Punjab

ਗੈਰ ਕਾਨੂੰਨੀ ਮਾਇਨਿੰਗ ਦੇ ਇਲ ਜ਼ਾਮ ‘ਚ ਕਾਂਗਰਸੀ ਕੌਂਸਲਰ ਗ੍ਰਿਫਤਾਰ

ਭੋਹਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਵੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਗ੍ਰਿਫਤਾਰੀ ਹੋਈ ਸੀ ‘ਦ ਖ਼ਾਲਸ ਬਿਊਰੋ : ਗੈਰ ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿੱਚ ਇੱਕ ਹੋਰ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੁਜਾਨਪੁਰ ਤੋਂ ਕਾਂਗਰਸ ਦੇ ਕੌਂਸਲਰ ਅਮਿਤ ਸ਼ਰਮਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਹ ਕਈ ਦਿਨਾਂ ਤੋਂ ਫਰਾਰ ਚੱਲ ਰਹੇ

Read More
India International Punjab

ਆਪਣੇ ਸਾਥੀਆਂ ਦੀ ਗ੍ਰਿਫ ਤਾਰੀ ਤੋਂ ਭੜਕਿਆ ਕੈਨੇਡੀਅਨ ਗੈਂ ਗਸਟਰ ਅਰਸ਼ ਡੱਲਾ

‘ਦ ਖ਼ਾਲਸ ਬਿਊਰੋ : ਬੀਤੇ ਦਿਨ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਅਰਸ਼ ਡੱਲਾ,ਜੋ ਕਿ ਇਸ ਵਕਤ ਵਿਦੇਸ਼ ਵਿੱਚ ਹੈ , ਇੱਕ ਦਹਿਸ਼ ਤਗਰਦ ਹੈ ਤੇ ਉਸ ਦੇ ਪੰਜਾਬ ਵਿੱਚ ਬੈਠੇ 4 ਸਾਥੀਆਂ ਕੋਲੋਂ ਅਸਲਾ ਬ ਰੂਦ ਵੀ ਬਰਾਮਦ ਹੋਇਆ ਹੈ। ਪੁਲਿਸ ਵਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਹੁਣ ਅਰਸ਼ ਡੱਲਾ ਦਾ ਪ੍ਰਤੀਕਰਮ ਵੀ

Read More
Punjab

ਮਾਨ ਦਾ ਫੈਸਲਾ ,ਪੰਜਾਬ ਵਿਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਤਿਆਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਮੁੱਖ  ਮੰਤਰੀ ਮਾਨ ਨੇ ਇੱਕ ਟਵੀਟ ਕਰਦਿਆਂ

Read More
India International Punjab Sports

ਸੁਪਰੀਪ ਕੋਰਟ ਕਰੇਗਾ ਭਾਰਤੀ ਫੁੱਟਬਾਲ ਫੈਡਰੇਸ਼ਨ ਦੀ ਸੁਣਵਾਈ

‘ਦ ਖ਼ਾਲਸ ਬਿਊਰੋ :- ਦੇਸ਼ ਦੀ ਸਰਬਉੱਚ ਅਦਾਲਤ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਫੀਫਾ ਵੱਲੋਂ ਮੁਅੱਤਲ ਕੀਤੇ ਜਾਣ ਨਾਲ ਸਬੰਧਿਤ ਫੈਸਲੇ ਉੱਤੇ ਬੁੱਧਵਾਰ ਯਾਨਿ ਕੱਲ੍ਹ ਸੁਣਵਾਈ ਦੇ ਲਈ ਤਿਆਰ ਹੋ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਮਾਮਲਾ ਇੱਕ ਸੁਪਰੀਮ ਕੋਰਟ ਦੇ ਸਾਹਮਣੇ ਰੱਖਿਆ। ਦਰਅਸਲ, ਅੱਜ ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ

Read More
Punjab

ਮਜੀਠੀਆ ਦੇ ਹੱਥ ਚੰਨੀ ਦਾ ਉਹ ਗਰਮਾਂ-ਗਰਮ ਵੀਡੀਓ ਜੋ ਖੋਲ੍ਹੇਗਾ ‘ਛੱਲੇ’ ਦਾ ਹਰ ਰਾਜ਼ !

ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ ਬਿਕਰਮ ਸਿੰਘ ਮਜੀਠੀਆ ਦਾ ਰੋਡ ਸ਼ੋਅ ‘ਦ ਖ਼ਾਲਸ ਬਿਊਰੋ : ਸੁਖਬੀਰ ਬਾਦਲ ਦੀ ਗੈਰ ਮੌਜ਼ੂਦਗੀ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸਿਆਸੀ ਸ਼ਕਤੀ ਪ੍ਰਦਰਸ਼ਨ ਦਿਖਾਇਆ ਗਿਆ ਹੈ। ਮਜੀਠੀਆ ਨੇ ਪਾਰਟੀ ਵਰਕਰਾਂ ਨਾਲ ਚੰਡੀਗੜ੍ਹ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ ਅਤੇ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ

