India Punjab

ਕਿਸਾਨ ਮੁੜ ਪਾਉਣਗੇ ਮੋਦੀ ਨੂੰ ਵਖ਼ਤ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਲੰਘੇ ਕੱਲ੍ਹ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਮੁੜ ਤੋਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨਾਲ ਜੁੜੀਆਂ ਜਥੇਬੰਦੀਆਂ

Read More
Punjab

ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਗੋਇਲ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ : ਮੋਗਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਔਰਬਿਟ ਮਲਟੀਪਲੈਕਸ ਤੇ ਗੀਤਾ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਬੀਤੀ ਰਾਤ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗੇਸ਼ ਗੋਇਲ ਵੱਲੋਂ ਆਪਣੀ ਫ਼ਿਰੋਜਪੁਰ ਰੋਡ ਸਥਿਤ ਦੁੱਨੇਕੇ ਰਿਹਾਇਸ਼ ਵਿਖੇ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ

Read More
Punjab

ਪੰਜਾਬ ਸਰਕਾਰ ਨੇ ਏਜੀ ਦਫ਼ਰਤ ਲਈ ਥੋਕ ਵਿੱਚ ਲਾਏ ਲਾਅ ਅਫ਼ਸਰ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਨਾਲ ਲਾਅ ਅਫ਼ਸਰਾਂ ਦੀ ਫੌਜ ਜੋੜ ਦਿੱਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਟੀਮ ਲਈ ਥੋਕ ਵਿੱਚ ਲਾਅ ਅਫ਼ਸਰ ਨਿਯੁਕਤ ਕਰ ਦਿੱਤੇ ਹਨ। ਸਰਕਾਰ ਨੇ 27 ਵਧੀਕ ਐਡਵੋਕੇਟ ਜਨਰਲ, 13 ਸੀਨੀਅਰ ਡਿਪਟੀ ਐਡਵੋਕੇਟ ਜਨਰਲ ,40 ਡਿਪਟੀ ਐਡਵੋਕੇਟ ਜਨਰਲ ਅਤੇ 65 ਸਹਾਇਕ

Read More
Punjab

ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ : ਸ਼੍ਰੋਮਣੀ ਅਕਾਲੀ ਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ‘ਚ ਹੁਣ ਬਾਗੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਕਾਲੀ ਦਲ ਨੇ ਇਸ ਸਬੰਧੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੇ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਕਿ ਹੁਣ ਪਾਰਟੀ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਦਲ

Read More
Punjab

ਸੰਤ ਲੌਂਗੋਵਾਲ ਨੂੰ ਮੰਤਰੀ ਅਰੋੜਾ ਨੇ ਖ਼ੂਨਦਾਨ ਕਰਕੇ ਦਿੱਤੀ ਸ਼ਰਧਾਂਜ਼ਲੀ

‘ਦ ਖ਼ਾਲਸ ਬਿਊਰੋ : ਪਿਛਲੀ ਸਦੀ ਦੇ ਆਖ਼ਰੀ ਦਹਾਕਿਆਂ ਦੌਰਾਨ ਪੰਜਾਬ ਨੂੰ ਵੱਡਾ ਸੰਤਾਪ ਹੰਢਾੳਣਾ ਪਿਆ। ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਧਰਮ ਯੁੱਧ ਮੋਰਚੇ ਦੇ ਡਿਕਟੇਟਰ ਰਹੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਭੂਮਿਕਾ ਇਤਿਹਾਸਕ ਹੈ। ਉਹ ਸਤਿਕਾਰੇ ਵੀ ਬੇਹੱਦ ਗਏ ਤੇ ਪੰਜਾਬ ਵਿਚ ਸ਼ਾਂਤੀ ਲਈ ਵੱਡਾ ਜੋਖ਼ਮ ਲੈਣ ਵਾਲੇ ਸ਼ਖ਼ਸ ਵਜੋਂ ਜਾਣੇ ਜਾਂਦੇ ਹਨ।

