ਮੈਂ ਕਿਸਾਨ ਦਾ ਪੁੱਤਰ ਹਾਂ, ਇਸ ਕਾਰਨ ਦਿੱਲੀ ਗਿਆ ਸੀ : ਕੈਬਨਿਟ ਮੰਤਰੀ ਲਾਲਜੀਤ ਭੁੱਲਰ
‘ਦ ਖ਼ਾਲਸ ਬਿਊਰੋ : ਪਿਛਲੇ ਦਿਨੀਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਦੀਪ ਸਿੱਧੂ ਦੇ ਨਾਲ ਲਾਲ ਕਿਲ੍ਹੇ ਝੰਡਾ ਝਲਾਉਣ ਵੇਲੇ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਅਤੇ ਉਕਤ ਵੀਡੀਓ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਦੇ ਵਲੋਂ ਵਾਇਰਲ ਕੀਤਾ ਗਿਆ ਸੀ। ਲਾਲ ਕਿਲ੍ਹੇ ਵਾਲੀ ਵੀਡੀਓ ‘ਤੇ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭੁੱਲਰ