‘ਪਹਿਲਾਂ ਸਿਹਤ ਮੰਤਰੀ ਨੂੰ ਗ੍ਰਿਫਤਾਰ ਕੀਤਾ, ਹੁਣ ਮੇਰੀ ਵਾਰੀ’
‘ਦ ਖ਼ਾਲਸ ਬਿਊਰੋ : ਸੀਬੀਆਈ ਨੇ ਕੱਲ੍ਹ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਬਚਾਅ ਕੀਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਸਿੱਖਿਆ ਤੇ ਸਿਹਤ ਨੀਤੀ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਨੂੰ ਕੇਂਦਰ ਸਰਕਾਰ ਰੋਕਣਾ ਚਾਹੁੰਦੀ ਹੈ,