Read More
India Punjab

ਦੁੱਧ ਦੇ ਢੋਲਾਂ ਵਾਲੇ ਸਾਈਕਲ ਤੋਂ ਮਰਸਡੀਜ਼ ਤੱਕ ਦਾ ਸਫ਼ਰ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ : ਜਦੋਂ ਕੀੜੀਆਂ ਨੂੰ ਖੰਭ ਲੱਗ ਜਾਣ ਜਾਂ ਸੱਪ ਵਾਰ ਵਾਰ ਸੜਕ ਉੱਤੇ ਆਵੇ ਤਾਂ ਉਸਦੀ ਮੌਤ ਲਾਜ਼ਮੀ ਹੁੰਦੀ ਹੈ। ਵਿਗਿਆਨਕ ਸ਼ਬਦਾਂ ਵਿੱਚ ਕਹਿ ਲਈਏ ਤਾਂ ਇਹ ਕਿ ਜਦੋਂ ਕੋਈ ਵੀ ਚੀਜ਼ ਆਪਣੀ ਹੱਦ ਪਾਰ ਕਰ ਜਾਵੇ ਤਾਂ ਉਸਦਾ ਘਟਣਾ ਕੁਦਰਤੀ ਹੋ ਜਾਂਦਾ ਹੈ। ਇਸ ਵਰਤਾਰੇ

Read More
Punjab

ਪੰਜਾਬ ਨੂੰ ਐਲਾਨਿਆ ਗਿਆ ‘ਕੰਟਰੋਲਡ ਖੇਤਰ , ਸੂਰਾਂ ਦੇ ਸੈਂਪਲਾਂ ‘ਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ

‘ਦ ਖ਼ਾਲਸ ਬਿਊਰੋ : ਪਟਿਆਲਾ ਜ਼ਿਲ੍ਹੇ ਦੇ ਸੂਰਾਂ ਦੇ ਸੈਂਪਲਾਂ ਵਿਚ ਅਫਰੀਕਨ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਨੂੰ ਕੰਟਰੋਲਡ ਖੇਤਰ ਐਲਾਨਿਆ ਗਿਆ ਹੈ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਨੁਸਾਰ ਕੌਮੀ ਉਚ

Read More
India International

ਅਮਰੀਕਾ ਨੇ ਬਿਲਕਿਸ ਬਾਨੋ ਨਾਲ ਜਤਾਈ ਹਮਦਰਦੀ

‘ਦ ਖ਼ਾਲਸ ਬਿਊਰੋ : ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਉੱਤੇ ਅੰਤਰਰਾਸ਼ਟਰੀ ਧਾਰਮਿਕ ਸਵਤੰਤਰਤਾ ਉੱਤੇ ਅਮਰੀਕੀ ਆਯੋਗ (ਯੂਨਾਈਟਿਡ ਸਟੇਟਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ) ਨੇ ਚਿੰਤਾ ਜ਼ਾਹਰ ਕਰਦਿਆਂ ਨਿੰਦਾ ਕੀਤੀ ਹੈ। USCIRF ਦੇ ਕਮਿਸ਼ਨਰ ਸਟੀਫਨ ਸ਼ਨੇਕ ਅਤੇ ਉਪ ਪ੍ਰਧਾਨ ਅਬ੍ਰਾਹਮ ਕੂਪਰ ਨੇ ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ

Read More
India

ਜੰਮੂ ਕਸ਼ਮੀਰ ‘ਚ ਵੋਟਰ ਸੂਚੀ ਨਾਲ ਜੁੜਿਆ ਸੱਚ ਕੀ ਹੈ ?

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਵੋਟਰ ਸੂਚੀ ਦੀ ਸੋਧ ਨਾਲ ਜੁੜੀਆਂ ਖਬਰਾਂ ‘ਚ ਦਿੱਤੇ ਗਏ ਗਲਤ ਤੱਥਾਂ ‘ਤੇ ਸ਼ਨੀਵਾਰ ਨੂੰ ਸੂਬਾ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਸੂਬੇ ਦੀ ਵੋਟਰ ਸੂਚੀ ਵਿੱਚ 25 ਲੱਖ ਤੋਂ ਵੱਧ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ। ਇਹ ਵੀ

Read More
India

ਭਾਜਪਾ ਨੇ ਲਾਇਆ ਆਪ ਸਰਕਾਰ ਉੱਤੇ ਇੱਕ ਹੋਰ ਇਲਜ਼ਾਮ

‘ਦ ਖ਼ਾਲਸ ਬਿਊਰੋ : ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸੂਬੇ ਦੇ ਉਨ੍ਹਾਂ ਇਲਾਕਿਆਂ ‘ਚ ਸ਼ਰਾਬ ਦੇ ਠੇਕੇ ਦੇਣ ਦਾ ਦੋਸ਼ ਲਾਇਆ ਹੈ, ਜਿੱਥੇ ਸਰਕਾਰ ਨੂੰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਸੀ। ਦਿੱਲੀ ‘ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਇਹ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਾਇਆ

Read More