“ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿਥੇ ਜਾਣਗੇ “
ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਦੀ ਉਸ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਗੁਜਰਾਤ ਸਰਕਾਰ ਨੂੰ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀਆਂ ਪਟੀਸ਼ਨਾਂ 'ਤੇ ਵਿਚਾਰ ਕਰਨ ਲਈ ਆਪਣੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।