Punjab Religion

ਖਹਿਰਾ ਨੇ ਮੋਰਚੇ ਅੱਗੇ ਰੱਖੇ ਦੋ ਸੁਝਾਅ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਰਚੇ ਨੂੰ 14 ਅਕਤੂਬਰ ਨੂੰ ਇੱਕ ਤਕੜਾ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ, ਚਾਹੇ ਉਹ ਮਾਰਚ ਜਾਂ ਇਕੱਠ ਦੀ ਸ਼ਕਲ ਵਿੱਚ ਹੋਵੇ। ਖਹਿਰਾ ਨੇ ਮੋਰਚੇ ਨੂੰ ਪੈਸਿਆਂ ਦੇ ਲਈ ਇੱਕ ਪਾਰਦਰਸ਼ੀ (transparent) ਅਕਾਊਂਟ ਬਣਾਉਣ ਦੀ ਵੀ ਸਲਾਹ ਦਿੱਤੀ ਤਾਂ ਜੋ ਮੋਰਚੇ

Read More
Punjab Religion

ਨਿਆਮੀਵਾਲਾ ਨੇ ਦੱਸੇ ਮੋ ਰਚੇ ਦੇ ਨਿਯਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਮੋਰਚੇ ਦੀ ਅਗਵਾਈ ਕਰ ਰਹੇ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਨੇ ਮੋਰਚੇ ਬਾਰੇ ਥੋੜੀ ਜਾਣਕਾਰੀ ਅਤੇ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਮੋਰਚਾ ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ ਹੈ, ਇਹ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਦੇ ਲਈ ਚੱਲ ਰਿਹਾ ਹੈ। ਜੇ ਕੋਈ ਵੀ ਬੰਦਾ

Read More
Punjab Religion

ਬਹਿਬਲ ਕਲਾਂ ਦੀ ਧਰਤੀ ਤੋਂ ਤੁਹਾਡੇ ਲਈ ਆਏ ਦੋ ਸੱਦੇ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਦੇ ਸੱਦੇ ਉੱਤੇ ਅੱਜ ਉੱਥੇ ਵੱਡਾ ਇਕੱਠ ਹੋਇਆ ਹੈ, ਜਿਸ

Read More
Punjab

ਕੀ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ !

‘ਦ ਖ਼ਾਲਸ ਬਿਊਰੋ : ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 5 ਮਹੀਨੇ ਪੂਰੇ ਹੋ ਗਏ ਹਨ। ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ ਉੱਪਰ ਸਰਕਾਰ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ। ਭਗਵੰਤ ਮਾਨ ਸਰਕਾਰ ਦੇ 5 ਮੰਤਰੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ

Read More
Punjab

ਹਰਸਿਮਰਤ ਬਾਦਲ ਵੱਲੋਂ ਲੰਪੀ ਸਕਿਨ ਨਾਲ ਮ ਰੇ ਪਸ਼ੂ ਪਾਲਕਾਂ ਲਈ ਮੁਆਵਜ਼ੇ ਦੀ ਮੰਗ

‘ਦ ਖ਼ਾਲਸ ਬਿਊਰੋ : ਪੰਜਾਬ ’ਚ ਲੰਪੀ ਸਕਿਨ ਬੀਮਾਰੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਲੰਪੀ ਸਕਿਨ ਬੀਮਾਰੀ ਦੇ ਚੱਲਦੇ ਸੈਂਕੜਿਆਂ ਦੀ ਗਿਣਤੀ ਚ ਗਾਵਾਂ ਦੀ ਮੌ ਤ ਹੋ ਚੁੱਕੀ ਹੈ ਜਿਸ ਕਾਰਨ ਪਸ਼ੂ ਪਾਲਕਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਪੰਜਾਬ ’ਚ ਲੰਪੀ ਸਕਿਨ ਦੇ ਚੱਲਦੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

Read More
Punjab

ਮਜੀਠੀਆ ਦੇ ਹੱਥ ਚੰਨੀ ਦਾ ਕਿਹੜਾ ਵੀਡੀਓ ? ਇਯਾਲੀ ਦੇ ਨਾਲ ਮਜੀਠੀਆ ਨੇ ਦੱਸਿਆ ਆਪਣਾ ਖਾਸ ਰਿਸ਼ਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੈਰ ਮੌਜੂਦਗੀ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸਿਆਸੀ ਸ਼ਕਤੀ ਪ੍ਰਦਰਸ਼ਨ ਵਿਖਾਇਆ ਗਿਆ ਹੈ। ਮਜੀਠੀਆ ਨੇ ਪਾਰਟੀ ਵਰਕਰਾਂ ਨਾਲ ਚੰਡੀਗੜ੍ਹ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ

