ਪੰਜਾਬ ‘ਚ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਸ਼ੁਰੂ
ਸਾਫ਼-ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ ਸੀ.ਬੀ.ਜੀ. ਦੀ ਸਮਰੱਥਾ ਵਾਲਾ ਇਹ ਪਲਾਂਟ