Punjab

ਡਾਕਟਰਾਂ ਨੇ ਸਟੇਟ ਐਵਾਰਡ ਠੁਕਰਾਇਆ

‘ਦ ਖ਼ਾਲਸ ਬਿਊਰੋ :  ਇੰਡੀਅਨ ਮੈਡੀਕਲ ਐਸੋਸੀਏਸ਼ਨ  ਨੇ ਆਜ਼ਾਦੀ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡ ਲੈਣ ਤੋਂ ਨਾਂਹ ਕਰ ਦਿੱਤੀ ਹੈ। ਸਰਕਾਰ ਨੇ ਜਿਲ੍ਹੇ ਦੇ ਇੱਕ ਪ੍ਰਾਈਵੇਟ ਅਤੇ ਇੱਕ ਸਰਕਾਰੀ ਹਸਪਤਾਲ ਨੂੰ ਅਯੂਸ਼ਮਾਨ ਸਕੀਮ ਤਹਿਤ ਸਨਮਾਨਤ ਕਰਨ ਦਾ ਫੈਸਲਾ ਲਿਆ ਹੈ । ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਪਰਮਜੀਤ ਮਾਨ ਨੇ ਕਿਹਾ ਹੈ

Read More
India Punjab

ਬੰਦੀ ਸਿੰਘਾਂ ਦੇ ਹੱਕ ‘ਚ ਡਟੀ SGPC

‘ਦ ਖ਼ਾਲਸ ਬਿਊਰੋ : ਅਜ਼ਾਦੀ ਲਈ 80% ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਵਿਤਕਰਾ ਕਿਉਂ? ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਹੈ ਵੱਡੀ ਉਲੰਘਣਾ। ਬੰਦੀ ਸਿੰਘ ਰਿਹਾਅ ਕਰੋ ਸਿੱਖ ਕੌਮ ਨੂੰ ਇਨਸਾਫ਼ ਦਿਓ। ਇਹ ਨਾਅਰੇ ਅੱਜ ਪੰਜਾਬ ਦੀਆਂ ਵੱਖ ਵੱਖ ਸੜਕਾਂ ਉੱਤੇ ਸੁਣਨ ਨੂੰ ਮਿਲ ਰਹੇ ਹਨ। ਦਰਅਸਲ, ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ

Read More
International

ਅੰਗਰੇਜ਼ੀ ਦੇ ਉੱਘੇ ਲੇਖਕ ਸਲਮਾਨ ਰਸ਼ਦੀ ‘ਤੇ ਜਾ ਨ ਲੇ ਵਾ ਹ ਮਲਾ

‘ਦ ਖ਼ਾਲਸ ਬਿਊਰੋ : ਉੱਘੇ ਅੰਗਰੇਜ਼ੀ ਲੇਖਕ ਸਲਮਾਨ ਰਸ਼ਦੀ ਉੱਤੇ ਪੱਛਮੀ ਨਿਊਯਾਰਕ ਵਿੱਚ ਇੱਕ ਸਮਾਗਮ ਦੌਰਾਨ ਜਾਨ ਲੇਵਾ ਹ ਮਲਾ ਕੀਤਾ ਗਿਆ। ਨਿਊਜ਼ ਏਜੰਸੀ ਏਪੀ ਨੇ ਇਹ ਜਾਣਕਾਰੀ ਦਿੱਤੀ। ਸਮਾਗਮ ਵਿੱਚ ਹਾਜ਼ਰ ਐਸੋਸੀਏਟਿਡ ਪ੍ਰੈਸ ਦੇ ਰਿਪੋਰਟਰ ਵੇਖਿਆ ਕਿ ਇੱਕ ਵਿਅਕਤੀ ਨੇ ਚੌਟਾਉਕਾ ਇੰਸਟੀਚਿਊਟ ਦੇ ਸਮਾਗਮ ਵਿੱਚ ਮੰਚ ਰਸ਼ਦੀ ਉੱਤੇ ਹਮ ਲਾ ਕਰ ਦਿੱਤਾ। ਹ ਮਲਾ

