ਜਿਨ੍ਹਾਂ ਰਸਤਿਆਂ ਤੋਂ ਲੋਕ ਲੰਘਣੋਂ ਡਰਦੇ ਸਨ, ਉਹ ਰਾਹ ਹੁਣ ਜਾਂਦੇ ਨੇ ਹਸਪਤਾਲਾਂ ਨੂੰ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਮੁਹੱਲਾ ਕਲੀਨਿਕ ਦਾ ਫੀਤਾ ਕੱਟ ਕੇ ਉਦਘਾਟਨ ਕੀਤਾ। ਉਨ੍ਹਾਂ ਨੇ ਅਗਲੇ ਦਿਨਾਂ ਦੌਰਾਨ ਹਰ ਰੋਜ਼