Punjab

ਡਾ.ਗੋਸਲ ਪੀਏਯੂ ਦੇ ਨਵੇਂ ਉਪ ਕੁਲਪਤੀ

‘ਦ ਖ਼ਾਲਸ ਬਿਊਰੋ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਨਵਾਂ ਉਪ ਕੁਲਪਤੀ ਮਿਲ ਗਿਆ ਹੈ। ਸਰਕਾਰ ਵੱਲੋਂ ਖੇਤੀ ਵਿਗਿਆਨੀ ਅਤੇ ਖੋਜਕਾਰ ਡਾ.ਸਤਬੀਰ ਸਿੰਘ ਗੋਸਲ ਨੂੰ ਉਪ ਕੁਲਪਤੀ ਲਾਇਆ ਗਿਆ ਹੈ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਡਾਇਰੈਕਟਰ ਦੇ ਅਹੁਦੇ ਉੱਤੇ ਰਹਿ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ.ਸਤਬੀਰ ਸਿੰਘ ਨੂੰ ਨਵੇਂ ਅਹੁਦੇ ਉੱਤੇ

Read More
Punjab

ਸਿਸੋਦੀਆ ‘ਤੇ CBI ਰੇਡ ਤੋਂ ਬਾਅਦ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਨਿਸ਼ਾਨੇ ‘ਤੇ ! ਵਿਰੋਧੀਆਂ ਨੇ ਮੰਗੀ ਜਾਂਚ

ਖਾਲਸ ਬਿਊਰੋ:ਦਿੱਲੀ ਸਰਕਾਰ ਦੀ ਨਵੀਂ ਐਕਸਾਇਜ਼ ਪਾਲਿਸੀ ਵਿੱਚ ਹੋਏ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਵੱਲੋਂ ਰੇਡ ਮਾਰੀ ਗਈ ਹੈ। ਉਧਰ ਪੰਜਾਬ ਦੀ ਵਿਰੋਧੀ ਧਿਰ ਸੂਬੇ ਦੀ ਨਵੀਂ ਐਕਸਾਇਜ਼ ਪਾਲਿਸੀ ਨੂੰ ਲੈ ਕੇ ਵੀ ਸਵਾਲ ਚੁੱਕ ਰਹੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਦੀ ਐਕਸਾਇਜ਼

Read More
Punjab

ਮੋਗਾ ਦੀ ਧੀ ਨੂੰ ਇਨਸਾਫ਼ ਕਦੋਂ ? ਮਾੜੀ ਹਰਕਤ ਕਰਨ ਤੋਂ ਰੋਕਣ ‘ਤੇ ਦੋਸਤ ਨੇ 30 ਫੁੱਟ ਹੇਠਾਂ ਸੁੱਟਿਆ,7 ਦਿਨ ਬਾਅਦ ਵੀ ਪੁਲਿਸ ਦੇ ਹੱਥ ਖਾਲੀ

ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਲ ਪੀੜ੍ਹਤ ਕੁੜੀ ਦੀ ਹਾਲਤ ਨਾਜ਼ੁਕ ਮੋਗਾ ਵਿੱਚ 12ਵੀਂ ਕਲਾਸ ਵਿੱਚ ਪੜਨ ਵਾਲੀ ਕੁੜੀ ਨਾਲ ਦਰਦਨਾਕ ਵਾਰਦਾਤ ਵਾਪਰੀ, ਇਲਜ਼ਾਮ ਹੈ ਕਿ 12 ਅਗਸਤ ਨੂੰ ਕੁੜੀ ਨੂੰ ਉਸ ਦੇ ਦੋਸਤ ਨੇ ਸਟੇਡੀਅਮ ਵਿੱਚ ਬੁਲਾਇਆ ਅਤੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਜ਼ਬਰ ਜਨਾਹ ਕਰਨ ਦਾ ਯਤਨ ਕੀਤਾ। ਲੜਕੀ ਵੱਲੋਂ ਵਿਰੋਧ ਕੀਤਾ

