ਪ੍ਰਿਅਵਰਤ ਫੌਜੀ, ਕਸ਼ਿਸ਼ ਅਤੇ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਨੇ ਲਿਆ ਦੁਬਾਰਾ ਰਿ ਮਾਂਡ ‘ਤੇ
ਮਾਮਲਾ ਫਰਾਰ ਹੋਣ ਤੋਂ ਬਾਅਦ ਆਲਟੋ ਕਾਰ ਖੋਹਣ ਦਾ ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਮਾਮਲੇ ਦੇ ਵਿੱਚ ਨਾਮਜ਼ਦ ਕੀਤੇ ਗਏ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ, ਕਸ਼ਿਸ਼ ਅਤੇ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਨੇ ਅੱਜ ਫਿਰ ਤੋਂ 4 ਦਿਨ ਦੇ ਪੁਲਿਸ ਰਿ ਮਾਂਡ ‘ਤੇ ਲੈ ਲਿਆ ਹੈ। ਇਹਨਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