Read More
Punjab

CM ਮਾਨ ਵੱਲੋਂ ਕਿਸਾਨਾਂ ਨਾਲ ਕੀਤਾ ਪਹਿਲਾ ਵਾਅਦਾ ਪੂਰਾ, ਦੂਜੇ ਲਈ ਦਿੱਤੀ 7 ਸਤੰਬਰ ਤਰੀਕ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ ‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜੋ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਵੀ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ

Read More
India Punjab Sports

ਪੰਜਾਬ ਦੇ ਕਾਮਨਵੈਲਥ ਜੇਤੂ 2 ਵੇਟਲਿਫਟਰ PM ਮੋਦੀ ਨੂੰ ਕੱਲ੍ਹ ਦੱਸਣਗੇ ‘ਮਨ ਦੀ ਗੱਲ’!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੇਟਲਿਫਟਰ ਵਿਕਾਸ ਠਾਕੁਰ ਅਤੇ ਲਵਪ੍ਰੀਤ 13 ਅਗਸਤ ਨੂੰ ਮਿਲਣਗੇ ‘ਦ ਖ਼ਾਲਸ ਬਿਊਰੋ :- ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ 4 ਖਿਡਾਰੀਆਂ ਨੇ ਵੇਟਲਿਫਟਿੰਗ ਵਿੱਚ ਮੈਡਲ ਜਿੱਤਿਆ ਸੀ ਜਿਨ੍ਹਾਂ ਵਿੱਚੋਂ 2 ਖਿਡਾਰੀ ਵਿਕਾਲ ਠਾਕੁਰ ਅਤੇ ਲਵਨਪ੍ਰੀਤ ਸਿੰਘ ਦੀ ਦੋਸਤੀ ਕਾਫੀ ਗਹਿਰੀ ਹੈ। 13 ਅਗਸਤ ਨੂੰ ਦੋਵਾਂ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ

Read More
India Khalas Tv Special

AAP ਦੀਆਂ ਮੁਫਤ ਰਿਉੜੀਆਂ ਨਾਲ ਕਿਸ ਨੂੰ ਖ਼ ਤਰਾ ? PM ਮੋਦੀ,ਅਰਥਚਾਰਾ ਜਾਂ ਜਨਤਾ ? ਚੀਫ ਜਸਟਿਸ ਨੇ 2 ਕਿੱਸੇ ਸੁਣਾਏ

ਫ੍ਰੀ ਰਿਊੜੀਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਸੁਝਾਅ ਮੰਗਿਆ ਹੈ ਬਿਊਰੋ ਰਿਪੋਰਟ : Freebies, ਸਿਆਸੀ ਰਿਉੜੀਆਂ ਇਹ ਭਾਵੇਂ 2 ਸ਼ਬਦ ਨੇ ਪਰ ਇਸ ਦੇ ਅਰਥ ਇੱਕ ਹੀ ਹਨ, ਯਾਨਿ ਫ੍ਰੀ ਵਿੱਚ ਜਨਤਾ ਨੂੰ ਸਹੂਲਤਾਂ ਦੇਣਾ। ਇਸ ਵੇਲੇ ਇਹ ਦੋਵੇਂ ਸ਼ਬਦ ਪੂਰੇ ਦੇਸ਼ ਦੀ ਸਿਆਸਤ ਦਾ ਕੇਂਦਰ ਬਿੰਦੂ ਬਣ ਗਏ ਹਨ। ਆਮ

Read More
Punjab

ਸੰਧਵਾਂ ਨੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਟਰੱਕ ਡਰਾਇਵਰ ਨਾਲ ਕੁੱ ਟ ਮਾ ਰ ਕਰਨ ‘ਤੇ ਮੰਗੀ ਮੁਆਫੀ,ਪਰ ਯੂਨੀਅਨ ਨੇ CM ਤੋਂ ਮੰਗਿਆ ਜਵਾਬ