Read More
India

ਸੀਬੀਆਈ ਦੇ ਛਾਪੇ ਨੂੰ ਲੈ ਕੇ ਆਪ ਤੇ ਵਿਰੋਧੀ ਆਹਮੋ-ਸਾਹਮਣੇ

ਖਾਲਸ ਬਿਊਰੋ:ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਹੈ। ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਸੀਬੀਆਈ ਦੀ ਟੀਮ ਬਾਰੇ ਉਹਨਾਂ ਖ਼ੁਦ ਹੀ ਟਵੀਟ ਕਰਕੇ ਜਾਣਕਾਰੀ ਦਿੱਤੀ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਉਹ ਸੀਬੀਆਈ ਦਾ ਸਵਾਗਤ

Read More
Punjab

ਪੰਜਾਬ ਦੇ ਮੰਤਰੀ ਜਿੰਪਾ ਦੇ ਨਾਂ ‘ਤੇ ਠੱਗੀ ! ਝਾਰਖੰਡ ਤੇ ਪੱਛਮੀ ਬੰਗਾਲ ਨਾਲ ਜੁੜੇ ਤਾਰ

ਬ੍ਰਹਮ ਸ਼ੰਕਰ ਜਿੰਪਾ ਦੇ ਨਾਂ ਉੱਤੇ Whatsapp ਮੈਸੇਜ ਭੇਜੇ ਗਏ ਖਾਲਸ ਬਿਊਰੋ:ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਵਰਾ ਤੋਂ ਬਾਅਦ ਹੁਣ ਸੂਬੇ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਨਾਂ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੇ Whatsapp ਨੰਬਰ ਦੇ ਜ਼ਰੀਏ ਕਰੀਬੀਆਂ ਤੋਂ ਪੈਸੇ ਦੀ ਮੰਗ ਕੀਤੀ ਗਈ ਹੈ। ਜਿੰਪਾ ਦੇ ਭਰਾ ਦੇ ਨਾਂ

Read More
India

ਐਕਸਾਇਜ਼ ਘੁਟਾਲੇ ‘ਚ ਦਿੱਲੀ ਦੇ DY CM ਮਨੀਸ਼ ਸਿਸੋਦੀਆ ਦੇ ਘਰ CBI ਰੇਡ,CM ਮਾਨ ਨੇ ਅਮਰੀਕੀ ਅਖ਼ਬਾਰ ਦੇ ਜ਼ਰੀਏ PM ਨੂੰ ਘੇਰਿਆ

ਦਿੱਲੀ ਦੀ ਐਕਸਾਇਜ਼ ਪਾਲਿਸੀ ਨੂੰ ਲੈ ਕੇ 7 ਹੋਰ ਸੂਬਿਆਂ ਵਿੱਚ CBI ਵੱਲੋਂ ਰੇਡ ਕੀਤੀ ਜਾ ਰਹੀ ਹੈ ਛਾਪੇਮਾਰੀ ਖਾਲਸ ਬਿਊਰੋ : ਕੇਜਰੀਵਾਲ ਸਰਕਾਰ ਦੇ ਦੂਜੇ ਸਭ ਤੋਂ ਵੱਡੇ ਮੰਤਰੀ ਖਿਲਾਫ਼ ਕੇਂਦਰੀ ਏਜੰਸੀ ਨੇ ਸ਼ਿਕੰਜਾ ਕੱਸ ਲਿਆ ਹੈ। ਪਹਿਲਾਂ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਹੁਣ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ

Read More
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 2 ਦਿਨਾਂ ਦੇ ਅੰਦਰ ਪਹਿਲਾ ਵਾਅਦਾ ਪੂਰਾ ਕੀਤਾ !

