜ਼ਤ ਦੇਣ ਲਈ ਇੱਕ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਹੈ ਅਤੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Read More
Punjab

ਸਿੱਧੂ ਮੂਸੇਵਾਲਾ ਦੇ ਇਨਸਾਫ਼ ਮਾਰਚ ਲਈ ਮਾਪਿਆਂ ਦੀ ਲੋਕਾਂ ਨੂੰ ਨਵੀਂ ਅਪੀਲ,ਕੈਂਡਲ ਮਾਰਚ ਦੇ ਪ੍ਰੋਗਰਾਮ ਵਿੱਚ ਕੀਤੀ ਗਈ ਹੈ ਤਬਦੀਲੀ

ਮਾਪਿਆਂ ਨੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਸੜਕਾਂ ‘ਤੇ ਉਤਰਨ ਦਾ ਕੀਤਾ ਸੀ ਐਲਾਨ ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਪਿਆਂ ਨੇ ਸੜਕਾਂ ‘ਤੇ ਉਤਰਨ ਦਾ ਫੈਸਲਾ ਲਿਆ ਸੀ।ਅਸਲੀ ਕਾਤਲਾਂ ਨੂੰ ਫੜਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪਰਿਵਾਰ ਸਰਕਾਰ ਤੋਂ ਨਰਾਜ਼ ਹੈ ।ਇਸ ਲਈ ਸਿੱਧੂ ਦੇ ਮਾਪਿਆਂ ਨੇ ਇਨਸਾਫ਼ ਦੇ

Read More
Punjab

ਮਾੜੇ ਹਾਲਾਤਾਂ ਦੇ ਚੱਲਦਿਆਂ ਗਾਇਕ ਇੰਦਰਜੀਤ ਨਿੱਕੂ ਨੂੰ ਮਿਲਿਆ ਦਿਲਜੀਤ ਦੋਸਾਂਝ ਦਾ ਸਾਥ

ਆਪਣੀ ਅਗਲੀ ਫਿਲਮ ਵਿੱਚ ਨਿੱਕੂ ਦਾ ਗਾਣਾ ਲੈਣ ਦਾ ਕੀਤਾ ਵਾਅਦਾ ਖਾਲਸ ਬਿਊਰੋ:ਪ੍ਰਸਿਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸੰਗੀਤ ਇੰਡਸਟਰੀ ਵਿੱਚੋਂ ਉਸ ਲਈ ਹਮਾਇਤ ਦੀ ਆਵਾਜ਼ ਉਠਣ ਲੱਗੀ ਹੈ।ਡਾਂਸਿੰਗ ਮਸ਼ੀਨ ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨਿੱਕੂ ਦਾ ਬਚਾਅ ਕਰਦੇ ਹੋਏ ਉਸ ਦੇ ਹੱਕ

Read More