ਅੰਮ੍ਰਿਤਸਰ ਜਾਂਦੇ ਵਕਤ ਸਪੀਕਰ ਕੁਲਤਾਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਟਰੱਕ ਡਰਾਇਵਰ ਨਾਲ ਕੁੱ ਟ ਮਾ ਰ ਦਾ ਵੀਡੀਓ ਵਾਇਰਲ ਹੋਇਆ ਸੀ ‘ਦ ਖ਼ਾਲਸ ਬਿਊਰੋ : ਸਪੀਕਰ ਕੁਲਤਾਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਟਰੱਕ ਡਰਾਇਵਰ ਨਾਲ ਕੁੱ ਟ ਮਾ ਰ ਦਾ ਵੀਡੀਓ ਵਾਇਰਲ ਹੋਇਆ ਸੀ ਜਿਸ ਨੂੰ ਲੈ ਕੇ ਮਾਮਲਾ ਹੁਣ ਪੂਰੀ ਤਰ੍ਹਾਂ ਨਾਲ ਭੱਖ

Read More
India Punjab

ਪਸ਼ੂਆਂ ਦੀ ਬਿਮਾਰੀ ਸਰਕਾਰ ਦੇ ਵੱਸੋਂ ਬਾਹਰ ਹੋਈ

‘ਦ ਖ਼ਾਲਸ ਬਿਊਰੋ : ਕਰੋਨਾ ਦੀ ਦੂਜੀ ਲਹਿਰ ਵੇਲੇ ਗੰਗਾ ‘ਚ ਤੈਰਦੀਆਂ ਮਨੁੱਖੀ ਲਾ ਸ਼ਾਂ ਅਤੇ ਸ਼ਮਸ਼ਾਨਘਾਟ ਵਿੱਚ ਸਰਕਾਰ ਲਈ ਲਾਈਨਾਂ ਵਿੱਚ ਲੱਗੇ ਲੋਕ ਅੱਜ ਫੇਰ ਅੱਖਾਂ ਮੂਹਰੇ ਘੁੰਮਣ ਲੱਗੇ ਹਨ। ਇਸ ਕਰਕੇ ਨਹੀਂ ਕਿ ਕਰੋਨਾ ਪੰਜਾਬ ਸਮੇਤ ਪੂਰੇ ਮੁਲਕ ਵਿੱਚ ਪੈਰ ਪਸਾਰਨ ਲੱਗਾ ਹੈ। ਇਸ ਵਾਰ ਦੀ ਵਜ੍ਹਾ ਬੇਜ਼ੁਬਾਨੇ ਪਸ਼ੂ ਬਣੇ ਹਨ। ਸੂਬੇ ਦਾ

Read More
India

ਕੇਂਦਰ ਨੇ ਫਿਰ ਤੋਂ ਚਲਾਇਆ GST ਵਾਲਾ ਹਥੌੜਾ

ਕਿਰਾਏ ‘ਤੇ ਰਹਿਣਾ ਹੋ ਗਿਆ ਮਹਿੰਗਾ ਖਾਲਸ ਬਿਊਰੋ:ਕਿਸੇ ਵੀ ਕਾਰੋਬਾਰ ਲਈ ਜੀਐਸਟੀ ਦੇ ਤਹਿਤ ਰਜਿਸਟਰਡ, ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੁਣ ਨਵੇਂ ਨਿਯਮਾਂ ਦੇ ਤਹਿਤ ਕਿਰਾਏ ਦੇ ਨਾਲ 18 ਪ੍ਰਤੀਸ਼ਤ ਜੀਐਸਟੀ ਵੀ ਦੇਣਾ ਪਵੇਗਾ।ਗੁਡਸ ਐਂਡ ਸਰਵਿਸਿਜ਼ ਟੈਕਸ ਦੇ ਨਵੇਂ ਨਿਯਮਾਂ ਤਹਿਤ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਲੋਕਾਂ ਦੀ ਜੇਬ ‘ਤੇ ਹੁਣ

Read More
India Punjab

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼ 

‘ਦ ਖ਼ਾਲਸ ਬਿਊਰੋ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ

Read More