ਹਰਦੀਪ ਨਿੱਝਰ ਨੂੰ ਭਾਰਤ ਲਿਆਉਣ ਦੀ ਤਿਆਰੀ ‘ਚ ਪੰਜਾਬ ਪੁਲਿਸ
‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਹੁਣ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਨੂੰ ਵੀ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਕਾਫੀ ਸਮੇਂ ਤੋਂ ਹਰਦੀਪ ਸਿੰਘ ਨਿੱਝਰ ਲੋੜੀਂਦਾ ਹੈ। ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਖ਼ਾਲਿ ਸਤਾਨ ਅੱਤ