Punjab

ਜੇਲ੍ਹ ਤੋਂ ਬਾਹਰ ਆਉਣ ‘ਤੇ ਮਜੀਠੀਆ ਦੀ ਜ਼ੁਬਾਨ ‘ਤੇ ਆਹ ਪੰਜ ਨਾਮ

‘ਦ ਖ਼ਾਲਸ ਬਿਊਰੋ :- ਡਰੱਗ ਮਾਮਲੇ ਵਿੱਚ ਜੇਲ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਮਜੀਠੀਆ ਨੇ ਸਰਕਾਰ ਤੋਂ ਸਭ ਤੋਂ ਪਹਿਲੀ ਮੰਗ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਹੈ। ਮਜੀਠੀਆ ਨੇ ਫੇਰ ਤੋਂ ਆਪਣੇ ਆਪ ਦਾ

Read More
Punjab

ਮਜੀਠੀਆ ਨੂੰ ਜ਼ਮਾਨਤ ਮਿਲਣ ਪਿੱਛੇ 6 ਵਜ੍ਹਾ ! ਜਾਣੋ ਕਿਵੇਂ ਪੁਲਿਸ ਜਾਂਚ ‘ਚ ਫੇਲ੍ਹ ਸਾਬਿਤ ਹੋਈ ?

ਮਜੀਠੀਆ ਨੂੰ 5 ਮਹੀਨੇ ਬਾਅਦ ਨਸ਼ਾ ਸਮਗਲਿੰਗ ਦੇ ਮਾਮਲੇ ਵਿੱਚ ਜ਼ਮਾਨਤ ਮਿਲੀ ‘ਦ ਖ਼ਾਲਸ ਬਿਊਰੋ :- ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਤੋਂ ਪਰੇਸ਼ਾਨ ਸੁਖਬੀਰ ਬਾਦਲ ਲਈ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਵੱਡੀ ਰਾਹਤ ਦੀ ਖ਼ਬਰ ਹੈ,ਨਸ਼ੇ ਦੇ ਮਾਮਲੇ ਵਿੱਚ ਮਜੀਠੀਆ 5 ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਨ, ਹਾਈਕੋਰਟ ਦੀ ਡਬਲ ਬੈਂਚ ਨੇ 26

Read More
India

ਇਹ ਵੱਡੀ ਫਾਇਨਾਂਸ ਕੰਪਨੀ ਸਭ ਤੋਂ ਵੱਧ 7.75 % FD ‘ਤੇ ਦੇਵੇਗੀ ਰਿਟਰਨ ! ਜਾਣੋ ਬਜ਼ੁਰਗਾਂ ਲਈ ਕੀ ਖ਼ਾਸ ?

Bajaj finance ਬਜ਼ੁਰਗਾਂ ਨੂੰ FD ‘ਤੇ 0.25% ਫੀਸਦੀ ਵਿਆਜ ਦੇਵੇਗੀ ‘ਦ ਖ਼ਾਲਸ ਬਿਊਰੋ : ਰਿਜ਼ਰਵ ਬੈਂਕ ਨੇ ਰੈਪੀ ਰੇਟ ਵਧਾ ਕੇ ਲੋਨ ‘ਤੇ ਘਰ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਸੀ । ਜ਼ਿਆਦਾਤਰ ਲੋਕਾਂ ਦੀ EMI ਵਿੱਚ ਵਾਧਾ ਹੋ ਗਿਆ ਸੀ। ਜਿਹੜੇ ਲੋਕ ਘਰ ਲੈਣ ਦੀ ਸੋਚ ਰਹੇ ਸਨ ਉਹ ਹੁਣ ਮੁੜ ਤੋਂ ਆਪਣੇ

Read More
Punjab

ਲੰਪੀ ਸਕਿਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਐਡਵਾਇਜ਼ਰੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਨੂੰ ਰੋਕਣ ਦੇ ਲਈ ਅੱਜ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਬਿਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਹਨ। ਇਸ

Read More
India

ਬਜ਼ੁਰਗਾਂ ਨੂੰ ਮੁੜ ਮਿਲੇਗੀ ਰੇਲ ਸਫਰ ‘ਚ ਛੋਟ ! ਇਹ ਸ਼ਰਤ ਹੋ ਸਕਦੀ ਹੈ ਲਾਗੂ

ਰੇਲ ਮੰਤਰਾਲੇ ਦੀ ਸਥਾਈ ਪਾਰਲੀਮੈਂਟ ਕਮੇਟੀ ਨੇ ਕੀਤੀ ਸਿਫਾਰਿਸ਼ ‘ਦ ਖ਼ਾਲਸ ਬਿਊਰੋ : ਰੇਲਵੇ ਦੇ ਜ਼ਰੀਏ ਸਫ਼ਰ ਕਰਨ ਵਾਲੇ ਬਜ਼ੁਰਗਾਂ ਨੂੰ ਮੁੜ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਪਾਰਲੀਮੈਂਟ ਕਮੇਟੀ ਨੇ ਰੇਲ ਮੰਤਰਾਲੇ ਨੂੰ ਸਿਫਾਰਿਸ਼ ਕੀਤੀ ਹੈ ਮੁੜ ਤੋਂ Senior citizen ਨੂੰ ਰੇਲ ਵਿੱਚ 40 ਤੋਂ 50 ਫੀਸਦੀ ਟਿਕਟ ਕਿਰਾਏ ਵਿੱਚ ਛੋਟ ਦਿੱਤੀ ਜਾਵੇ। ਕੋਵਿਡ