Read More
India International Punjab Sports

ਫੀਫਾ ਦਾ ਭਾਰਤ ਨੂੰ ਝਟ ਕਾ

‘ਦ ਖ਼ਾਲਸ ਬਿਊਰੋ :- ਅੰਤਰਰਾਸ਼ਟਰੀ ਫੁੱਟਬਾਲ ਦੀ ਗਵਰਨਿੰਗ ਬਾਡੀ ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਤੀਜੀ ਧਿਰ ਦੇ ਦਖਲ ਕਾਰਨ ਭਾਰਤੀ ਫੁੱਟਬਾਲ ਮਹਾਸੰਘ (ਏ.ਆਈ.ਐੱਫ.ਐੱਫ.) ਦੇ ਖਿਲਾਫ ਇਹ ਕਾਰਵਾਈ ਕੀਤੀ ਹੈ। ਫੀਫਾ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਫੈਸਲੇ ਨੇ ਭਾਰਤ ਤੋਂ ਇਸ ਸਾਲ ਹੋਣ ਵਾਲੇ ਅੰਡਰ-17 ਮਹਿਲਾ

Read More
International

ਭਾਰਤ ਕਿਉਂ ਕਤਰਾ ਰਿਹਾ ਹੈ ਹੰਬਨਟੋਟਾ ਉੱਤੇ ਚੀਨ ਦੇ ਜਹਾਜ਼ ਨੂੰ ਠਹਿਰਾਉਣ ਤੋਂ !

‘ਦ ਖ਼ਾਲਸ ਬਿਊਰੋ :- ਚੀਨ ਦਾ ਯੂਆਨ ਵਾਂਗ – 5 ਜਹਾਜ਼ ਅੱਜ ਸ਼੍ਰੀਲੰਕਾ ਦੇ ਹੰਬਨਟੋਟਾ ਬੰਦਰਗਾਹ ਉੱਤੇ ਪਹੁੰਚ ਜਾਵੇਗਾ। ਇਹ ਜਹਾਜ਼ ਅਗਲੇ ਛੇ ਦਿਨਾਂ ਤੱਕ ਹੰਬਨਟੋਟਾ ਵਿੱਚ ਰਹੇਗਾ। ਇਸ ਤੋਂ ਪਹਿਲਾਂ ਇਸ ਜਹਾਜ਼ ਨੇ 11 ਅਗਸਤ ਨੂੰ ਹੰਬਨਟੋਟਾ ਪਹੁੰਚਣਾ ਸੀ। ਉਦੋਂ ਵੀ ਭਾਰਤ ਨੇ ਸ਼੍ਰੀਲੰਕਾ ਦੇ ਇਸ ਕਦਮ ‘ਤੇ ਚਿੰਤਾ ਪ੍ਰਗਟਾਈ ਸੀ। ਇਸ ਤੋਂ ਬਾਅਦ

Read More
India Punjab

47 ਵੰਡ ਦੀ ਅਰਦਾਸ ਸਮਾਗਮ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਭਾਰਤ-ਪਾਕਿਸਤਾਨ ਸਾਹਮਣੇ ਰੱਖੀਆਂ 3 ਮੰਗਾਂ, SGPC ਵੱਲੋਂ ਵੀ ਜਥੇਦਾਰ ਨੂੰ ਖਾਸ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 1947 ਵਿੱਚ ਮਾ ਰੇ ਗਏ ਲੋਕਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ ‘ਦ ਖ਼ਾਲਸ ਬਿਊਰੋ : 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਹੋਈ ਹਿੰਸਾ ਦੌਰਾਨ ਦੋਵਾਂ ਮੁਲਕਾਂ ਦੇ ਲੱਖਾਂ ਮਾਸੂਮ ਲੋਕ ਮਾ ਰੇ ਗਏ ਸਨ। ਇਸ ਵਿੱਚ ਸਿੱਖ , ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦੇ ਲੋਕ ਸ਼ਾਮਲ ਸਨ। 75 ਵੇਂ ਆਜ਼ਾਦੀ ਦਿਹਾੜੇ

Read More
India Punjab

ਹਾਈਕੋਰਟ ‘ਚ 11 ਜੱਜਾਂ ਦੀ ਨਿਯੁਕਤੀ ‘ਤੇ ਬੋਲੇ ਸੁਖਬੀਰ ਬਾਦਲ, 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜਾਂ ਦੀ ਨਿਯੁਕਤੀ ਵਿੱਚ ਇੱਕ ਵੀ ਸਿੱਖ ਨਾ ਹੋਣ ‘ਤੇ ਸਵਾਲ ਉਠਾਇਆ ਹੈ। ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ ਵਿੱਚ ਕਿਹਾ ਕਿ 11 ਜੱਜਾਂ

Read More
Punjab

ਅੱਜ ਮਜੀਠੀਆ ਵਿਖਾਉਣਗੇ ਪੰਜਾਬ ‘ਚ ਆਪਣੀ ਸਿਆਸੀ ਤਾਕਤ !

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ

Read More