6635 ETT ਨੂੰ ਸੌਂਪੇ ਗਏ ਨਿਯੁਕਤੀ ਪੱਤਰ ‘ਦ ਖ਼ਾਲਸ ਬਿਊਰੋ :- 16 ਅਗਸਤ ਨੂੰ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਏ ਸਨ। ਇਸ ਦੌਰਾਨ ਪੰਜਾਬ ਦੇ 5 ਕੈਬਨਿਟ ਮੰਤਰੀਆਂ ਨੇ ਆਪੋ ਆਪਣੇ ਵਿਭਾਗਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਸਿੱਖਿਆ ਵਿਭਾਗ ਬਾਰੇ ਜਾਣਕਾਰੀ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ

Read More
Punjab

ਸਿੱਧੂ ਮੂਸੇ ਵਾਲਾ ਮਾਮਲੇ ਵਿੱਚ ਪੰਜਾਬ ਪੁਲਿਸ ਕਰੇਗੀ ਚਾਰਜਸ਼ੀਟ ਦਾਖਲ

ਖਾਲਸ ਬਿਊਰੋ:ਪੰਜਾਬ ਦੇ ਮਾਲਵਾ ਖਿਤੇ ‘ਚ ਪੈਂਦੇ ਮਾਨਸਾ ਜ਼ਿਲੇ ਨਾਲ ਸਬੰਧ ਰੱਖਣ ਵਾਲੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨਾਲ ਸਬੰਧਿਤ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।ਬਹੁਤ ਜਲਦੀ ਪੰਜਾਬ ਪੁਲਿਸ ਇਸ ਕਤਲ ਸਬੰਧੀ ਚਾਰਜਸ਼ੀਟ ਦਾਖਲ ਕਰਨ ਜਾ ਰਹੀ ਹੈ।ਇਸ ਚਾਰਜਸ਼ੀਟ ਵਿੱਚ ਕਤਲ ਦੀ ਸਾਜ਼ਿਸ਼ ਨਾਲ ਸਬੰਧਤ ਸਾਰੇ ਘਟਨਾਵਾਂ, ਤੱਥਾਂ, ਸਬੂਤਾਂ ਅਤੇ ਗਵਾਹਾਂ ਨੂੰ

Read More
India Punjab

ਕੀ ਘਰੇਲੂ ਉਡਾਣਾਂ ‘ਚ ਕਿਰਪਾਨ ਪਾਉਣ ‘ਤੇ ਮੁੜ ਲੱਗੇਗੀ ਪਾਬੰਦੀ ? ਹਾਈਕੋਰਟ ਦਾ ਕੇਂਦਰ ਨੂੰ ਇਹ ਨਿਰਦੇਸ਼

ਕੇਂਦਰ ਸਰਕਾਰ ਨੇ SGPC ਦੇ ਇਤਰਾਜ਼ ਤੋਂ ਬਾਅਦ ਘਰੇਲੂ ਉਡਾਣਾਂ ‘ਤੇ ਲੱਗੀ ਕਿਰਪਾਨ ਪਾਉਣ ਦੀ ਪਾਬੰਦੀ ਹਟਾ ਲਈ ਸੀ ‘ਦ ਖ਼ਾਲਸ ਬਿਊਰੋ : ਘਰੇਲੂ ਉਡਾਣਾਂ ਵਿੱਚ ਕਿਰਪਾਨ ਦਾ ਮਾਮਲਾ ਇੱਕ ਵਾਰ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।  ਸੁਪਰੀਮ ਕੋਰਟ ਨੇ ਕੁਝ ਦਿਨ ਪਹਿਲਾਂ ਘਰੇਲੂ ਉਡਾਣਾਂ ਵਿੱਚ ਕੇਂਦਰ ਵੱਲੋਂ ਕਿਰਪਾਨ ਪਾਉਣ ਨੂੰ ਮਨਜ਼ੂਰੀ ਦੇਣ ਦੇ

Read More
Punjab

ਸੜਕਾਂ ਹੋਣਗੀਆਂ ਚੌੜੀਆਂ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ   ਅੱਜ ਇੱਕ ਅਹਿਮ ਫੈਸਲਾ ਲਿਆ ਹੈ । ਉਨ੍ਹਾਂ ਨੇ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ

Read More