Read More
Punjab

ਭਾਰੀ ਜੁਰਮਾਨਾ ਵੀ ਲਗਾਇਆ ਅਤੇ ਬਿਜਲੀ ਵੀ ਕੱਟੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੂਸ਼ਮਣ ਕੰਟਰੋਲ ਬੋਰਡ ਨੇ ਹੀਰੋ ਸਟੀਲਜ਼ ਲਿਮਟਿਡ ਗਿਆਸਪੁਰਾ ਲੁਧਿਆਣਾ ਨੂੰ ਸੀਵਰੇਜ ‘ਚ ਗੰਦਾ ਪਾਣੀ ਸੁੱਟਣ ‘ਤੇ 10 ਲੱਖ ਦਾ ਜੁਰਮਾਨਾ ਲਾ ਦਿੱਤਾ ਹੈ। ਦਰਅਸਲ, ਬੋਰਡ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਯੂਨਿਟਾਂ ਦੀ ਅਚਨਚੇਤ ਚੈਕਿੰਗ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੰਦੇ ਪਾਣੀ ਦੀ ਸਹੀ ਤਰੀਕੇ

Read More
India Punjab

ਗੁਰਦੁਆਰਿਆਂ ‘ਤੇ ਤਿਰੰਗਾ ਲਹਿਰਾਉਣ ਵਾਲੀ ਖ਼ਬਰ ਦਾ ਸੱਚ ਕੀ ਹੈ ?

‘ਦ ਖ਼ਾਲਸ ਬਿਊੋਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਦੇ ਵਾਇਰਲ ਹੋਏ ਇੱਕ ਪੱਤਰ ਬਾਰੇ ਬੋਲਦਿਆਂ ਕਿਹਾ ਹੈ ਕਿ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸਰਕਾਰ ਦੇ (ਹਰ ਘਰ ਤਿਰੰਗਾ) ਪ੍ਰਚਾਰ ਅਧੀਨ ਕੋਈ ਸੱਭਿਆਚਾਰਕ ਸਮਾਗਮ ਨਹੀਂ ਹੋਇਆ। ਜ਼ਿਲ੍ਹਾ

Read More
Punjab

ਖੇਤੀਬਾੜੀ ਮਸ਼ੀਨਰੀ ‘ਚ 100 ਕਰੋੜ ਦਾ ਘੁਟਾਲਾ ! ਇਸ ਰਿਪੋਰਟ ਨੇ ਕੀਤਾ ਖੁਲਾਸਾ

20 ਜ਼ਿਲ੍ਹਿਆ ਵਿੱਚੋਂ 11 ਫੀਸਦੀ ਮਸ਼ੀਨਾਂ ਗਾਇਬ ‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੂੰ ਸੌਂਪੀ ਗਈ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਖੇਤੀਬਾੜੀ ਨਾਲ ਜੁੜੀਆਂ 11 ਫੀਸਦੀ ਮਸ਼ੀਨਾਂ ਗਾਇਬ ਹਨ। ਇਹ ਰਿਪੋਰਟ 20 ਜ਼ਿਲ੍ਹਿਆਂ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਬਣਾਈ ਗਈ ਹੈ। ਜਿਹੜੀ ਮਸ਼ੀਨਾਂ ਗਾਇਬ ਹੋਇਆ ਨੇ ਉਨ੍ਹਾਂ ਦੀ ਕੀਮਤ 100 ਕਰੋੜ ਦੱਸੀ

Read More
Punjab

50 ਲੱਖ ਦੀ ਫਿਰੌਤੀ ਮੰਗਣ ‘ਤੇ ਲਾਰੈਂਸ ਬਿਸ਼ਨੋਈ ਖਿਲਾਫ਼ ਕੱਸਿਆ ਸ਼ਿਕੰਜਾ

‘ਦ ਖ਼ਾਲਸ ਬਿਊਰੋ : ਗੈਂ ਗਸਟਰ ਲਾਰੈਂਸ ਬਿਸ਼ਨੋਈ ਹੁਣ ਫਰੀਦਕੋਟ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਅੱਜ ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸਨੂੰ ਫਰੀਦਕੋਟ ਪੁਲਿਸ ਟ੍ਰਾਂਜ਼ਿਟ ਰਿਮਾਂਡ ‘ਤੇ ਲੈ ਗਈ। ਫਰੀਦਕੋਟ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਦੋ ਦਿਨ ਦਾ ਰਿਮਾਂਡ

Read More
Punjab

2828 ਏਕੜ ਜ਼ਮੀਨ ਛਡਾਉਣ ਦੇ ਦਾਅਵੇ ‘ਤੇ ਅਦਾਲਤ ‘ਚ ਫਸੀ ਮਾਨ ਸਰਕਾਰ !

ਹਾਈਕੋਰਟ ਦੇ ਸਵਾਲਾਂ ਦਾ ਨਹੀਂ ਦੇ ਸਕੀ ਸਰਕਾਰ ਜਵਾਬ ‘ਦ ਖ਼ਾਲਸ ਬਿਊਰੋ : ਮੁਲਾਂਪੁਰ ਦੇ ਨਜ਼ਦੀਕ 2828 ਏਕੜ ਜ਼ਮੀਨ ‘ਤੇ ਗੈਰ ਕਾਨੂੰਨੀ ਕਬਜ਼ੇ ਛਡਾਉਣ ਦੇ ਲਈ ਪਿਛਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਆਪ ਮੌਕੇ ‘ਤੇ ਗਏ ਸਨ, ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਸਰਕਾਰ ਦੀ ਵੱਡੀ ਉਪਲਬਧੀ ਦੱਸਿਆ ਸੀ ਅਤੇ

Read More