Read More
India

ਜੰਮੂ-ਕਸ਼ਮੀਰ ‘ਚ ਇੱਕ ਕਸ਼ਮੀਰੀ ਪੰਡਿਤ ਦੀ ਹੱ ਤਿਆ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਅੱ ਤਵਾਦੀਆਂ ਦੁਆਰਾ ਇਕ ਕਸ਼ਮੀਰੀ ਪੰਡਿਤ ਦੀ ਹੱਤਿ ਆ ਕਰ ਦਿੱਤੀ ਗੀ ਹੈ। ਸ਼ੋਪੀਆਂ ‘ਚ ਅੱ ਤਵਾਦੀਆਂ ਨੇ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾਇਆ, ਜਿਸ ‘ਚ ਇਕ ਵਿਅਕਤੀ ਦੀ ਮੌ ਤ ਹੋ ਗਈ ਅਤੇ ਇਕ ਜ਼ ਖਮੀ ਹੋ ਗਿਆ। ਕਸ਼ਮੀਰ ਜ਼ੋਨ ਦੀ ਪੁਲਿਸ ਅਨੁਸਾਰ ਦੋਵੇਂ ਵਿਅਕਤੀ ਸੂਬੇ ਦੇ ਘੱਟ ਗਿਣਤੀ

Read More
Punjab

MBBS ਡਾਕਟਰਾਂ ਨੂੰ ਹੁਣ ਹਸਪਤਾਲਾਂ ਦੀ ਥਾਂ ਪਹਿਲਾਂ ਮੁਹੱਲਾ ਕਲੀਨਿਕ ‘ਚ ਦੇਣੀ ਪਵੇਗੀ ਡਿਊਟੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੈਡੀਕਲ ਕਾਲਜਾਂ ਤੋਂ MBBS ਕਰਕੇ ਡਾਕਟਰ ਬਣਨ ਵਾਲਿਆਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਪੰਜਾਬ ਸਰਕਾਰ ਅਨੁਸਾਰ MBBS ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਡਾਕਟਰ ਸੇਵਾਵਾਂ ਦੇਣ ਲਈ ਸਿੱਧੇ ਹਸਪਤਾਲ ਨਹੀਂ ਜਾਣਗੇ, ਸਗੋਂ ਮੁਹੱਲਾ ਕਲੀਨਿਕਾਂ ‘ਤੇ ਆਉਣਗੇ। ਜਦੋਂ ਉਨ੍ਹਾਂ ਦੀ ਦੋ-ਤਿੰਨ ਸਾਲ ਚੰਗੀ ਪ੍ਰੈਕਟਿਸ ਹੋਵੇਗੀ ਤਾਂ ਉਨ੍ਹਾਂ

Read More
Punjab

ਕੈਬਨਿਟ ਮੰਤਰੀ ਹਰਜੋਤ ਬੈਂਸ ਮੁਆਫੀ ਮੰਗਣ ਲਈ ਮਜ਼ਬੂਰ ਹੋਏ !

ਮਾਸਕ ਨਾ ਪਾਉਣ ‘ਤੇ ਸਰਕਾਰ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹੋਏ ਨੇ ‘ਦ ਖ਼ਾਲਸ ਬਿਊਰੋ : 2 ਦਿਨਾਂ ਦੇ ਅੰਦਰ ਪੰਜਾਬ ਸਰਕਾਰ ਆਪਣੇ ਵੱਲੋਂ ਬਣਾਏ ਗਏ ਨਿਰਦੇਸ਼ਾਂ ਵਿੱਚ ਫਸ ਦੀ ਹੋਈ ਨਜ਼ਰ ਆ ਰਹੀ ਹੈ। ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਮਾਸਕ ਨੂੰ ਜ਼ਰੂਰੀ ਕਰ ਦਿੱਤਾ ਸੀ ਪਰ ਸਰਕਾਰੀ ਪ੍ਰੋਗਰਾਮਾਂ

Read More
Punjab Religion

ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਗਤ ਨੂੰ ਵੱਡਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਣ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਦੀ ਮੰਗ ਇੱਕ ਹੀ ਥਾਂ ਤੋਂ ਕੀਤੀ ਜਾਵੇਗੀ। ਮੁਤਵਾਜ਼ੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜਗਤਾਰ ਸਿੰਘ ਹਵਾਰਾ ਪੰਜਾਬ ਜਾਂ ਇਸ ਤੋਂ ਬਾਹਰ ਜਗ੍ਹਾ ਜਗ੍ਹਾ ਉੱਤੇ ਲੱਗੇ ਪੰਥਕ ਮੋਰਚਿਆਂ ਨੂੰ ਇੱਕ ਹੀ ਥਾਂ ਉੱਤੇ ਇਕੱਠਾ ਕਰਨ ਦੀ ਵਿਚਾਰ

Read More